ਸ਼ੁੱਕਰਵਾਰ, ਅਕਤੂਬਰ 16, 2026 01:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Sidharth-Kiara Wedding Video: ਸਿਡ-ਕਿਆਰਾ ਨੇ ਇੱਕ ਵਾਰ ਫਿਰ ਜਿੱਤਿਆ ਫੈਨਸ ਦਾ ਦਿਲ, ਸਾਹਮਣੇ ਆਈ ਦੋਵਾਂ ਦੇ ਵਿਆਹ ਦੀ ਐਲਬਮ

Sidharth-Kiara Wedding First Video: ਦੱਸਿਆ ਜਾ ਰਿਹਾ ਹੈ ਕਿ ਸਿਡ ਤੇ ਕਿਆਰਾ ਦਾ ਵਿਆਹ ਬੀ-ਟਾਊਨ ਦੇ ਸਭ ਤੋਂ ਮਹਿੰਗੇ ਤੇ ਸ਼ਾਹੀ ਵਿਆਹਾਂ ਚੋਂ ਇੱਕ ਰਿਹਾ। ਹੁਣ ਇਸ ਕਪਲ ਦੇ ਵਿਆਹ ਨਾਲ ਜੁੜਿਆ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ।

by ਮਨਵੀਰ ਰੰਧਾਵਾ
ਫਰਵਰੀ 10, 2023
in ਬਾਲੀਵੁੱਡ, ਮਨੋਰੰਜਨ
0

Sidharth Malhotra and Kiara Advani Wedding First Video: ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਜੋੜੇ ਨੇ 7 ਫਰਵਰੀ ਨੂੰ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ਵਿੱਚ ਸੱਤ ਫੇਰੇ ਲਏ। ਵਿਆਹ ਬਹੁਤ ਕਰੀਬੀ ਦੋਸਤਾਂ ਅਤੇ ਰਿਸ਼ਤੇਦਾਰਾਂ ਵਿਚਕਾਰ ਹੋਇਆ ਸੀ। ਸਿਡ ਕਿਆਰਾ ਦਾ ਵਿਆਹ ਬਹੁਤ ਹੀ ਸ਼ਾਹੀ ਢੰਗ ਨਾਲ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਸਿਡ ਅਤੇ ਕਿਆਰਾ ਦਾ ਵਿਆਹ ਬੀ-ਟਾਊਨ ਦਾ ਸਭ ਤੋਂ ਮਹਿੰਗਾ ਅਤੇ ਸ਼ਾਹੀ ਵਿਆਹ ਰਿਹਾ ਹੈ। ਹੁਣ ਇਸ ਜੋੜੇ ਦੇ ਵਿਆਹ ਨਾਲ ਜੁੜਿਆ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਕਿਆਰਾ ਨੇ ਖੁਦ ਸੋਸ਼ਲ ਮੀਡੀਆ ‘ਤੇ ਆਪਣੇ ਵਿਆਹ ਦੀ ਇੱਕ ਛੋਟੀ ਤੇ ਕਿਊਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਇੱਕ-ਦੂਜੇ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ।

 

View this post on Instagram

 

A post shared by KIARA (@kiaraaliaadvani)

ਦੱਸ ਦੇਈਏ ਕਿ ਕਿਆਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਇਹ ਜੋੜਾ ਕਾਫੀ ਖੂਬਸੂਰਤ ਲੱਗ ਰਿਹਾ ਹੈ। ਕਿਆਰਾ ਨੇ ਇੱਕ ਵਾਰ ਫਿਰ ਆਪਣੇ ਵਿਆਹ ਦੀ ਐਲਬਮ ਸ਼ੇਅਰ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ ਤੇ ਲੋਕ ਇਸ ਜੋੜੇ ਦੀ ਬਾਂਡਿੰਗ ਅਤੇ ਕੈਮਿਸਟਰੀ ਨੂੰ ਖੂਬ ਪਸੰਦ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: b townentertainment newskiara advanipro punjab tvpunjabi newsSid and Kiarasidharth malhotraSidharth Malhotra and Kiara Advani WeddingSidharth-Kiara Wedding First Video
Share207Tweet129Share52

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.