ਸੋਮਵਾਰ, ਨਵੰਬਰ 2, 2026 09:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਐਪਲ ਮਿਊਜ਼ਿਕ 2022 ‘ਚ ਸਭ ਤੋਂ Top ‘ਤੇ ਹਨ Sidhu Moose Wala ਤੇ Shubh ਦੇ ਗੀਤ

ਸਿੱਧੂ ਮੂਸੇਵਾਲਾ ਦਾ ਗੀਤ ਦੀ ਲਾਸਟ ਰਾਈਡ (The Last Ride) ਤੇ ਸ਼ੁਭ (Shubh) ਦਾ ਬਾਲਰ (Baller) ਐਪਲ ਮਿਊੁਜ਼ਿਕ -2022 ਦੀ ਟੌਪ ਸੌ ਦੀ ਸੂਚੀ ‘ਚ ਸ਼ਾਮਿਲ ਹੋ ਗਏ ਹਨ ।

by Bharat Thapa
ਜਨਵਰੀ 7, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਸਿੱਧੂ ਮੂਸੇਵਾਲਾ (Sidhu Moose Wala) ਬੇਸ਼ੱਕ ਇਸ ਸੰਸਾਰ ‘ਤੇ ਮੌਜੂਦ ਨਹੀਂ ਹਨ। ਪਰ ਉਨ੍ਹਾਂ ਦੇ ਗੀਤ ਦੁਨੀਆ ਭਰ ‘ਚ ਛਾਏ ਹੋਏ ਹਨ।
ਸਿੱਧੂ ਮੂਸੇਵਾਲਾ ਦਾ ਗੀਤ (The Last Ride) ਤੇ ਸ਼ੁਭ (Shubh) ਦਾ (Baller) ਐਪਲ ਮਿਊੁਜ਼ਿਕ -2022 ਦੀ ਟੌਪ ਸ100 ਦੀ ਸੂਚੀ ‘ਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਗੀਤਾਂ ਨੂੰ ਯੂਜ਼ਰਸ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਤਾਂ ਦੁਨੀਆ ਭਰ ‘ਚ ਧਮਾਲ ਮਚਾਈ ਹੋਈ ਹੈ। ਉੱਥੇ ਹੀ ਸ਼ੁਭ ਵੀ ਆਪਣੇ ਗੀਤਾਂ ਦੇ ਨਾਲ ਫ਼ੈਨਜ ਦਾ ਦਿਲ ਜਿੱਤਣ ‘ਚ ਕਾਮਯਾਬ ਹੋਇਆ।
ਉਸ ਦੇ ਅਨੇਕਾਂ ਹੀ ਗੀਤ ਰਿਲੀਜ਼ ਹੋਏ ਹਨ। ਪਰ ਉਸ ਦਾ ਗੀਤ ‘ਬਾਲਰ’ ਗੀਤ ਐਪਲ ਮਿਊਜ਼ਿਕ -2022 ਦੀ ਟੌਪ 100 ਦੀ ਸੂਚੀ ‘ਚ ਸ਼ਾਮਿਲ ਹੋਇਆ ਹੈ ।
ਸਿੱਧੂ ਮੂਸੇਵਾਲਾ ਦਾ ਬੀਤੇ ਸਾਲ 29ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਆਪਣੇ ਗੀਤਾਂ ‘ਚ ਜ਼ਿੰਦਗੀ ਦੀ ਸਚਾਈ ਬਿਆਨ ਕਰਦਾ ਸੀ ਤੇ ਉਹ ਆਪਣੇ ਗੀਤ ਖੁਦ ਹੀ ਲਿਖਦਾ ਸੀ। ਉਸ ਨੇ ਆਪਣੇ ਗੀਤਾਂ ਦੇ ਨਾਲ ਦੁਨੀਆ ਭਰ ‘ਚ ਵੱਖਰੀ ਪਛਾਣ ਬਣਾਈ।
ਦ ਲਾਸਟ ਰਾਈਡ ਸਿੱਧੂ ਮੂਸੇਵਾਲਾ ਦਾ ਅਜਿਹਾ ਗੀਤ, ਜੋ ਉਸ ਦੀ ਜਿਉਂਦੇ ਜੀ ਕੱਢਿਆ ਗਿਆ ਆਖਿਰੀ ਗੀਤ। ਇਸ ਗੀਤ ‘ਚ ਉਸ ਨੇ ਆਪਣੀ ਜ਼ਿੰਦਗੀ ਦਾ ਸੱਚ ਬਿਆਨ ਕੀਤਾ ਤੇ ਇਸ ਦਾ ਵੀਡੀਓ ਉਸ ਦੀ ਮੌਤ ਦੇ ਨਾਲ ਬਹੁਤ ਜ਼ਿਆਦਾ ਮੇਲ ਖਾਂਦਾ ਸੀ।

Tags: latest newspro punjab tvpunjabi newspunjabi singerShubhsidhu moose walasongs on Apple Music 2022
Share374Tweet234Share94

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result