ਮੰਗਲਵਾਰ, ਸਤੰਬਰ 23, 2025 02:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ਪੁਲਿਸ ਦਾ SI ਭੁਪਿੰਦਰ ਸਿੰਘ ਮੁੜ ਛਾਇਆ ਸੁਰਖੀਆਂ ‘ਚ, ਹੁਣ ਇੰਡੀਅਨ ਆਈਡਲ ਦੀ ਸਟੇਜ ‘ਤੇ ਪਾਈ ਧਮਾਲ

SI ਭੁਪਿੰਦਰ ਸਿੰਘ ਨੂੰ ਇੰਡੀਅਨ ਆਈਡਲ 'ਤੇ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਜਿੱਥੇ ਉਸਨੇ ਆਪਣੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ "ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ"...ਗੱਡੀ ਨੂੰ ਕ੍ਰੇਨ ਲੇ ਗਈ" ਨਾਲ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਲਿਆ।

by propunjabtv
ਨਵੰਬਰ 20, 2022
in ਪੰਜਾਬ
0

ਚੰਡੀਗੜ੍ਹ ਦੀਆਂ ਸੜਕਾਂ ‘ਤੇ ਆਪਣੇ ਅਨੋਖੇ ਅੰਦਾਜ਼ ‘ਚ ਗੀਤ ਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਵਾਲਾ ਚੰਡੀਗੜ੍ਹ ਪੁਲਿਸ ਦਾ ਸਬ-ਇੰਸਪੈਕਟਰ ਭੁਪਿੰਦਰ ਸਿੰਘ ਹੁਣ ਵਰਲਡ ਫੇਮਸ ਹੋ ਗਿਆ ਹੈ। ਦੱਸ ਦਈਏ ਕਿ ਉਹ ਆਪਣੇ ਵਖਰੇ ਅੰਦਾਜ਼ ਦੇ ਨਾਲ ਲੋਕਾਂ ਨੂੰ ਟ੍ਰੇਫਿਕ ਨਿਯਮਾਂ ਬਾਰੇ ਦੱਸਦਾ ਹੈ। ਇਸ ਕਰਕੇ ਹੁਣ ਉਹ ਟੀਵੀ ਦੇ ਇੱਕ ਵੱਡੇ ਮੰਚ ‘ਤੇ ਆਪਣੀ ਕਲਾ ਦਾ ਹੁਨਰ ਦਿੱਖਾ ਕੇ ਸਭ ਨੂੰ ਆਪਣਾ ਫੈਨ ਬਣਾਉਂਦਾ ਨਜ਼ਰ ਆਵੇਗਾ।

ਦੱਸ ਦਈਏ ਕਿ ਭੁਪਿੰਦਰ ਸਿੰਘ ਨੂੰ ਇੰਡੀਅਨ ਆਈਡਲ ‘ਤੇ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਜਿੱਥੇ ਉਸਨੇ ਆਪਣੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ “ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ”…ਗੱਡੀ ਨੂੰ ਕ੍ਰੇਨ ਲੇ ਗਈ” ਨਾਲ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਲਿਆ। ਨਾਲ ਹੀ ਪੰਜਾਬੀ ਢੋਲ ‘ਤੇ ਐਸਆਈ ਭੁਪਿੰਦਰ ਦੇ ਗੀਤ ‘ਤੇ ਸਾਰਿਆਂ ਨੇ ਨੱਚਿਆ।

ਦੱਸ ਦੇਈਏ ਕਿ ਮਸ਼ਹੂਰ ਗਾਇਕ ਵਿਸ਼ਾਲ ਡਡਲਾਨੀ, ਹਿਮੇਸ਼ ਰੇਸ਼ਮੀਆ ਅਤੇ ਨੇਹਾ ਕੱਕੜ ਸ਼ੋਅ ਵਿੱਚ ਗਾਇਕਾਂ ਨੂੰ ਜੱਜ ਕਰਦੇ ਹਨ। ਭੁਪਿੰਦਰ ਸਿੰਘ ਦੇ ਇਸ ਪ੍ਰਫਾਰਮੈਂਸ ਦੌਰਾਨ ਸ਼ੋਅ ‘ਚ ਐਕਟਰ ਆਯੁਸ਼ਮਾਨ ਖੁਰਾਨਾ ਵੀ ਮੌਜੂਦ ਸੀ। ਉਨ੍ਹਾਂ ਨੇ ਵੀ ਇਸ ਗੀਤ ਦਾ ਖੂਬ ਆਨੰਦ ਲਿਆ। ਇਸ ਦੇ ਨਾਲ ਹੀ ਦਰਸ਼ਕਾਂ ਨੇ ਵੀ ਇਸ ਗੀਤ ‘ਤੇ ਖੂਬ ਤਾੜੀਆਂ ਵਜਾਈਆਂ।

ਇਸ ਦੌਰਾਨ ਭੁਪਿੰਦਰ ਨੇ ਸਰੋਤਿਆਂ ਅਤੇ ਜੱਜਾਂ ਨੂੰ ਦੱਸਿਆ ਕਿ ਕਿਵੇਂ ਉਸ ਨੇ ਗੀਤ ਲਿਖਣੇ ਸ਼ੁਰੂ ਕੀਤੇ। ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਭੁਪਿੰਦਰ ਦੇ ਇਸ ਨਿਵੇਕਲੇ ਉਪਰਾਲੇ ਦੀ ਚੰਡੀਗੜ੍ਹ ਪੁਲਿਸ ਨੇ ਵੀ ਸ਼ਲਾਘਾ ਕੀਤੀ।

ਹਾਲ ਹੀ ‘ਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੰਡੀਗੜ੍ਹ ਦੀਆਂ ਸੜਕਾਂ ‘ਤੇ ਲੱਗੇ ਭਾਰੀ ਟ੍ਰੈਫਿਕ ਜਾਮ ਦਰਮਿਆਨ ਭੁਪਿੰਦਰ ਦਾ ਗੀਤ ”ਨੋ ਪਾਰਕਿੰਗ, ਨੋ ਪਾਰਕਿੰਗ, ਨੋ ਪਾਰਕਿੰਗ…ਗੱਡੀ ਨੂੰ ਕਰੇਨ ਲੈ ਗਈ” ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੋਇਆ। ਆਪਣੇ ਗੀਤ ਰਾਹੀਂ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਨੋ ਪਾਰਕਿੰਗ ‘ਚ ਖੜ੍ਹੇ ਵਾਹਨ ਨੂੰ ਟੋਕਿੰਗ ਕਰਨ ਤੋਂ ਘਬਰਾਉਣ ਦੀ ਬਜਾਏ ਟ੍ਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 1073 ਜਾਂ 1122 ‘ਤੇ ਕਾਲ ਕਰੋ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ, ਭੁਪਿੰਦਰ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਸ਼ਹੂਰ ਗੀਤ 295 ਦੀ ਤਰਜ਼ ‘ਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗੀਤ ਵੀ ਤਿਆਰ ਕੀਤਾ ਸੀ। ਭੁਪਿੰਦਰ ਸਿੰਘ ਆਪਣਾ ਗੀਤ ‘ਡਾਇਲ ਕਰੋ 1930’ ਗਾ ਕੇ ਲੋਕਾਂ ਨੂੰ ਸਾਈਬਰ ਸੁਰੱਖਿਆ ਬਾਰੇ ਜਾਗਰੂਕ ਕਰ ਰਹੇ ਹਨ। ਉਹ ਇਸ ਤੋਂ ਪਹਿਲਾਂ ਕੋਰੋਨਾ ਦੇ ਦੌਰ ਦੌਰਾਨ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਬਾਰੇ ਗੀਤ ਵੀ ਰਿਲੀਜ਼ ਕਰ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chandigarhChandigarh policeIndian Idolpro punjab tvpunjabi newsSub-Inspector Bhupinder SinghTraffic Rules
Share280Tweet175Share70

Related Posts

ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਸਤੰਬਰ 23, 2025

ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਹਿਯੋਗ

ਸਤੰਬਰ 23, 2025

ਹੜ੍ਹ ਪੀੜ੍ਹਤਾਂ ਲਈ SGPC ਨੇ ਇਕੱਠੇ ਕੀਤੇ 7 ਕਰੋੜ ਰੁਪਏ, ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਸੰਗਤਾਂ ਵੱਲੋਂ ਆਈ ਸਹਾਇਤਾ ਦੇ ਵੇਰਵੇ ਕੀਤੇ ਜਾਰੀ

ਸਤੰਬਰ 23, 2025

CM ਮਾਨ ਨੇ ਭਲਕੇ ਸੱਦੀ ਕੈਬਨਿਟ ਮੀਟਿੰਗ, ਹੜ੍ਹਾਂ ਨੂੰ ਲੈ ਕੇ ਹੋਵੇਗੀ ਚਰਚਾ

ਸਤੰਬਰ 23, 2025

ਮਾਨ ਸਰਕਾਰ ਅੱਜ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਕਰੇਗੀ ਸ਼ੁਰੂ ,ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮਿਲੇਗਾ ਮੁਫ਼ਤ ਇਲਾਜ

ਸਤੰਬਰ 23, 2025

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025
Load More

Recent News

ਯੁਵਰਾਜ ਸਿੰਘ ਈਡੀ ਸਾਹਮਣੇ ਹੋਏ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਸਤੰਬਰ 23, 2025

5 ਰੁਪਏ ਤੋਂ ਘੱਟ ਕੀਮਤ ਵਾਲੇ ਸ਼ੇਅਰ ਦਾ ਕਮਾਲ, 3 ਮਹੀਨਿਆਂ ‘ਚ ਤਿੰਨ ਗੁਣਾ ਕਰ ਦਿੱਤਾ ਪੈਸਾ

ਸਤੰਬਰ 23, 2025

ਸਿਰਫ਼ ਗਲਤ ਖਾਣ-ਪੀਣ ਕਰਕੇ ਨਹੀਂ, ਇਸ ਵਜ੍ਹਾ ਨਾਲ ਵੀ ਹੁੰਦੀ ਹੈ Kidney ‘ਚ ਪੱਥਰੀ

ਸਤੰਬਰ 23, 2025

ਕੈਬਨਿਟ ਮੰਤਰੀ ਦੇ ਸਰਕਾਰੀ ਬੰਗਲੇ ‘ਚ ਕਾਂਸਟੇਬਲ ਨੇ ਕੀਤੀ ਖੁਦ*ਕੁ/ਸ਼ੀ

ਸਤੰਬਰ 23, 2025

ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਸਤੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.