ਮੰਗਲਵਾਰ, ਸਤੰਬਰ 16, 2025 08:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala ਕਤਲ ਕੇਸ ‘ਚ ਵੱਡੀ ਖ਼ਬਰ, ਰੇਕੀ ਕਰਨ ਵਾਲੇ ਗੁਆਂਢੀ ਜਗਤਾਰ ਬਾਰੇ ਅਹਿਮ ਖੁਲਾਸੇ, ਦੋ ਸਾਲ ਪਹਿਲਾਂ ਕੀਤਾ ਸੀ ਮੂਸੇਵਾਲਾ ਦਾ ਗਾਣਾ ਲੀਕ

Mansa police submitted a supplementary challan: ਗੈਂਗਸਟਰਾਂ ਮਨਦੀਪ ਤੂਫਾਨ ਅਤੇ ਮਨੀ ਰਈਆ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਦੇ ਇਸ਼ਾਰੇ 'ਤੇ ਕਤਲ ਦੀ ਸਾਜ਼ਿਸ਼ 'ਚ ਅਹਿਮ ਭੂਮਿਕਾ ਨਿਭਾਈ।

by ਮਨਵੀਰ ਰੰਧਾਵਾ
ਦਸੰਬਰ 23, 2022
in ਪੰਜਾਬ
0

Sidhu Moosewala Murder Case: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਮਾਨਸਾ ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ 7 ਦੋਸ਼ੀਆਂ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਇਸ ‘ਚ ਰੇਕੀ ਕਰਨ ਵਾਲੇ ਮਨਦੀਪ ਤੂਫਾਨ, ਮਨੀ ਰਈਆ, ਸ਼ੂਟਰ ਦੀਪਕ ਮੁੰਡੀ ਅਤੇ ਜਗਤਾਰ ਸਿੰਘ ਤੋਂ ਪੁੱਛਗਿੱਛ ‘ਚ ਅਹਿਮ ਖੁਲਾਸੇ ਹੋਏ ਹਨ।

ਦੱਸ ਦਈਏ ਕਿ ਇਸ ਮਾਮਲੇ ਕੀਤੀ ਗਈ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਲਈ ਰੇਕੀ ਕਰਨ ਵਾਲੇ ਉਸ ਦੇ ਗੁਆਂਢੀ ਜਗਤਾਰ ਸਿੰਘ ਨੇ ਦੋ ਸਾਲ ਪਹਿਲਾਂ ਮੂਸੇਵਾਲਾ ਦਾ ਗਾਣਾ ਲੀਕ ਕੀਤਾ ਸੀ। ਇਸ ਸਬੰਧੀ ਥਾਣਾ ਆਨੰਦਪੁਰ ਸਾਹਿਬ ਵਿਖੇ 24 ਫਰਵਰੀ 2020 ਨੂੰ ਜਗਤਾਰ ਖਿਲਾਫ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਜਗਤਾਰ ਨੇ ਇਸ ਰੰਜਿਸ਼ ‘ਚ ਮਿਲਾਇਆ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਹੱਥ

ਇਸ ਦੁਸ਼ਮਣੀ ‘ਚ ਉਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨਾਲ ਹੱਥ ਮਿਲਾਇਆ। ਉਸ ਨੇ ਆਪਣੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਮੋੜ ਮੂਸੇਵਾਲਾ ਦੇ ਘਰ ਵੱਲ ਮੋੜਿਆ।

ਇਸ ਦੇ ਨਾਲ ਹੀ ਜੱਗੂ ਭਗਵਾਨਪੁਰੀਆ ਦੇ ਗੈਂਗਸਟਰਾਂ ਮਨਦੀਪ ਤੂਫਾਨ ਅਤੇ ਮਨੀ ਰਈਆ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਦੇ ਇਸ਼ਾਰੇ ‘ਤੇ ਕਤਲ ਦੀ ਸਾਜ਼ਿਸ਼ ‘ਚ ਅਹਿਮ ਭੂਮਿਕਾ ਨਿਭਾਈ। ਉਸ ਨੂੰ ਪੁਲਿਸ ਵਾਲਾ ਬਣ ਕੇ ਮੂਸੇਵਾਲਾ ਦੇ ਘਰ ਦਾਖਲ ਹੋਣਾ ਸੀ ਤੇ ਫਿਰ ਉਸ ਨੂੰ ਮਾਰਨਾ ਸੀ।

ਇਸ ਦੇ ਲਈ ਮੁਲਜ਼ਮਾਂ ਨੇ ਪੁਲਿਸ ਦੀਆਂ ਵਰਦੀਆਂ ਦਾ ਵੀ ਪ੍ਰਬੰਧ ਕੀਤਾ। 4 ਜੁਲਾਈ, 2022 ਨੂੰ ਦਿੱਲੀ ਸਪੈਸ਼ਲ ਸੈੱਲ ਨੇ ਨਿਸ਼ਾਨੇਬਾਜ਼ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੀ ਕਾਰ ਚੋਂ ਪੁਲਿਸ ਦੀਆਂ ਵਰਦੀਆਂ ਬਰਾਮਦ ਕੀਤੀਆਂ, ਜਿਸਦਾ ਪ੍ਰਬੰਧ ਮਨਦੀਪ ਤੂਫਾਨ ਅਤੇ ਮਨੀ ਨੇ ਕੀਤਾ ਗਿਆ ਸੀ।

ਇਸ ਲਈ ਕਤਲ ਨੂੰ ਅੰਜਾਮ ਦੇਣ ਲਈ ਮੁਲਜ਼ਮ ਆਲਟੋ ਕਾਰ ‘ਚ ਪਿੰਡ ਮੂਸੇਵਾਲਾ ਵਿੱਚ ਘੁੰਮਦੇ ਰਹੇ। ਪਰ ਮੌਕੇ ‘ਤੇ ਪਲਾਨ ਬਦਲ ਗਿਆ ਅਤੇ ਉਨ੍ਹਾਂ ਨੇ ਪਿੰਡ ਜਵਾਹਰਕੇ ‘ਚ ਮੂਸੇਵਾਲਾ ‘ਤੇ ਹਮਲਾ ਕਰ ਦਿੱਤਾ ਗਿਆ। ਜਿਸ ‘ਚ ਸਿੱਧੂ ਦੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: mansa policeNeighbour Jagtar Singhpro punjab tvpunjab newssidhu moose walaSupplementary Challan
Share271Tweet169Share68

Related Posts

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਅਪਰਾਧ ਖਿਲਾਫ ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਕਾਬੂ ਕੀਤੇ ਬਦਮਾਸ਼, ਵੱਡੀ ਵਾਰਦਾਤ ਨੂੰ ਦੇਣ ਜਾ ਰਹੇ ਸਨ ਅੰਜਾਮ

ਸਤੰਬਰ 15, 2025

ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲੈ ਰਹੇ ਜਾਇਜ਼ਾ

ਸਤੰਬਰ 15, 2025

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025
Load More

Recent News

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.