ਸ਼ਨੀਵਾਰ, ਮਈ 10, 2025 04:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala ਕਤਲ ਕੇਸ ‘ਚ ਵੱਡਾ ਫੈਸਲਾ, ਗੈਂਗਸਟਰ ਲਾਰੈਂਸ ਸਮੇਤ ਸਾਰੇ ਦੋਸ਼ੀਆਂ ‘ਤੇ ਦੋਸ਼ ਤੈਅ, ਹੁਣ ਅਗਲੀ ਸੁਣਵਾਈ 9 ਅਗਸਤ ਨੂੰ

Punjab News: Sidhu Moosewala ਕਲਤ ਮਾਮਲੇ 'ਚ ਪੁਲਿਸ ਨੇ ਕੁੱਲ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ 'ਚੋਂ ਕਈ ਸ਼ਾਰਪ ਸ਼ੂਟਰ ਹਨ।

by ਮਨਵੀਰ ਰੰਧਾਵਾ
ਜੁਲਾਈ 26, 2023
in ਪੰਜਾਬ, ਵੀਡੀਓ
0

Sidhu Moosewala Murder Case: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਤੋਂ ਬਾਅਦ ਬੁੱਧਵਾਰ ਨੂੰ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ‘ਚ ਸੁਣਵਾਈ ਦੌਰਾਨ ਕੋਈ ਵੀ ਦੋਸ਼ੀ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਇਆ, ਸਗੋਂ ਸਾਰੇ ਵੱਖ-ਵੱਖ ਜੇਲ੍ਹਾਂ ‘ਚੋਂ ਵਰਚੁਅਲ ਤੌਰ ‘ਤੇ (ਵੀਡੀਓ ਕਾਨਫਰੰਸਿੰਗ) ਅਦਾਲਤ ‘ਚ ਪੇਸ਼ ਹੋਏ |

ਅਦਾਲਤ ‘ਚ ਗੈਂਗਸਟਰ ਲਾਰੈਂਸ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਬਣਾਈ ਗਈ ਐਸਆਈਟੀ ਨੇ ਆਪਣੀ ਜਾਂਚ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਅਤੇ ਉਸ ਦੇ ਵਿਦੇਸ਼ੀ ਸਾਥੀ ਗੋਲਡੀ ਬਰਾੜ ਸਮੇਤ 31 ਵਿਅਕਤੀਆਂ ਦੇ ਨਾਮ ਲਏ ਹਨ। ਐਸਆਈਟੀ ਨੇ ਆਪਣੀ ਜਾਂਚ ਵਿੱਚ ਦੱਸਿਆ ਹੈ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ।

ਇਸ ਮਾਮਲੇ ‘ਚ ਪੁਲਿਸ ਨੇ ਕੁੱਲ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ‘ਚੋਂ ਕਈ ਸ਼ਾਰਪ ਸ਼ੂਟਰ ਹਨ। ਚਾਰਟਸ਼ੀਟ ਵਿੱਚ ਕੁਝ ਅਜਿਹੇ ਨਾਮ ਹਨ ਜੋ ਵਿਦੇਸ਼ਾਂ ਵਿੱਚ ਬੈਠ ਕੇ ਸਾਰਾ ਨੈੱਟਵਰਕ ਚਲਾਉਂਦੇ ਹਨ। ਇਸ ਤੋਂ ਇਲਾਵਾ ਮੁਕਾਬਲੇ ਵਿੱਚ ਦੋ ਆਪਰੇਟਿਵ ਜਗਦੀਪ ਰੂਪਾ ਅਤੇ ਮਨਪ੍ਰੀਤ ਮਾਰੇ ਗਏ ਸੀ।

29 ਮਈ 2022 ਨੂੰ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ

ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਉਣਾ ਬਾਕੀ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਲਾਰੈਂਸ ਗੈਂਗ ਦਾ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: criminalgangster lawrence bishnoimansa courtpro punjab tvpunjab newspunjabi newspunjabi singersidhu moosewala murdersidhu moosewala murder case
Share210Tweet132Share53

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.