ਸ਼ਨੀਵਾਰ, ਅਕਤੂਬਰ 4, 2025 04:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala-ਵੱਡੀ ਖ਼ਬਰ – ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰਾਂ ਹਥਿਆਰ ਕਿਥੇ ਦੱਬੇ,ਪੜ੍ਹੋ

by propunjabtv
ਜੂਨ 16, 2022
in ਪੰਜਾਬ
0

ਪੰਜਾਬ ਦੇ ਮਸ਼ਹੂਰ ਤੇ ਚਰਚਿਤ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੂਤਰਾਂ ਤੋਂ ਅਹਿਮ ਜਾਣਕਾਰੀ ਮਿਲੀ ਹੈ ਕਿ ਫੜੇ ਗਏ ਕੁਝ ਗੈਂਗਸਟਰ ਪਤਾ ਲਗਾ ਹੈ ਕਿ ਜਿਸ ਆਧੁਨਿਕ ਹਥਿਆਰ ਨਾਲ ਉਨ੍ਹਾਂ ਉਪਰੰਤ ਗਾਇਕ ਦਾ ਕਤਲ ਕੀਤਾ ਸੀ.ਉਨਾਂ ਨੂੰ ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਕਿਸੇ ਥਾਂ ਟੋਆ ਪੁੱਟ ਤੇ ਦੱਬ ਦਿਤੇ ਗਏ ਸੀ। ਕਿਉਂਕਿ ਜੇਕਰ ਉਹ ਹਥਿਆਰਾਂ ਸਮੇਤ ਫ਼ਰਾਰ ਹੁੰਦੇ ਤਾਂ ਉਹਨਾਂ ਦੇ ਫੜੇ ਜਾਣ ਦਾ ਡਰ ਸੀ।

ਇਥੇ ਇਹ ਵੀ ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੰਜਾਬ ਪੁਲਿਸ ਲਾਰੈਂਸ ਪੁੱਛਗਿੱਛ ਕਰ ਰਹੀ ਹੈ।ਜਿਸ ‘ਚ ਲਾਰੈਂਸ ਨੇ ਕਬੂਲਿਆ ਹੈ ਕਿ ਉਸਦੀ ਕੈਨੇਡਾ ਗੋਲਡੀ ਬਰਾੜ ਨਾਲ ਗੱਲਬਾਤ ਹੁੰਦੀ ਸੀ।ਪੁਲਿਸ ਸੂਤਰਾਂ ਮੁਤਾਬਕ ਲਾਰੈਂਸ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਉਸ ਨੇ ਮੂਸੇਵਾਲਾ ਦਾ ਕਤਲ ਨਹੀਂ ਕਰਵਾਇਆ।ਉਸਦਾ ਕਹਿਣਾ ਹੈ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਪੂਰਾ ਗਰੁੱਪ ਮੂਸੇਵਾਲਾ ਦੇ ਐਂਟੀ ਹੋ ਗਿਆ ਸੀ।ਉਸਨੇ ਮੰਨਿਆ ਕਿ ਕੈਨੇਡਾ ‘ਚ ਰਹਿ ਕੇ ਗੈਂਗ ਆਪਰੇਟ ਕਰ ਰਹੇ ਗੋਲਡੀ ਬਰਾੜ ਨਾਲ ਉਸਦੀ ਗੱਲਬਾਤ ਹੁੰਦੀ ਸੀ।ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੋਰਾ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਏਜੀਟੀਐੱਫ ਖਰੜ ਲਿਆਈ ਹੈ।

 

ਰਚਿਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੂਣੇ ਪੁਲਿਸ ਨੇ ਗੁਜਰਾਤ ਦੇ ਕੱਛ ਇਲਾਕੇ ਤੋਂ ਦੋ ਸ਼ਾਰਪ ਸੂਟਰਾਂ ਸੰਤੋਸ ਜਾਧਵ ਤੇ ਨਵਨਾਥ ਸੂਰਜਵੰਸੀ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ । ਪੁਲਿਸ ਅਧਿਕਾਰੀਆਂ ਦੱਸਿਆ ਕਿ ਇਨਾਂ ਦੀ ਗਿ੍ਰਫਤਾਰੀ ਮਹਾਂਕਾਲ ,ਜੋ ਪਹਿਲਾਂ ਹੀ ਪੁਲਿਸ ਦੀ ਹਿਰਾਸਤ ਚ ਹੈ,ਉਸ ਕੋਲ ਸਾਰੀ ਜਾਣਕਾਰੀ ਲਈ ਗਈ ਹੈ । ਇਹ ਜਿਕਰਯੋਗ ਹੈ ਕਿ ਪੰਜਾਬ ਅਤੇ ਦਿੱਲੀ ਪੁਲਿਸ ਮੁਤਾਬਕ 8 ਸ਼ਾਰਪ ਸ਼ੂਟਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ, ਪਰ ਸੂਤਰਾਂ ਮੁਤਾਬਕ ਦੱਸਿਆ ਗਿਆ ਹੈ ਕਿ ਇਨਾ ਚ ਕੁਝ ਵਾਰਦਾਤ ਚ ਸ਼ਾਮਲ ਨਹੀ ਸੀ । ਹਾਲਾਕਿ ਇਹ ਵੀ ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਨਸਾ  ਸਿੱਧੂ ਮੂਸੇਵਾਲੇ ਕਤਲ ਕੇਸ ਚ ਦੋ ਦਿਨ ਪਹਿਲਾਂ ਮਾਨਸਾ ਦੀ ਅਦਾਲਤ ਚ 9 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ,ਜਿਨਾ ਚ ਮੁੱਖ ਤੌਰ ਤੇ ਮੂਸੇਵਾਲੇ ਦੇ ਰੇਕੀ ਕਰਨ ਵਾਲਾ ਸੰਦੀਪ ਸਿੰਘ ਕੇਕੜਾ ਸਮੇਤ ਤਿੰਨ ਹੋਰਾਂ ਦਾ 15 ਜੂਨ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ । ਜੁਡੀਸ਼ਲ ਰਿਮਾਂਡ ਚ ਮਨਪ੍ਰੀਤ ਮੰਨਾਂ,ਚਰਨਜੀਤ ਸਿੰਘ ਚੇਤਨ,ਸਾਰਾਜ ਮਿੰਟੂ,ਮਨਪ੍ਰੀਤ ਭਾਊ ਨੂੰ ਭੇਜਿਆ ਗਿਆ ਹੈ ।

ਵੀ ਜਿਕਰਯੋਗ ਹੈ ਕਿ ਬੀਤੀ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ , ਜਿਸ ਦੀ ਜ਼ੁਮੇਵਾਰੀ ਲਾਰੈਂਸ ਬਿਸ਼ਨੋਈ ਤੇ  ਗੈਂਗਸਟਰ ਗੋਲਡੀ ਬਰਾੜ ਵੱਲੋ ਲਈ ਗਈ ਸੀ

 

ਇਹ ਵੀ ਪੜ੍ਹੋ ; ED Rahul Gandhi -ਰਾਹੁਲ ਗਾਂਧੀ ਨੂੰ ਈ ਡੀ ਨੇ ਮੁੜ ਸੱਦਿਆ,ਪੜ੍ਹੋ ਸਾਰੀ ਖ਼ਬਰ  

Tags: murder case sidhu moosewalapunjab newspunjab policesidhu moosewal murder
Share214Tweet134Share54

Related Posts

ਹੜ੍ਹ ਪੀੜਤਾਂ ਨੂੰ 10-15 ਅਕਤੂਬਰ ਦੇ ਵਿਚਕਾਰ ਮਿਲੇਗਾ ਮੁਆਵਜ਼ਾ, CM ਮਾਨ ਨੇ ਸੰਗਰੂਰ ‘ਚ ਕੀਤਾ ਐਲਾਨ

ਅਕਤੂਬਰ 4, 2025

ਮੁਕਤਸਰ ਸਾਹਿਬ ‘ਚ ਹ/ਥਿ/ਆਰਾਂ ਦੀ ਤ.ਸ.ਕ.ਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 4, 2025

Weather Update: ਪੰਜਾਬ ‘ਚ ਮੀਂਹ ਫਿਰ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪੰਜਾਬ ਦੇ 2,872 ਕਰੋੜ ਰੁਪਏ ਨਾਲ ਭਰੇ ਜਾਣਗੇ ਟੋਏ: ਮੁੱਖ ਮੰਤਰੀ ਅੱਜ ਤਰਨਤਾਰਨ ਤੋਂ ਕਰਨਗੇ  ਉਦਘਾਟਨ

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025
Load More

Recent News

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਹੜ੍ਹ ਪੀੜਤਾਂ ਨੂੰ 10-15 ਅਕਤੂਬਰ ਦੇ ਵਿਚਕਾਰ ਮਿਲੇਗਾ ਮੁਆਵਜ਼ਾ, CM ਮਾਨ ਨੇ ਸੰਗਰੂਰ ‘ਚ ਕੀਤਾ ਐਲਾਨ

ਅਕਤੂਬਰ 4, 2025

ਹਿਮਾਚਲ ‘ਚ ਕੱਲ੍ਹ ਤੋਂ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ, ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਦਾ ਅਨੁਮਾਨ

ਅਕਤੂਬਰ 4, 2025

ਮੁਕਤਸਰ ਸਾਹਿਬ ‘ਚ ਹ/ਥਿ/ਆਰਾਂ ਦੀ ਤ.ਸ.ਕ.ਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 4, 2025

ਟਰੰਪ ਦੀ $100,000 H-1B ਵੀਜ਼ਾ ਫੀਸ ‘ਤੇ ਸੈਨ ਫਰਾਂਸਿਸਕੋ ਵਿੱਚ ਮੁਕੱਦਮਾ ਦਾਇਰ

ਅਕਤੂਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.