ਐਤਵਾਰ, ਜੂਨ 29, 2025 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moose Wala ਦੇ ਪਿਤਾ ਦਾ ਵੱਡਾ ਐਲਾਨ, ਬਰਸੀ ਮੌਕੇ ਰਿਲੀਜ਼ ਹੋਣਗੇ ਸਿੰਗਰ ਦੇ ਲਿਖੇ ਆਖ਼ਰੀ ਬੋਲ, ਜਾਣੋ ਕੀ ਨੇ ਸਿੱਧੂ ਦੇ ਆਖਰੀ ਬੋਲ

by Gurjeet Kaur
ਫਰਵਰੀ 26, 2023
in ਪੰਜਾਬ
0

Sidhu Moose Wala: ਸਿੱਧੂ ਮੂਸੇ ਵਾਲਾ ਨੂੰ ਇਸ ਦੁਨੀਆਂ ਤੋਂ ਰੁਖ਼ਸਤ ਹੋਈਆਂ 10 ਮਹੀਨੇ ਦਾ ਸਮਾਂ ਹੋ ਗਿਆ ਹੈ। ਪਰ ਉਸ ਦੇ ਫੈਨਸ ਅਤੇ ਪਰਿਵਾਰ ਦੇ ਦਿਲਾਂ ‘ਚ ਸਿੱਧੂ ਲਈ ਪਿਆਰ ਅੱਜ ਵੀ ਉਸੇ ਤਰ੍ਹਾਂ ਕਾਇਮ ਹੈ, ਜਿਵੇਂ ਪਹਿਲਾਂ ਸੀ। ਕਿਸੇ ਲਈ ਵੀ ਸਿੱਧੂ ਦੀ ਥਾਂ ਕਿਸੇ ਨੂੰ ਦੇਣਾ ਨਾ-ਮੁਮਕਿਨ ਹੈ। ਅਜਿਹੇ ‘ਚ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਮਾਰਚ ਮਹੀਨੇ ‘ਚ ਹੈ।

ਇਸ ਬਾਰੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਲਾਈਵ ਹੋ ਕੇ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਬਰਸੀ ਮੌਕੇ ਸਿੱਧੂ ਦੇ ਲਿੱਖੇ ਆਖਰੀ ਬੋਲ ਉਸ ਦੀ ਆਵਾਜ਼ ‘ਚ ਹੀ ਰਿਲੀਜ਼ ਕੀਤੇ ਜਾਣਗੇ। ਜੀ ਹਾਂ, ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਫੈਨਸ ਨੂੰ ਆਪਣੇ ਹਰਮਨ ਪਿਆਰ ਗਾਇਕ ਦੀ ਆਵਾਜ਼ ਸੁਣਨ ਨੂੰ ਮਿਲੇਗੀ।

ਇਸ ਦੇ ਨਾਲ ਹੀ ਬਲਕੌਰ ਸਿੱਧੂ ਨੇ ਸਿੱਧੂ ਦੇ ਇਨ੍ਹਾਂ ਬੋਲਾਂ ਦਾ ਇੱਕ ਝਲਕ ਵੀ ਦਿਖਾਈ। ਜਿਸ ‘ਤੇ ਲਿਖਿਆ ਸੀ “ਕੋਈ ਖਾਸ ਐਮ ਨਹੀਂ ਜ਼ਿੰਦਗੀ ਦਾ, ਮੈਂ ਟਾਰਗੇਟ ਹਾਂ ਆਵਾਦੀ ਦਾ। ਅੱਜ ਮਰਦਾ ਭਾਵੇ ਕਲ੍ਹ ਮਰਜਾਂ ਮੈਨੂੰ ਖ਼ੌਫ਼ ਨਹੀਂ ਬਰਬਾਦੀ ਦਾ।” ਇਨ੍ਹਾਂ ਬੋਲਾਂ ਦਾ ਜ਼ਿਕਰ ਕਰਦਿਆਂ ਬਲਕੌਰ ਨੇ ਕਿਹਾ ਕਿ ਉਹ ਜਿਸ ਰਾਹ ‘ਤੇ ਚਲਿਆ ਹੋਇਆ ਸੀ ਬੇਬਾਕੀ ਨਾਲ ਚਲਿਆ ਹੋਇਆ ਸੀ। ਉਸ ਦਾ ਆਪਣਾ ਇੱਕ ਸਟਾਈਲ ਸੀ। ਕਈ ਮਾਰ ਮੈਂ ਪਿਉ ਹੋਣ ਦੇ ਨਾਤੇ ਸਮਝਾਉਣ ਦੀ ਕੋਸ਼ਿਸ਼ ਕਰਦਾ ਸੀ। ਪਰ ਜਦੋਂ ਕੋਈ ਕਿਸੇ ਸਮੂਹ ਨੂੰ ਲੀਡ ਕਰਦੇ ਹਨ ਤਾਂ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਕੁਰਬਾਨੀ ਤਾਂ ਦੇਣੀ ਪੈਂਦੀ ਹੈੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ ਅਤੇ ਇਹ ਵੀ ਕਿਹਾ ਕਿ ਇਨਸਾਫ ਲਈ ਜੇਕਰ ਮੈਂਨੂੰ ਲੀਡਰ ਤਾਂ ਕਿ ਜੇਕਰ ਭਿਖਾਰੀ ਵੀ ਬਣਨਾ ਪਵੇ ਤਾਂ ਮੈਂ ਜ਼ਰੂਰ ਕਰਾਂਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur SidhuJustice For Sidhu Moosewalapro punjab tvpunjab governmentpunjab newspunjabi newspunjabi singerSiddhu's Fathersidhu moose walaSidhu Moose Wala Death Update
Share883Tweet552Share221

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.