ਸੋਮਵਾਰ, ਮਈ 25, 2026 02:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu Moosewala Murder :ਸ਼ਾਰਪਸ਼ੂਟਰਾਂ ਵੱਲੋਂ ਵਰਤੀ ਗਈ ਬੋਲੈਰੋ ਰਾਜਸਥਾਨ ਤੋਂ ਆਈ,ਪੰਜਾਬ ਪੁਲਿਸ ਰਾਜਸਥਾਨ ਪੁੱਜੀ …

by propunjabtv
ਜੁਲਾਈ 8, 2022
in Featured News, ਦੇਸ਼, ਪੰਜਾਬ
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਨਵਾਂ ਰਾਜਸਥਾਨ ਕਨੈਕਸ਼ਨ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਜੈਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਦਾਨਾਰਾਮ ਵੀ ਸ਼ਾਮਲ ਸੀ। ਉਸ ‘ਤੇ ਕਾਤਲਾਂ ਦੀ ਮਦਦ ਕਰਨ ਦਾ ਸ਼ੱਕ ਹੈ। ਪੰਜਾਬ ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਕਤਲ ਵਾਲੇ ਦਿਨ ਦਾਨਾਰਾਮ ਸ਼ਾਰਪਸ਼ੂਟਰਾਂ ਦੇ ਨਾਲ ਸੀ।

ਦਾਨਾਰਾਮ ਰੋਹਿਤ ਗੋਦਾਰਾ ਗੈਂਗ ਦਾ ਗੈਂਗਸਟਰ ਹੈ।ਮਿਲੀ ਜਾਣਕਾਰੀ ਅਨੁਸਾਰ ਫਿਲਹਾਲ ਉਹ ਜੈਪੁਰ ਜੇਲ ‘ਚ ਬੰਦ ਹੈ। ਦਾਨਾਰਾਮ ਨੂੰ ਲਿਆਉਣ ਲਈ ਪੰਜਾਬ ਪੁਲਿਸ ਰਾਜਸਥਾਨ ਪਹੁੰਚ ਗਈ ਹੈ। ਦਿੱਲੀ ਤਿਹਾੜ ਜੇਲ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਤੋਂ ਪੁੱਛਗਿੱਛ ਤੋਂ ਬਾਅਦ ਦਾਨਾਰਾਮ ਦਾ ਨਾਂ ਸਾਹਮਣੇ ਆਇਆ ਹੈ।

ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ

ਮਾਨਸਾ ਦੇ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਦਿੱਲੀ ਪੁਲਸ ਨੇ ਇਸ ਮਾਮਲੇ ‘ਚ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਨੂੰ ਗ੍ਰਿਫਤਾਰ ਕੀਤਾ ਹੈ। ਦੀਪਕ ਮੁੰਡੀ, ਜਗਰੂਪ ਰੂਪਾ ਅਤੇ ਮਨੂ ਕੁੱਸਾ ਅਜੇ ਫਰਾਰ ਹਨ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਰਪਸ਼ੂਟਰਾਂ ਦੀ ਮਦਦ ਕਰਨ ਵਾਲੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੂੰ ਵੀ ਪ੍ਰੋਡਕਸ਼ਨ ਵਾਰੰਟ ਅਧੀਨ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਬੋਲੈਰੋ ਰਾਜਸਥਾਨ ਤੋਂ ਆਏ ਸ਼ਾਰਪਸ਼ੂਟਰਾਂ ਨੂੰ ਦਿੱਤੀ ਗਈ ਸੀ

ਮਿਲੀ ਜਾਣਕਾਰੀ ਅਨੁਸਾਰ  ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੂਸੇਵਾਲਾ ਦੇ ਕਤਲ ਦਾ ਸਬੰਧ ਰਾਜਸਥਾਨ ਨਾਲ ਜੁੜਿਆ ਹੋਵੇ। ਮੂਸੇਵਾਲਾ ਦੇ ਕਤਲ ਵਿੱਚ ਸ਼ਾਰਪਸ਼ੂਟਰਾਂ ਵੱਲੋਂ ਵਰਤੀ ਗਈ ਬੋਲੈਰੋ ਵੀ ਰਾਜਸਥਾਨ ਤੋਂ ਆਈ ਸੀ। ਇਥੇ ਇਹ ਵੀ ਜਿਕਰਯੋਗ ਹੈ ਕਿ ਇਹ ਬੋਲੈਰੋ ਰਾਵਤਸਰ ਤੋਂ ਫਤਿਹਾਬਾਦ ਹਰਿਆਣਾ ਜਾ ਰਹੀ ਸੀ। ਜਿਸ ਦੀ ਵਰਤੋਂ ਸ਼ਾਰਪਸ਼ੂਟਰਾਂ ਦੀ ਟੀਮ ਨੇ ਪ੍ਰਿਆਵਰਤ ਫੌਜੀ ਦੀ ਅਗਵਾਈ ਵਿੱਚ ਕੀਤੀ।

Tags: Goldy BrarLawrence Bishnoipunjab policesidhumoosewalasidhumoosewala murder
Share222Tweet139Share55

Related Posts

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026
Load More

Recent News

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.