ਐਤਵਾਰ, ਅਕਤੂਬਰ 18, 2026 04:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu moosewala murder – ਕੇਸ ‘ਚ ਹਥਿਆਰ ਕਿਥੋਂ ਹੋਏ ਬਰਾਮਦ ?

by propunjabtv
ਜੂਨ 18, 2022
in Featured News
0

ਸਿੱਧੂ ਮੂਸੇਵਾਲਾ ਕੇਸ ਵਿਚ ਫੜੇ ਗਏ ਗੈਂਗਸਟਰਾਂ ਕੋਲੋ ਪੁਲਿਸ ਨੇ ਹਥਿਆਰ ਬਰਾਮਦ ਕਰ ਲਏ ਜਾਣ ਦਾ ਦਾਅਵਾ ਕਰਦਿਆਂ ਕਿਹਾ ਕਿ ਅਤੇ ਹੋਰ ਪੜਤਾਲ ਜਾਰੀ ਪੁਲਿਸ ਇਨ੍ਹਾਂ ਹਥਿਆਰਾਂ ਦੀ ਬਲਾਸਟਿਕ ਜਾਂਚ ਕਰੇਗੀ ਅਤੇ ਪਤਾ ਲਾਵੇਗੀ ਕਿ ਇਹ ਹਥਿਆਰ ਮੂਸੇਵਾਲਾ ਕਤਲ ਕੇਸ ਵਿਚ ਵਰਤੇ ਗਏ ਸਨ ਕਿ ਨਹੀ।

ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗ੍ਰਿਫ਼ਤਾਰ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਕੋਲੋਂ 13 ਹਥਿਆਰ ਬਰਾਮਦ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਤੋਸ਼ ਨੇ ਇਹ 13 ਹਥਿਆਰ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ। ਇਹ ਵੀ ਜਿਕਰਯੋਗ ਹੈ ਕਿ ਪੁਲਸ ਪੁੱਛਗਿੱਛ ‘ਚ ਬਿਆਨ ਦਿੰਦੇ ਹੋਏ ਸੰਤੋਸ਼ ਨੇ ਕਿਹਾ ਸੀ, “ਮੈਂ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਨਹੀਂ ਹਾਂ।ਸ਼ਾਰਪ ਸ਼ੂਟਰ ਜਾਧਵ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਹੱਥ ਹੋਣ ਤੋਂ ਇਨਕਾਰ ਕੀਤਾ ਹੈ।

ਪੁਣੇ ਪੁਲਿਸ ਦੀ ਪੁੱਛਗਿੱਛ ‘ਚ ਜਾਧਵ ਨੇ ਕਿਹਾ ਕਿ ਜਿਸ ਦਿਨ ਮੂਸੇਵਾਲਾ ਦੀ ਹੱਤਿਆ ਹੋਈ, ਮੈਂ ਗੁਜਰਾਤ ਸੀ।ਜਾਧਵ ਨੂੰ ਪੁਣੇ ਪੁਲਿਸ ਨੇ ਮਰਡਰ ਕੇਸ ‘ਚ ਗੁਜਰਾਤ ਦੇ ਕੱਛ ਤੋਂ ਹੀ ਗ੍ਰਿਫਤਾਰ ਕੀਤਾ ਸੀ।ਹਾਲਾਂਕਿ ਜਾਧਵ ਦਾ ਦਾਅਵਾ ਕਿੰਨਾ ਸਹੀ ਹੈ?ਇਸਦੀ ਜਾਂਚ ਲਈ ਪੁਣੇ ਪੁਲਿਸ ਗੁਜਰਾਤ ਪਹੁੰਚ ਹਾਲਾਂਕਿ ਹੁਣ ਸੰਤੋਸ਼ ਜਾਧਵ ਵੀ ਮੁਕਰ ਗਿਆ ਹੈ।ਕੁਝ ਦਿਨ ਪਹਿਲਾਂ 8 ਸ਼ਾਰਪ ਸ਼ੂਟਰਾਂ ਦੀ ਸੂਚੀ ਸਾਹਮਣੇ ਆਈ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਹ ਸਾਰੇ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ। ਇਹ ਸੂਚੀ ਦਿੱਲੀ ਪੁਲਿਸ ਨੇ ਦੱਸੀ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ 4 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਜਿਸ ਵਿੱਚ ਹਰਿਆਣਾ ਦੇ ਸੋਨੀਪਤ ਦੇ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ, ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਜਗਰੂਪ ਰੂਪਾ ਅਤੇ ਮੋਗਾ ਦੀ ਮਨੂ ਕੁੱਸਾ ਸ਼ਾਮਲ ਹਨ। ਪੰਜਾਬ ਪੁਲਿਸ ਇਨ੍ਹਾਂ ਚਾਰਾਂ ਦੀ ਭਾਲ ਕਰ ਰਹੀ ਹੈ।

 

Tags: murder sidhumoosewalapunjab news
Share213Tweet133Share53

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.