ਸੋਮਵਾਰ, ਨਵੰਬਰ 23, 2026 09:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਸ਼ੁਭਮਨ ਗਿੱਲ ਨੇ ਵਨਡੇ ‘ਚ ਜੜਿਆ ਆਪਣਾ ਪਹਿਲਾ ਦੋਹਰਾ ਸੈਂਕੜਾ, ਭਾਰਤ ਲਈ ਇਹ ਖਿਡਾਰੀ ਜੜ ਚੁੱਕੇ ਹਨ ਦੋਹਰੇ ਸੈਂਕੜੇ

ਸ਼ੁਭਮਨ ਗਿੱਲ ਨੇ ਆਪਣੇ ਵਨਡੇ ਕਰੀਅਰ ਦਾ ਪਹਿਲਾ ਦੋਹਰਾ ਸੈਂਕੜਾ ਲਗਾਇਆ ਹੈ। ਗਿੱਲ ਨੇ ਲਗਾਤਾਰ ਤਿੰਨ ਛੱਕੇ ਲਗਾ ਕੇ ਆਪਣਾ ਦੋਹਰਾ ਸੈਂਕੜਾ ਪੂਰਾ ਕੀਤਾ। ਗਿੱਲ ਦੇ ਦੋਹਰੇ ਸੈਂਕੜੇ ਦੀ ਬਦੌਲਤ ਟੀਮ ਇੰਡੀਆ ਵੱਡੇ ਸਕੋਰ ਵੱਲ ਵਧ ਰਹੀ ਹੈ। ਸ਼ੁਭਮਨ ਗਿੱਲ ਨੇ ਇਸ ਮੈਚ ਵਿੱਚ 9 ਛੱਕੇ ਲਗਾਏ ਹਨ। ਦੂਜੇ ਸਿਰੇ 'ਤੇ ਕੁਲਦੀਪ ਯਾਦਵ ਬੱਲੇਬਾਜ਼ੀ ਕਰ ਰਿਹਾ ਹੈ, ਜਿਸ ਨੇ 4 ਗੇਂਦਾਂ 'ਚ 3 ਦੌੜਾਂ ਬਣਾਈਆਂ।

by Bharat Thapa
ਜਨਵਰੀ 18, 2023
in ਕ੍ਰਿਕਟ, ਖੇਡ
0

ਸ਼ੁਭਮਨ ਗਿੱਲ ਨੇ ਆਪਣੇ ਵਨਡੇ ਕਰੀਅਰ ਦਾ ਪਹਿਲਾ ਦੋਹਰਾ ਸੈਂਕੜਾ ਲਗਾਇਆ ਹੈ। ਗਿੱਲ ਨੇ ਲਗਾਤਾਰ ਤਿੰਨ ਛੱਕੇ ਲਗਾ ਕੇ ਆਪਣਾ ਦੋਹਰਾ ਸੈਂਕੜਾ ਪੂਰਾ ਕੀਤਾ। ਗਿੱਲ ਦੇ ਦੋਹਰੇ ਸੈਂਕੜੇ ਦੀ ਬਦੌਲਤ ਟੀਮ ਇੰਡੀਆ ਵੱਡੇ ਸਕੋਰ ਵੱਲ ਵਧ ਰਹੀ ਹੈ। ਸ਼ੁਭਮਨ ਗਿੱਲ ਨੇ ਇਸ ਮੈਚ ਵਿੱਚ 9 ਛੱਕੇ ਲਗਾਏ ਹਨ। ਦੂਜੇ ਸਿਰੇ ‘ਤੇ ਕੁਲਦੀਪ ਯਾਦਵ ਬੱਲੇਬਾਜ਼ੀ ਕਰ ਰਿਹਾ ਹੈ, ਜਿਸ ਨੇ 4 ਗੇਂਦਾਂ ‘ਚ 3 ਦੌੜਾਂ ਬਣਾਈਆਂ।
ਸ਼ੁਭਮਨ ਗਿੱਲ ਨੇ ਆਪਣੀ 19ਵੀਂ ਵਨਡੇ ਪਾਰੀ ਵਿੱਚ ਦੋਹਰਾ ਸੈਂਕੜਾ ਲਗਾਇਆ। ਉਸ ਨੇ ਲਾਕੀ ਫਰਗੂਸਨ ‘ਤੇ ਲਗਾਤਾਰ ਤਿੰਨ ਛੱਕੇ ਲਗਾ ਕੇ 200 ਦੌੜਾਂ ਦਾ ਅੰਕੜਾ ਛੂਹ ਲਿਆ। ਉਹ ਵਨਡੇ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲਾ ਪੰਜਵਾਂ ਭਾਰਤੀ ਬੱਲੇਬਾਜ਼ ਹੈ।

ਭਾਰਤ ਲਈ ਦੋਹਰਾ ਸੈਂਕੜਾ ਲਗਾਉਣ ਵਾਲੇ ਖਿਡਾਰੀ
ਰੋਹਿਤ ਸ਼ਰਮਾ 264 ਸ਼੍ਰੀਲੰਕਾ 2014
ਵਰਿੰਦਰ ਸਹਿਵਾਗ 219 ਵੈਸਟਇੰਡੀਜ਼ 2011
ਈਸ਼ਾਨ ਕਿਸ਼ਨ 210 ਬੰਗਲਾਦੇਸ਼ 2022
ਰੋਹਿਤ ਸ਼ਰਮਾ 209 ਆਸਟ੍ਰੇਲੀਆ 2013
ਰੋਹਿਤ ਸ਼ਰਮਾ 208* ਸ਼੍ਰੀਲੰਕਾ 2017
ਸ਼ੁਭਮਨ ਗਿੱਲ 208* ਨਿਊਜ਼ੀਲੈਂਡ 2023
ਸਚਿਨ ਤੇਂਦੁਲਕਰ 200* ਦੱਖਣੀ ਅਫਰੀਕਾ 2010

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: double centuryfirst timeODIspropunjabtvscoredshubman gill
Share234Tweet147Share59

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.