ਐਤਵਾਰ, ਫਰਵਰੀ 1, 2026 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sidhu Moose Wala ਦੇ ਫੈਨਸ ਲਈ ਇੱਕ ਹੋਰ ਖੁਸ਼ਖਬਰੀ, Sidhu ਤੇ Burna Boy ਨਾਲ ਕਲੈਬ੍ਰੇਸ਼ਨ ਟਰੈਕ ਦੀ ਰਿਲੀਜ਼ ਡੇਟ ਦਾ ਐਲਾਨ

Steel Banglez ਨੇ ਕੰਫਰਨ ਕੀਤਾ ਹੈ ਕਿ ਮਰਹੂਮ ਪੰਜਾਬੀ ਸਿੰਗਰ Sidhu Moose Wala ਦਾ Burna Boy ਨਾਲ ਕਲੈਬ੍ਰੇਸ਼ਨ ਟਰੈਕ ਇਸੇ ਸਾਲ ਨਵੰਬਰ 'ਚ ਰਿਲੀਜ਼ ਕੀਤਾ ਜਾਵੇਗਾ।

by propunjabtv
ਅਕਤੂਬਰ 22, 2022
in ਮਨੋਰੰਜਨ
0

Sidhu Moosewala & Burnaboy’s Collaboration: ਸਿੱਧੂ ਮੂਸੇ ਵਾਲਾ (Sidhu Moose Wala) ਦੇ ਫੈਨਸ ਨੂੰ ਅਕਸਰ ਉਸ ਦੀ ਕਮੀ ਮਹਿਸੂਸ ਹੁੰਦੀ ਹੈ, ਪਰ ਮਰਹੂਮ ਸਿੰਗਰ ਵਲੋਂ ਮੌਤ ਤੋਂ ਪਹਿਲਾਂ ਕਈ ਗਾਣੇ ਤਿਆਰ ਕੀਤੇ ਗਏ ਸੀ। ਜਿਨ੍ਹਾਂ ਨੂੰ ਉਸ ਨੇ ਰਿਲੀਜ਼ ਕਰਨ ਦੀ ਪਲਾਨਿੰਗ ਕੀਤੀ। ਪਰ ਇਸ ਸਭ ਤੋਂ ਪਹਿਲਾਂ ਹੀ ਸਿੱਧੂ ਦਾ 29 ਮਈ ਨੂੰ ਪਿੰਡ ਜਵਾਹਰਕੇ ‘ਚ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਸਿੱਧੂ ਦੇ ਫੈਨਸ ਅਜੇ ਵੀ ਉਸ ਦੇ ਗਾਣਿਆਂ ਦੀ ਉਡੀਕ ਕਰਦੇ ਹਨ। ਅਜਿਹੇ ‘ਚ ਇੱਕ ਹੋਰ ਵੱਡਾ ਐਲਾਨ ਹੋਇਆ ਹੈ। ਤਾਜ਼ਾ ਅਪਡੇਟ ਮੁਤਾਬਕ ਇੰਟਰਨੈਸ਼ਨਲ ਮਿਊਜ਼ਿਕ ਕੰਪੋਜ਼ਰ ਸਟੀਲ ਬੈਂਗਲਜ਼ (Steel Banglez) ਨੇ ਐਲਾਨ ਕੀਤਾ ਹੈ ਜੋ ਸਿੱਧੂ ਦੇ ਫੈਨਸ ਲਈ ਇਹ ਦੀਵਾਲੀ ਦੇ ਤੋਹਫ਼ੇ ਤੋਂ ਘੱਟ ਨਹੀਂ ਹੋਵੇਗਾ।

ਬ੍ਰਿਟਿਸ਼ ਮਿਊਜ਼ਿਕ ਪ੍ਰੋਡਿਊਸਰ Steel Banglez ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਨਜ਼ਦੀਕੀ ਦੋਸਤ ਵੀ ਸੀ। Steel Banglez ਨੇ ਇੱਕ ਸੰਗੀਤ ਈਵੈਂਟ ਦੌਰਾਨ ਇਹ ਕੰਠਰਮ ਕੀਤਾ ਹੈ ਕਿ ਇੱਕ ਹਿੱਟਮੇਕਰ ਇੰਟਰਨੈਸ਼ਨਲ ਕਲਾਕਾਰ Burna Boy ਤੇ ਸਿੱਧੂ ਮੂਸੇ ਵਾਲਾ ਦਾ ਨਾਲ ਕਲੈਬ੍ਰੇਸ਼ਨ ਦਾ ਇੱਕ ਅਣ-ਰਿਲੀਜ਼ ਟਰੈਕ “Rebirth” ਇਸ ਸਾਲ ਨਵੰਬਰ ‘ਚ ਰਿਲੀਜ਼ ਹੋ ਰਿਹਾ ਹੈ।

 

View this post on Instagram

 

A post shared by @welovemoossewala

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਸਮੇਂ ਗ੍ਰੈਮੀ ਨੌਮੀਨੇਟਿਡ ਨਾਈਜੀਰੀਅਨ ਗਾਇਕ Burna Boy ਨੇ ਵੀ ਸਿੱਧੂ ਨਾਲ ਆਪਣੇ ਕਲੈਬ੍ਰੇਸ਼ਨ “Rebirth” ਨੂੰ ਸਾਂਝਾ ਕੀਤਾ ਸੀ। ਉਦੋਂ ਤੋਂ ਹੀ ਸਿੱਧੂ ਦੇ ਪ੍ਰਸ਼ੰਸਕ ਇਸ ਟਰੈਕ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਅਤੇ ਸਿੱਧੂ ਦੇ ਫੈਨਸ ਦਾ ਇਹ ਇੰਤਜ਼ਾਰ ਹੁਣ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ।

ਬਰਨਾ ਬੁਆਏ ਬਾਰੇ ਗੱਲ ਕਰੀਏ ਤਾਂ ਉਸ ਦੀ 2019 ‘ਚ ਆਈ ਐਲਬਮ “African Giant” ‘Best Global Music Album’ ਕੈਟਾਗਿਰੀ ‘ਚ ਨੌਮੀਨੇਟ ਹੋਈ ਸੀ। ਇਸ ਦੇ ਨਾਲ ਹੀ ਬਰਨਾ ਬੁਆਏ ਲਗਾਤਾਰ ਦੋ ਗ੍ਰੈਮੀ ਨਾਮਜ਼ਦਗੀਆਂ ਵਾਲਾ ਪਹਿਲਾ ਨਾਈਜੀਰੀਅਨ ਕਲਾਕਾਰ ਵੀ ਹੈ।

ਇਹੀ ਕਾਰਨ ਹੈ ਕਿ ਸਿੱਧੂ ਦੇ ਪ੍ਰਸ਼ੰਸਕਾਂ ਲਈ ”Rebirth” ਕਾਫੀ ਖਾਸ ਹੈ। ਹਾਲਾਂਕਿ, ਸਿੱਧੂ ਦੀ ਟੀਮ ਵਲੋਂ ਇਸ ਦਾ ਮੁੜ ਅਧਿਕਾਰਤ ਐਲਾਨ ਕਰਨਾ ਅਜੇ ਬਾਕੀ ਹੈ ਪਰ ਇਹ ਖ਼ਬਰ ਯਕੀਨਨ ਸਿੱਧੂ ਦੇ ਸਾਰੇ ਪ੍ਰਸ਼ੰਸਕਾਂ ਅਤੇ ਪੰਜਾਬੀ ਹਿਪੌਪ ਸੰਗੀਤ ਪ੍ਰੇਮੀਆਂ ਲਈ ਦੀਵਾਲੀ ਦਾ ਤੋਹਫਾ ਹੈ।

Tags: Burna Boyentertainment newspro punjab tvPunjabi Musicpunjabi newsSidhu Moose Wala International Collaborationsidhu moose wala new songSidhu Moose Wala Songssidhu moosewalaSidhu Moosewala Burna BoySteel Banglez
Share350Tweet219Share87

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਟੁੱਟਣ ਵਾਲੀ ਹੈ 75 ਸਾਲ ਪੁਰਾਣੀ ਪਰੰਪਰਾ; ਵਿੱਤ ਮੰਤਰੀ ਦੀ ਇਹ ‘ਨਵੀਂ ਯੋਜਨਾ’ ਬਦਲ ਦੇਵੇਗੀ ਦੇਸ਼ ਦੀ ਤਸਵੀਰ !

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.