ਵੀਰਵਾਰ, ਜਨਵਰੀ 15, 2026 11:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Kiara Advani ਤੇ Kartik Aaryan ਦੀ ਫਿਲਮ ਦੇਖਣ ਪਹੁੰਚੇ Sidharth Malhotra, ਐਕਟਰਸ ਦਾ ਪਤੀ ਨਾਲ ਅੰਦਾਜ਼ ਵੇਖ ਖੁਸ਼ ਹੋਏ ਫੈਨਸ ਨੇ ਕਿਹਾ ‘ਜੋੜੀ-1’

Kiara Advani ਤੇ Sidharth Malhotra ਦਾ ਮੀਂਹ ਵਿੱਚ ਰੋਮਾਂਟਿਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਫੈਨਸ ਵੱਲੋਂ ਜ਼ਬਰਦਸਤ ਰਿਸਪਾਂਸ ਮਿਲ ਰਹੀ ਹੈ।

by ਮਨਵੀਰ ਰੰਧਾਵਾ
ਜੂਨ 29, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Kiara Advani ਤੇ Kartik Aaryan ਸਟਾਰਰ ਫਿਲਮ 'Satyaprem Ki Katha' ਰਿਲੀਜ਼ ਹੋ ਗਈ ਹੈ। ਇਸ ਫਿਲਮ ਦੀ ਰਿਲੀਜ਼ ਤੋਂ ਇੱਕ ਰਾਤ ਪਹਿਲਾਂ, ਇਸਦਾ ਗ੍ਰੈਂਡ ਪ੍ਰੀਮੀਅਰ ਮੁੰਬਈ ਵਿੱਚ ਕੀਤਾ ਗਿਆ, ਜਿਸ ਵਿੱਚ ਫਿਲਮ ਦੀ ਸਟਾਰਕਾਸਟ ਦੇ ਨਾਲ ਕਈ ਹੋਰ ਸਿਤਾਰੇ ਇਕੱਠੇ ਹੋਏ।
Kiara Advani ਅਤੇ ਉਸ ਦੇ ਪਤੀ ਤੇ ਐਕਟਰ Sidharth Malhotra ਨੇ ਫਿਲਮ 'ਸੱਤਿਆਪ੍ਰੇਮ ਕੀ ਕਥਾ' ਦੀ ਸਕ੍ਰੀਨਿੰਗ 'ਤੇ ਸ਼ਿਰਕਤ ਕੀਤੀ। ਪੈਪਰਾਜ਼ੀ ਦੇ ਸਾਹਮਣੇ ਪੋਜ਼ ਦਿੰਦੇ ਹੋਏ ਕਿਆਰਾ ਦੇ ਮਾਤਾ-ਪਿਤਾ ਵੀ ਉਨ੍ਹਾਂ ਦੇ ਨਾਲ ਇਸ ਫਿਲਮ ਦੀ ਖਾਸ ਸਕ੍ਰੀਨਿੰਗ 'ਚ ਸ਼ਾਮਲ ਹੋਏ।
ਇਸ ਸਪੈਸ਼ਲ ਸਕ੍ਰੀਨਿੰਗ 'ਚ ਦੋਵਾਂ ਨੇ ਮੀਡੀਆ ਦੇ ਸਾਹਮਣੇ ਖੂਬ ਪੋਜ਼ ਦਿੱਤੇ। ਲੰਬੇ ਸਮੇਂ ਬਾਅਦ ਦੋਹਾਂ ਨੂੰ ਇਕੱਠੇ ਦੇਖ ਕੇ ਫੈਨਸ ਕਾਫੀ ਖੁਸ਼ ਨਜ਼ਰ ਆਏ। ਉਨ੍ਹਾਂ ਦੇ ਇਸ ਈਵੈਂਟ ਦੇ ਦਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।
ਵੀਡੀਓ ਨੂੰ ਦੇਖ ਕੇ ਫੈਨਸ ਖੂਬ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ 'ਖੁਸਸ਼ਖਬਰੀ ਕਦੋਂ ਸੁਣਾ ਰਹੇ ਹੋ'। ਇੱਕ ਹੋਰ ਯੂਜ਼ਰ ਨੇ ਲਿਖਿਆ, 'ਇਹ ਲੋਕ ਬਹੁਤ ਪਿਆਰੇ ਲੱਗਦੇ ਹਨ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਵਿਆਹ ਤੋਂ ਬਾਅਦ ਸਿਡ ਹੋਰ ਵੀ ਖੂਬਸੂਰਤ ਹੋ ਗਿਆ ਹੈ।'
ਕਿਆਰਾ ਅਤੇ ਸਿਧਾਰਥ ਕਾਫੀ ਸਮੇਂ ਬਾਅਦ ਇਕੱਠੇ ਨਜ਼ਰ ਆਏ। ਇਸ ਦੌਰਾਨ ਪੈਪਰਾਜ਼ੀ ਨੇ ਉਨ੍ਹਾਂ ਨੂੰ ਛੇੜਦੇ ਹੋਏ ਉਨ੍ਹਾਂ ਦੀ ਲਵ ਸਟੋਰੀ ਦੀ ਤਾਰੀਫ ਕੀਤੀ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਆਰਾ ਵਾਈਟ ਕਲਰ ਦੇ ਅਨਾਰਕਲੀ ਸੂਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਜਦਕਿ ਸਿਧਾਰਥ ਕੈਜ਼ੂਅਲ ਲੁੱਕ 'ਚ ਨਜ਼ਰ ਆਏ। ਦੋਵਾਂ ਨੇ ਹੱਥਾਂ 'ਚ ਹੱਥ ਪਾ ਕੇ ਪੈਪਾਰਾਜ਼ੀ ਲਈ ਪੋਜ਼ ਦਿੱਤੇ।
ਕਿਆਰਾ ਆਪਣੇ ਪਤੀ ਨੂੰ 'ਸੱਤਿਆਪ੍ਰੇਮ ਕੀ ਕਥਾ' ਦੇ ਪ੍ਰੀਮੀਅਰ 'ਤੇ ਲੈ ਕੇ ਗਈ। ਇਸ ਦੌਰਾਨ ਕਿਆਰਾ ਨੇ ਆਫ ਵ੍ਹਾਈਟ ਰੰਗ ਦਾ ਸੂਟ ਪਾਇਆ ਹੋਇਆ ਸੀ ਅਤੇ ਸਿਧਾਰਥ ਵੀ ਬੀਨ ਰੰਗ ਦਾ ਕੁੜਤਾ ਪਜਾਮਾ ਪਹਿਨ ਕੇ ਆਪਣੀ ਪਤਨੀ ਨਾਲ ਨਜ਼ਰ ਆਇਆ।
ਜਦੋਂ ਦੋਵੇਂ ਇਸ ਇਵੈਂਟ ਤੋਂ ਨਿਕਲੇ ਤਾਂ ਮੁੰਬਈ 'ਚ ਜ਼ੋਰਦਾਰ ਮੀਂਹ ਪੈ ਰਿਹਾ ਸੀ। ਇਸ ਦੌਰਾਨ ਕਿਆਰਾ ਲਈ ਪ੍ਰੋਟੈਕਟਿਵ ਪਤੀ ਬਣ ਕੇ ਸਿਧਾਰਥ ਨੇ ਨਾ ਸਿਰਫ ਆਪਣੀ ਪਤਨੀ ਨੂੰ ਛੱਤਰੀ ਲੈ ਕੇ ਗਿੱਲੇ ਹੋਣ ਤੋਂ ਬਚਾਇਆ, ਸਗੋਂ ਫੈਨਸ ਦੀ ਭੀੜ ਤੋਂ ਬਚਾਉਂਦੇ ਹੋਏ ਉਸ ਨੂੰ ਕਾਰ ਤੱਕ ਵੀ ਲੈ ਗਏ। ਕਿਆਰਾ ਸਿਧਾਰਥ ਦੇ ਇਸ ਜੈਸਟਰ ਨੂੰ ਦੇਖ ਕੇ ਬਲੱਸ਼ ਕਰਦੀ ਨਜ਼ਰ ਆਈ।
ਦੱਸ ਦੇਈਏ ਕਿ ਇਸ ਸਾਲ 7 ਫਰਵਰੀ ਨੂੰ ਕਿਆਰਾ ਅਤੇ ਸਿਧਾਰਥ ਦਾ ਰਾਜਸਥਾਨ ਵਿੱਚ ਵਿਆਹ ਹੋਇਆ ਸੀ।
ਉਨ੍ਹਾਂ ਦਾ ਵਿਆਹ ਇੱਕ ਬਹੁਤ ਹੀ ਨਿਜੀ ਸਮਾਰੋਹ ਸੀ ਜਿਸ ਵਿੱਚ ਪਰਿਵਾਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੁੰਬਈ 'ਚ ਗ੍ਰੈਂਡ ਰਿਸੈਪਸ਼ਨ ਦਿੱਤਾ, ਜਿਸ 'ਚ ਬੀ-ਟਾਊਨ ਦੇ ਕਈ ਸੈਲੇਬਸ ਨੇ ਸ਼ਿਰਕਤ ਕੀਤੀ।
Kiara Advani ਤੇ Kartik Aaryan ਸਟਾਰਰ ਫਿਲਮ ‘Satyaprem Ki Katha’ ਰਿਲੀਜ਼ ਹੋ ਗਈ ਹੈ। ਇਸ ਫਿਲਮ ਦੀ ਰਿਲੀਜ਼ ਤੋਂ ਇੱਕ ਰਾਤ ਪਹਿਲਾਂ, ਇਸਦਾ ਗ੍ਰੈਂਡ ਪ੍ਰੀਮੀਅਰ ਮੁੰਬਈ ਵਿੱਚ ਕੀਤਾ ਗਿਆ, ਜਿਸ ਵਿੱਚ ਫਿਲਮ ਦੀ ਸਟਾਰਕਾਸਟ ਦੇ ਨਾਲ ਕਈ ਹੋਰ ਸਿਤਾਰੇ ਇਕੱਠੇ ਹੋਏ।
Kiara Advani ਅਤੇ ਉਸ ਦੇ ਪਤੀ ਤੇ ਐਕਟਰ Sidharth Malhotra ਨੇ ਫਿਲਮ ‘ਸੱਤਿਆਪ੍ਰੇਮ ਕੀ ਕਥਾ’ ਦੀ ਸਕ੍ਰੀਨਿੰਗ ‘ਤੇ ਸ਼ਿਰਕਤ ਕੀਤੀ। ਪੈਪਰਾਜ਼ੀ ਦੇ ਸਾਹਮਣੇ ਪੋਜ਼ ਦਿੰਦੇ ਹੋਏ ਕਿਆਰਾ ਦੇ ਮਾਤਾ-ਪਿਤਾ ਵੀ ਉਨ੍ਹਾਂ ਦੇ ਨਾਲ ਇਸ ਫਿਲਮ ਦੀ ਖਾਸ ਸਕ੍ਰੀਨਿੰਗ ‘ਚ ਸ਼ਾਮਲ ਹੋਏ।
ਇਸ ਸਪੈਸ਼ਲ ਸਕ੍ਰੀਨਿੰਗ ‘ਚ ਦੋਵਾਂ ਨੇ ਮੀਡੀਆ ਦੇ ਸਾਹਮਣੇ ਖੂਬ ਪੋਜ਼ ਦਿੱਤੇ। ਲੰਬੇ ਸਮੇਂ ਬਾਅਦ ਦੋਹਾਂ ਨੂੰ ਇਕੱਠੇ ਦੇਖ ਕੇ ਫੈਨਸ ਕਾਫੀ ਖੁਸ਼ ਨਜ਼ਰ ਆਏ। ਉਨ੍ਹਾਂ ਦੇ ਇਸ ਈਵੈਂਟ ਦੇ ਦਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।
ਵੀਡੀਓ ਨੂੰ ਦੇਖ ਕੇ ਫੈਨਸ ਖੂਬ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ ‘ਖੁਸਸ਼ਖਬਰੀ ਕਦੋਂ ਸੁਣਾ ਰਹੇ ਹੋ’। ਇੱਕ ਹੋਰ ਯੂਜ਼ਰ ਨੇ ਲਿਖਿਆ, ‘ਇਹ ਲੋਕ ਬਹੁਤ ਪਿਆਰੇ ਲੱਗਦੇ ਹਨ।’ ਇੱਕ ਹੋਰ ਯੂਜ਼ਰ ਨੇ ਲਿਖਿਆ, ‘ਵਿਆਹ ਤੋਂ ਬਾਅਦ ਸਿਡ ਹੋਰ ਵੀ ਖੂਬਸੂਰਤ ਹੋ ਗਿਆ ਹੈ।’
ਕਿਆਰਾ ਅਤੇ ਸਿਧਾਰਥ ਕਾਫੀ ਸਮੇਂ ਬਾਅਦ ਇਕੱਠੇ ਨਜ਼ਰ ਆਏ। ਇਸ ਦੌਰਾਨ ਪੈਪਰਾਜ਼ੀ ਨੇ ਉਨ੍ਹਾਂ ਨੂੰ ਛੇੜਦੇ ਹੋਏ ਉਨ੍ਹਾਂ ਦੀ ਲਵ ਸਟੋਰੀ ਦੀ ਤਾਰੀਫ ਕੀਤੀ। ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਆਰਾ ਵਾਈਟ ਕਲਰ ਦੇ ਅਨਾਰਕਲੀ ਸੂਟ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਜਦਕਿ ਸਿਧਾਰਥ ਕੈਜ਼ੂਅਲ ਲੁੱਕ ‘ਚ ਨਜ਼ਰ ਆਏ। ਦੋਵਾਂ ਨੇ ਹੱਥਾਂ ‘ਚ ਹੱਥ ਪਾ ਕੇ ਪੈਪਾਰਾਜ਼ੀ ਲਈ ਪੋਜ਼ ਦਿੱਤੇ।
ਕਿਆਰਾ ਆਪਣੇ ਪਤੀ ਨੂੰ ‘ਸੱਤਿਆਪ੍ਰੇਮ ਕੀ ਕਥਾ’ ਦੇ ਪ੍ਰੀਮੀਅਰ ‘ਤੇ ਲੈ ਕੇ ਗਈ। ਇਸ ਦੌਰਾਨ ਕਿਆਰਾ ਨੇ ਆਫ ਵ੍ਹਾਈਟ ਰੰਗ ਦਾ ਸੂਟ ਪਾਇਆ ਹੋਇਆ ਸੀ ਅਤੇ ਸਿਧਾਰਥ ਵੀ ਆਪਣੀ ਪਤਨੀ ਨਾਲ ਡੈਸ਼ਿੰਗ ਅੰਦਾਜ਼ ‘ਚ ਨਜ਼ਰ ਆਇਆ।
ਜਦੋਂ ਦੋਵੇਂ ਇਸ ਇਵੈਂਟ ਤੋਂ ਨਿਕਲੇ ਤਾਂ ਮੁੰਬਈ ‘ਚ ਜ਼ੋਰਦਾਰ ਮੀਂਹ ਪੈ ਰਿਹਾ ਸੀ। ਇਸ ਦੌਰਾਨ ਕਿਆਰਾ ਲਈ ਪ੍ਰੋਟੈਕਟਿਵ ਪਤੀ ਬਣ ਕੇ ਸਿਧਾਰਥ ਨੇ ਨਾ ਸਿਰਫ ਆਪਣੀ ਪਤਨੀ ਨੂੰ ਛੱਤਰੀ ਲੈ ਕੇ ਗਿੱਲੇ ਹੋਣ ਤੋਂ ਬਚਾਇਆ, ਸਗੋਂ ਫੈਨਸ ਦੀ ਭੀੜ ਤੋਂ ਬਚਾਉਂਦੇ ਹੋਏ ਉਸ ਨੂੰ ਕਾਰ ਤੱਕ ਵੀ ਲੈ ਗਏ। ਕਿਆਰਾ ਸਿਧਾਰਥ ਦੇ ਇਸ ਜੈਸਟਰ ਨੂੰ ਦੇਖ ਕੇ ਬਲੱਸ਼ ਕਰਦੀ ਨਜ਼ਰ ਆਈ।
ਦੱਸ ਦੇਈਏ ਕਿ ਇਸ ਸਾਲ 7 ਫਰਵਰੀ ਨੂੰ ਕਿਆਰਾ ਅਤੇ ਸਿਧਾਰਥ ਦਾ ਰਾਜਸਥਾਨ ਵਿੱਚ ਵਿਆਹ ਹੋਇਆ ਸੀ।
ਉਨ੍ਹਾਂ ਦਾ ਵਿਆਹ ਇੱਕ ਬਹੁਤ ਹੀ ਨਿਜੀ ਸਮਾਰੋਹ ਸੀ ਜਿਸ ਵਿੱਚ ਪਰਿਵਾਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੁੰਬਈ ‘ਚ ਗ੍ਰੈਂਡ ਰਿਸੈਪਸ਼ਨ ਦਿੱਤਾ, ਜਿਸ ‘ਚ ਬੀ-ਟਾਊਨ ਦੇ ਕਈ ਸੈਲੇਬਸ ਨੇ ਸ਼ਿਰਕਤ ਕੀਤੀ।
Tags: bollywoodEnetrtainment NewsFilm Satyaprem Ki Katha ScreeningKartik Aaryankiara advaniKiara Advani and Kartik AaryanKiara Advani and Sidharth Malhotrapro punjab tvpunjabi newssidharth malhotra
Share326Tweet204Share82

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.