ਸ਼ੁੱਕਰਵਾਰ, ਨਵੰਬਰ 6, 2026 12:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sidhu MooseWala Murder Case : ਸ਼ੂਟਰ ਦੀਪਕ ਮੁੰਡੀ ਸਮੇਤ 3 ਗੈਂਗਸਟਰਾਂ ਦੀ ਪੇਸ਼ੀ ‘ਚ ਹੋਈ ਦੇਰੀ, SSP ਤਲਬ, ਅਦਾਲਤ ਚ ਵੱਡਾ ਹੰਗਾਮਾ (ਵੀਡੀਓ)

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਿਸ ਵੱਲੋਂ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਦੇ ਰਿਮਾਂਡ ਲੈ ਕੜੀ ਨਾਲ ਕੜੀ ਜੋੜ ਪੁਲਿਸ ਵੱਲੋਂ ਇਸ ਮਾਮਲੇ ਦੀ ਜੜ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਇਕ ਹੋਰ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

SidhuMooseWala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਵੱਲੋਂ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਦੇ ਰਿਮਾਂਡ ਲੈ ਕੜੀ ਨਾਲ ਕੜੀ ਜੋੜ ਪੁਲਿਸ ਵੱਲੋਂ ਇਸ ਮਾਮਲੇ ਦੀ ਜੜ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਇਕ ਹੋਰ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ।

ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਸ਼ੂਟਰ ਦੀਪਕ ਮੁੰਡੀ ਸਮੇਤ 3 ਹੋਰ ਦੋਸ਼ੀਆਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਸਮੇਂ ਸਿਰ ਅਦਾਲਤ ਵਿੱਚ ਪੇਸ਼ ਕਰਨ ਵਿੱਚ ਅਸਫਲ ਰਹੀ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ 3 ਘੰਟੇ ਦੇਰੀ ਨਾਲ ਅਦਾਲਤ ਪਹੁੰਚਾਇਆ ਗਿਆ। ਜਿਸ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਭਾਰੀ ਡਰਾਮਾ ਦੇਖਣ ਨੂੰ ਮਿਲਿਆ। ਸੂਤਰਾਂ ਅਨੁਸਾਰ ਅਦਾਲਤ ਨੇ ਐਸ.ਐਸ.ਪੀ ਨੂੰ ਤਲਬ ਕੀਤਾ ਹੈ ਅਤੇ ਲਾਪਰਵਾਹੀ ਲਈ ਪੁਲਿਸ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ।

Tags: Delay appearancenew updateshooter Deepak Mundisidhu moosewala murder case
Share244Tweet153Share61

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.