ਮੰਗਲਵਾਰ, ਅਕਤੂਬਰ 7, 2025 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

ਕ੍ਰਿਕਟਰ Shubman Gill ਦੀ ਹਾਲੀਵੁੱਡ ‘ਚ ਐਂਟਰੀ, ਇਸ ਫਿਲਮ ਦਾ ਹੋਣਗੇ ਹਿੱਸਾ

Shubman Gill in Hollywood Movie: ਕ੍ਰਿਕਟਰ ਸ਼ੁਬਮਨ ਗਿੱਲ ਫਿਲਮ 'ਸਪਾਈਡਰ-ਮੈਨ: ਸਪਾਈਡਰ-ਵਰਸ' ਦਾ ਹਿੱਸਾ ਬਣਨ ਜਾ ਰਹੇ ਹਨ।

by ਮਨਵੀਰ ਰੰਧਾਵਾ
ਮਈ 9, 2023
in ਹਾਲੀਵੁੱਡ, ਕ੍ਰਿਕਟ, ਮਨੋਰੰਜਨ
0

Shubman Gill in spider man across the spider verse: ਫਿਲਮੀ ਦੁਨੀਆ ਤੇ ਕ੍ਰਿਕਟਰ ਦਾ ਸਬੰਧ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਬਾਲੀਵੁੱਡ ਦੀਆਂ ਕਈ ਅਜਿਹੇ ਸਟਾਰਸ ਹਨ, ਜਿਨ੍ਹਾਂ ਦੇ ਕ੍ਰਿਕਟਰਾਂ ਨਾਲ ਅਫੇਅਰ ਰਹੇ ਹਨ। ਇਸ ਲਈ ਉੱਥੇ ਕਈਆਂ ਨੇ ਕ੍ਰਿਕਟਰ ਨਾਲ ਵਿਆਹ ਵੀ ਕਰ ਲਿਆ ਹੈ। ਇਸ ‘ਚ ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਦਾ ਨਾਂ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਕਈ ਕ੍ਰਿਕਟਰ ਵੀ ਹਨ ਜੋ ਫਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਹੁਣ ਇਸ ਲਿਸਟ ‘ਚ ਮਸ਼ਹੂਰ ਕ੍ਰਿਕਟਰ ਸ਼ੁਭਮਨ ਗਿੱਲ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਸ਼ੁਭਮਨ ਗਿੱਲ ਦਾ ਨਾਂ ਇੱਕ ਹਾਲੀਵੁੱਡ ਫਿਲਮ ਨਾਲ ਜੁੜ ਰਿਹਾ ਹੈ।

ਇਸ ਫਿਲਮ ਦਾ ਹਿੱਸਾ ਹੋਣਗੇ ਸ਼ੁਭਮਨ ਗਿੱਲ

ਕ੍ਰਿਕਟਰ ਸ਼ੁਭਮਨ ਗਿੱਲ ਦਾ ਨਾਂ ਫਿਲਮੀ ਦੁਨੀਆ ਨਾਲ ਜੁੜ ਚੁੱਕਿਆ ਹੈ। ਕਈ ਮੀਡੀਆ ਰਿਪੋਰਟਾਂ ‘ਚ ਕ੍ਰਿਕਟਰ ਸ਼ੁਭਮਨ ਗਿੱਲ ਦਾ ਨਾਂ ਸੈਫ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਨਾਲ ਜੁੜਿਆ ਹੈ। ਇਨ੍ਹਾਂ ਦੋਹਾਂ ਦੇ ਅਫੇਅਰ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪਰ ਹੁਣ ਇਸ ਤੋਂ ਬਾਅਦ ਸ਼ੁਭਮਨ ਗਿੱਲ ਦਾ ਨਾਂ ਹਾਲੀਵੁੱਡ ਫਿਲਮ ਨਾਲ ਜੋੜਿਆ ਜਾ ਰਿਹਾ ਹੈ।

ਸ਼ੁਭਮਨ ਗਿੱਲ ਹਾਲੀਵੁੱਡ ਫਿਲਮ ‘ਸਪਾਈਡਰ-ਮੈਨ: ਐਕਰੋਸ ਦਿ ਸਪਾਈਡਰ-ਵਰਸ’ ਦਾ ਹਿੱਸਾ ਬਣਨ ਜਾ ਰਹੇ ਹਨ। ਦੱਸ ਦਈਏ ਕਿ ਉਹ ਇਸ ਫਿਲਮ ਦੇ ਹਿੰਦੀ ਅਤੇ ਪੰਜਾਬੀ ਸੰਸਕਰਣ ਵਿੱਚ ਆਪਣੀ ਆਵਾਜ਼ ਦੇਣ ਜਾ ਰਹੇ ਹਨ। ‘ਸਪਾਈਡਰ-ਮੈਨ: ਐਕਰੋਸ ਦਾ ਸਪਾਈਡਰ-ਵਰਸ’ 2 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸ਼ੁਭਮਨ ਗਿੱਲ ਦੇ ਫੈਨਸ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਇੱਥੇ ਦੇਖੋ ਕ੍ਰਿਕਟਰ ਸ਼ੁਭਮਨ ਗਿੱਲ ਦੀ ਵੀਡੀਓ

CRICKETER SHUBMAN GILL IS VOICE OF ‘SPIDER-MAN’ IN INDIA… #Indian cricketer #ShubmanGill has lent his voice for #SpiderMan [will be called Pavitr Prabhakar in #India]… Yes, the young cricketer has dubbed for the #Hindi and #Punjabi versions of #SpiderManAcrossTheSpiderVerse.… pic.twitter.com/sa6UNLrPpx

— taran adarsh (@taran_adarsh) May 8, 2023

ਫਿਲਮ ‘ਸਪਾਈਡਰ-ਮੈਨ: ਐਕਰੋਸ ਦਿ ਸਪਾਈਡਰ-ਵਰਸ’ ਤੋਂ ਇਲਾਵਾ ਸ਼ੁਭਮਨ ਗਿੱਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਚਰਚਾ ‘ਚ ਰਹਿੰਦੇ ਹਨ। ਅਦਾਕਾਰਾ ਸਾਰਾ ਅਲੀ ਖਾਨ ਤੋਂ ਇਲਾਵਾ ਸ਼ੁਭਮਨ ਗਿੱਲ ਦਾ ਨਾਂ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਨਾਲ ਵੀ ਜੁੜਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cricketer Shubmanentertainment newsHollywood debutpro punjab tvpunjabi newsshubman gillShubman Gill Hollywood DebutSpider-Man Across the Spider-Verse
Share303Tweet189Share76

Related Posts

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

7ਵੇਂ ਦਿਨ ਵੀ ਲਾਈਫ ਸਪੋਰਟ ‘ਤੇ ਹੈ ਪੰਜਾਬੀ ਗਾਇਕ ਰਾਜਵੀਰ ਜਵੰਦਾ; ਨਹੀਂ ਆਇਆ ਹੋਸ਼, ਦਵਾਈਆਂ ਸਹਾਰੇ ਚੱਲ ਰਿਹਾ ਦਿਲ

ਅਕਤੂਬਰ 3, 2025

ਪੰਜਾਬੀ ਨਾਮੀ ਗਾਇਕ ਨੇ ਚੁੱਕਿਆ ਖੌਫ਼ਨਾਕ ਕਦਮ

ਅਕਤੂਬਰ 3, 2025

ਪੰਜਾਬੀ ਗਾਇਕ ਦੇ ਗਾਣੇ “ਅੰਸਾਰੀ” ਨੇ ਛੇੜ ਦਿੱਤਾ ਨਵਾਂ ਵਿਵਾਦ : ਹਿੰਦੂ ਸੰਗਠਨਾਂ ‘ਚ ਰੋਸ਼ 

ਅਕਤੂਬਰ 2, 2025
Load More

Recent News

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਸੋਨੇ ਦੀ ਤਾਜ਼ਾ ਕੀਮਤ : ਸੋਨੇ ਨੇ ਤੋੜ ਦਿੱਤੇ ਸਾਰੇ ਰਿਕਾਰਡ, ਕੀਮਤ 1.23 ਲੱਖ ਰੁਪਏ ਤੋਂ ਪਾਰ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.