ਮੰਗਲਵਾਰ, ਨਵੰਬਰ 24, 2026 10:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸਿਧਾਰਥ ਮਲਹੋਤਰਾ-ਕਿਆਰਾ ਅਡਵਾਨੀ ਦਾ ਹੋਇਆ ਵਿਆਹ, ਨਜ਼ਦੀਕੀਆਂ ਦੀ ਮੌਜੂਦਗੀ ‘ਚ ਸੂਰਿਆਗੜ੍ਹ ਪੈਲੇਸ ‘ਚ ਲਏ 7 ਫੇਰੇ

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਜ਼ਿੰਦਗੀ ਭਰ ਲਈ ਇੱਕ ਹੋ ਗਏ ਹਨ। ਜੋੜੇ ਨੇ ਦੋਸਤਾਂ ਅਤੇ ਨਜ਼ਦੀਕੀਆਂ ਦੀ ਮੌਜੂਦਗੀ ਵਿੱਚ 7 ​​ਫੇਰੇ ਲਏ ਅਤੇ 7 ਜਨਮ ਤੱਕ ਇਕੱਠੇ ਰਹਿਣ ਦੀ ਕਸਮ ਖਾਧੀ।

by Bharat Thapa
ਫਰਵਰੀ 7, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਜ਼ਿੰਦਗੀ ਭਰ ਲਈ ਇੱਕ ਹੋ ਗਏ ਹਨ। ਜੋੜੇ ਨੇ ਦੋਸਤਾਂ ਅਤੇ ਨਜ਼ਦੀਕੀਆਂ ਦੀ ਮੌਜੂਦਗੀ ਵਿੱਚ 7 ​​ਫੇਰੇ ਲਏ ਅਤੇ 7 ਜਨਮ ਤੱਕ ਇਕੱਠੇ ਰਹਿਣ ਦੀ ਕਸਮ ਖਾਧੀ।
ਬਜ਼ੁਰਗਾਂ ਦੇ ਆਸ਼ੀਰਵਾਦ ਨਾਲ ਨਵਾਂ ਵਿਆਹਿਆ ਜੋੜਾ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਤਿਆਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਾਰਾਤੀਆਂ ਨੇ 'ਸਾਜਨ ਜੀ ਘਰ ਆਏ' ਗੀਤ ਨਾਲ ਸਿਧਾਰਥ ਨਾਲ ਐਂਟਰੀ ਕੀਤੀ।
30 ਸਾਲਾ ਕਿਆਰਾ ਅਡਵਾਨੀ ਅਤੇ ਸਿਧਾਰਥ ਦੇ ਵਿਆਹ ਦੀ ਡਰੈੱਸ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤੀ ਹੈ। ਕਿਆਰਾ ਲਹਿੰਗਾ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ, ਜਦਕਿ ਸਿਧਾਰਥ ਸ਼ੇਰਵਾਨੀ 'ਚ ਸ਼ਾਹੀ ਲੱਗ ਰਹੇ ਸਨ।
ਵਿਆਹ 'ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਬਾਲੀਵੁੱਡ ਦੇ ਕਈ ਸਿਤਾਰੇ ਪਹੁੰਚੇ ਸਨ, ਜੋ ਹੁਣ ਰਿਸੈਪਸ਼ਨ ਦਾ ਇੰਤਜ਼ਾਰ ਕਰ ਰਹੇ ਹਨ।ਖਬਰਾਂ ਦੀ ਮੰਨੀਏ ਤਾਂ ਨਿਰਦੇਸ਼ਕ ਸ਼ਕੁਨ ਬੱਤਰਾ, ਪੂਜਾ ਸ਼ੈੱਟੀ, ਆਰਤੀ ਸ਼ੈੱਟੀ, ਸੋਨਾਕਸ਼ੀ ਸਿਨਹਾ ਸਮੇਤ ਕਈ ਸੈਲੇਬਸ ਸੂਰਜਗੜ੍ਹ ਪੈਲੇਸ 'ਚ ਮੌਜੂਦ ਹਨ।
ਕਿਆਰਾ ਅਤੇ ਸਿਧਾਰਥ ਦੇ ਵਿਆਹ ਤੋਂ ਬਾਅਦ ਦਿੱਲੀ 'ਚ ਰਿਸੈਪਸ਼ਨ ਹੋਵੇਗੀ, ਫਿਰ 12 ਫਰਵਰੀ ਨੂੰ ਸਿਨੇਮਾ ਜਗਤ ਦੇ ਦੋਸਤਾਂ ਲਈ ਮੁੰਬਈ 'ਚ ਇਕ ਆਲੀਸ਼ਾਨ ਪਾਰਟੀ ਦਾ ਆਯੋਜਨ ਕੀਤਾ ਜਾਵੇਗਾ।

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਜ਼ਿੰਦਗੀ ਭਰ ਲਈ ਇੱਕ ਹੋ ਗਏ ਹਨ। ਜੋੜੇ ਨੇ ਦੋਸਤਾਂ ਅਤੇ ਨਜ਼ਦੀਕੀਆਂ ਦੀ ਮੌਜੂਦਗੀ ਵਿੱਚ 7 ​​ਫੇਰੇ ਲਏ ਅਤੇ 7 ਜਨਮ ਤੱਕ ਇਕੱਠੇ ਰਹਿਣ ਦੀ ਕਸਮ ਖਾਧੀ।

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਜ਼ਿੰਦਗੀ ਭਰ ਲਈ ਇੱਕ ਹੋ ਗਏ ਹਨ। ਜੋੜੇ ਨੇ ਦੋਸਤਾਂ ਅਤੇ ਨਜ਼ਦੀਕੀਆਂ ਦੀ ਮੌਜੂਦਗੀ ਵਿੱਚ 7 ​​ਫੇਰੇ ਲਏ ਅਤੇ 7 ਜਨਮ ਤੱਕ ਇਕੱਠੇ ਰਹਿਣ ਦੀ ਕਸਮ ਖਾਧੀ।

ਬਜ਼ੁਰਗਾਂ ਦੇ ਆਸ਼ੀਰਵਾਦ ਨਾਲ ਨਵਾਂ ਵਿਆਹਿਆ ਜੋੜਾ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਤਿਆਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਾਰਾਤੀਆਂ ਨੇ ‘ਸਾਜਨ ਜੀ ਘਰ ਆਏ’ ਗੀਤ ਨਾਲ ਸਿਧਾਰਥ ਨਾਲ ਐਂਟਰੀ ਕੀਤੀ।

ਬਜ਼ੁਰਗਾਂ ਦੇ ਆਸ਼ੀਰਵਾਦ ਨਾਲ ਨਵਾਂ ਵਿਆਹਿਆ ਜੋੜਾ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਤਿਆਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਾਰਾਤੀਆਂ ਨੇ ‘ਸਾਜਨ ਜੀ ਘਰ ਆਏ’ ਗੀਤ ਨਾਲ ਸਿਧਾਰਥ ਨਾਲ ਐਂਟਰੀ ਕੀਤੀ।

30 ਸਾਲਾ ਕਿਆਰਾ ਅਡਵਾਨੀ ਅਤੇ ਸਿਧਾਰਥ ਦੇ ਵਿਆਹ ਦੀ ਡਰੈੱਸ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤੀ ਹੈ। ਕਿਆਰਾ ਲਹਿੰਗਾ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ, ਜਦਕਿ ਸਿਧਾਰਥ ਸ਼ੇਰਵਾਨੀ ‘ਚ ਸ਼ਾਹੀ ਲੱਗ ਰਹੇ ਸਨ।

30 ਸਾਲਾ ਕਿਆਰਾ ਅਡਵਾਨੀ ਅਤੇ ਸਿਧਾਰਥ ਦੇ ਵਿਆਹ ਦੀ ਡਰੈੱਸ ਮਨੀਸ਼ ਮਲਹੋਤਰਾ ਨੇ ਡਿਜ਼ਾਈਨ ਕੀਤੀ ਹੈ। ਕਿਆਰਾ ਲਹਿੰਗਾ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ, ਜਦਕਿ ਸਿਧਾਰਥ ਸ਼ੇਰਵਾਨੀ ‘ਚ ਸ਼ਾਹੀ ਲੱਗ ਰਹੇ ਸਨ।

ਵਿਆਹ ‘ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਬਾਲੀਵੁੱਡ ਦੇ ਕਈ ਸਿਤਾਰੇ ਪਹੁੰਚੇ ਸਨ, ਜੋ ਹੁਣ ਰਿਸੈਪਸ਼ਨ ਦਾ ਇੰਤਜ਼ਾਰ ਕਰ ਰਹੇ ਹਨ।ਖਬਰਾਂ ਦੀ ਮੰਨੀਏ ਤਾਂ ਨਿਰਦੇਸ਼ਕ ਸ਼ਕੁਨ ਬੱਤਰਾ, ਪੂਜਾ ਸ਼ੈੱਟੀ, ਆਰਤੀ ਸ਼ੈੱਟੀ, ਸੋਨਾਕਸ਼ੀ ਸਿਨਹਾ ਸਮੇਤ ਕਈ ਸੈਲੇਬਸ ਸੂਰਜਗੜ੍ਹ ਪੈਲੇਸ ‘ਚ ਮੌਜੂਦ ਹਨ।

ਕਿਆਰਾ ਅਤੇ ਸਿਧਾਰਥ ਦੇ ਵਿਆਹ ਤੋਂ ਬਾਅਦ ਦਿੱਲੀ ‘ਚ ਰਿਸੈਪਸ਼ਨ ਹੋਵੇਗੀ, ਫਿਰ 12 ਫਰਵਰੀ ਨੂੰ ਸਿਨੇਮਾ ਜਗਤ ਦੇ ਦੋਸਤਾਂ ਲਈ ਮੁੰਬਈ ‘ਚ ਇਕ ਆਲੀਸ਼ਾਨ ਪਾਰਟੀ ਦਾ ਆਯੋਜਨ ਕੀਤਾ ਜਾਵੇਗਾ।

ਕਿਆਰਾ ਅਤੇ ਸਿਧਾਰਥ ਦੇ ਵਿਆਹ ਤੋਂ ਬਾਅਦ ਦਿੱਲੀ ‘ਚ ਰਿਸੈਪਸ਼ਨ ਹੋਵੇਗੀ, ਫਿਰ 12 ਫਰਵਰੀ ਨੂੰ ਸਿਨੇਮਾ ਜਗਤ ਦੇ ਦੋਸਤਾਂ ਲਈ ਮੁੰਬਈ ‘ਚ ਇਕ ਆਲੀਸ਼ਾਨ ਪਾਰਟੀ ਦਾ ਆਯੋਜਨ ਕੀਤਾ ਜਾਵੇਗਾ।
Tags: got marriedpropunjabtvSiddharth Malhotra-Kiara AdvaniSuryagarh Palace
Share223Tweet140Share56

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result