ਐਤਵਾਰ, ਅਕਤੂਬਰ 11, 2026 07:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sidhu Moose Wala ‘SYL’ Song Lyrics: ਸਿੱਧੂ ਮੂਸੇਵਾਲਾ ਦਾ ਗਾਣਾ ‘SYL’ ਰਿਲੀਜ਼, ਪੜ੍ਹੋ ਗੀਤ ਦੇ ਬੋਲ

by propunjabtv
ਜੂਨ 23, 2022
in Featured, Featured News, ਪੰਜਾਬ
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਐੱਸ. ਵਾਈ. ਐੱਲ.’ ਅੱਜ ਸ਼ਾਮ 6 ਵਜੇ ਰਿਲੀਜ਼ ਹੋਇਆ। ਇਸ ਗੀਤ ਦੇ ਟਾਈਟਲ ‘ਐੱਸ. ਵਾਈ. ਐੱਲ.’ ਤੋਂ ਹੀ ਸਪੱਸ਼ਟ ਹੋ ਗਿਆ ਸੀ ਇਹ ਸਤਲੁਜ-ਯਮੁਨਾ ਲਿੰਕ ਨਹਿਰ ’ਤੇ ਆਧਾਰਿਤ ਹੈ। ਇਹ ਗੀਤ ਯੂਟਿਊਬ ’ਤੇ ਲਾਂਚ ਹੁੰਦਿਆਂ ਹੀ 10 ਲੱਖ ਤੋਂ ਵੱਧ ਲੋਕਾਂ ਨੇ ਵੇਖ ਲਿਆ ਹੈ। ਇਸ ਗੀਤ ’ਚ ਹਿਮਾਚਲ, ਹਰਿਆਣਾ ਪੰਜਾਬ ਨੂੰ ਦੇਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਜ਼ਿਕਰ ਕੀਤਾ ਗਿਆ ਹੈ।

ਤੁਸੀਂ ਵੀ ਪੜ੍ਹੋ ਸਿੱਧੂ ਮੂਸੇਵਾਲਾ ਦੇ ਗੀਤ ਦੇ ਬੋਲ

ਸਾਨੂੰ ਸਾਡਾ ਪਿਛੋਕੜ ਤੇ ਸਾਡਾ ਲਾਣਾ ਦੇ ਦਿਓ
ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ
ਜਿੰਨਾ ਚਿਰ ਸਾਨੂੰ Sovereignity ਦਾ ਰਾਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ

ਕੌਣ ਸੀ ਅੱਤ ਤੇ ਅੱਤਵਾਦੀ ਗਵਾਹੀ ਦੇ ਦਿਓ
ਹੁਣ ਤਾਂ ਬੰਦੀ ਸਿੰਘਾਂ ਨੂੰ ਰਿਹਾਈ ਦੇ ਦਿਓ
ਜਿੰਨਾ ਚਿਰ ਸਾਡੇ ਹੱਥੋਂ ਹੱਥਕੜੀਆਂ ਲਾਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ

ਵੱਡਾ ਸੋਚ ਤੂੰ ਵੱਡਾ ਨੀਅਤ ਛੋਟੀ ਵਾਲਿਆ
ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ ਟੋਪੀ ਵਾਲਿਆ
ਮੂਸੇਵਾਲੇ ਬਿਨਾਂ ਮੰਗਿਓਂ ਸਲਾਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ

ਨਾਲੇ ਇੱਧਰ ਨਾਲੇ ਉੱਧਰ ਦੁਨੀਆ ਬੜੀ ਹਿਸਾਬੀ
ਨਿਸ਼ਾਨ ਝੁੱਲੇ ਤੋਂ ਫਿਰ ਰੋਂਦਾ ਕਿਉਂ ਸੀ ‘ਅੜ੍ਹਬ ਪੰਜਾਬੀ’
ਜਿੰਨਾ ਚਿਰ ਅਸੀਂ ਦੋਗਲਿਆਂ ਦੇ ਬਾਂਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ

ਪਾਣੀ ਦਾ ਕੀ ਐ, ਪਾਣੀ ਤਾਂ ਪੁਲਾਂ ਥੱਲਿਓਂ ਵਗਣਾ
ਸਾਨੂੰ ਨਾਲ ਰਲਾ ਲਓ ਲੱਖ ਭਾਵੇਂ ਥੱਲੇ ਨਹੀਂ ਲੱਗਣਾ
ਦਬਕੇ ਨਾਲ ਮੰਗਦੇ ਓ ਅਸੀਂ ਤਾਂ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ

ਕਲਮ ਨਹੀਂ ਰੁਕਣੀ ਨਿੱਤ ਨਵਾਂ ਹੁਣ ਗਾਣਾ ਆਊ
ਜੇ ਨਾ ਟਲੇ ਤਾਂ ਮੁੜ ਬਲਵਿੰਦਰ ਜਟਾਣਾ ਆਊ
ਫਿਰ ਪੁੱਤ ਬਗਾਨੇ ਨਹਿਰਾਂ ‘ਚ ਡੇਕਾਂ ਲਾ ਹੀ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ

Tags: new songsidhu moosewalasyl Lyrics
Share568Tweet355Share142

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.