ਸ਼ਨੀਵਾਰ, ਜੁਲਾਈ 25, 2026 11:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala New Song: ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦਾ ਖੁਲਾਸਾ, ਦੱਸਿਆ ਕਿਸ ਦੇ ਕਹਿਣ ‘ਤੇ ਲਿਖਿਆ ਸੀ ‘ਵਾਰ’ ਗੀਤ, ਵੀਡੀਓ

'ਵਾਰ' ਗੀਤ ਨੇ 18 ਮਿੰਟਾਂ ਦੇ ਕਰੀਬ ਹੀ ਮਿਲੀਅਨ ਤੋਂ ਉਪਰ ਵਿਊਜ਼ ਪਾਰ ਕਰ ਲਏ ।

by Gurjeet Kaur
ਨਵੰਬਰ 8, 2022
in ਪੰਜਾਬ
0
ਸਿੱਧੂ ਮੂਸੇਵਾਲਾ ਦੇ ਨਵੇਂ 'ਵਾਰ' ਗੀਤ ਨੇ ਤੋੜਿਆ SYL ਦਾ ਰਿਕਾਰਡ

Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਦੂਜਾ ਗੀਤ ਰਿਲੀਜ਼ ਹੋ ਚੁੱਕਾ ਹੈ।ਜਿਸ ਦਾ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਤੇ ਸਮਰਥਕ ਬੇਸਬਰੀ ਨਾਲ ਉਡੀਕ ਕਰ ਰਹੇ ਸਨ।ਉਹ ਅੱਜ ਰਿਲੀਜ਼ ਹੋ ਗਿਆ ਹੈ ਜਿਸ ਨੂੰ ਦਰਸ਼ਕਾਂ ਵਲੋਂ ਭਰਪੂਰ ਪਿਆਰ ਦਿੱਤਾ ਗਿਆ।ਇਸ ਤੋਂ ਪਹਿਲਾਂ ਸਿੱਧੂ ਦੇ ਜਾਣ ਤੋਂ ਬਾਅਦ ਪਹਿਲਾ ਗਾਣਾ ਐਸਵਾਈਐਲ ਆਇਆ ਸੀ ਪਰ ਗੀਤ ਨੇ ਐਸਵਾਈਐਲ ਦਾ ਵੀ ਰਿਕਾਰਡ ਤੋੜ ਦਿੱਤਾ ਐਸਵਾਈਐਲ ਗਾਣਾ ਅੱਧੇ ਘੰਟੇ ‘ਚ ਮਿਲੀਅਨ ਹੋਇਆ ਸੀ

ਪਰ ‘ਵਾਰ’ ਗੀਤ ਨੇ 18 ਮਿੰਟਾਂ ਦੇ ਕਰੀਬ ਹੀ ਮਿਲੀਅਨ ਤੋਂ ਉਪਰ ਵਿਊਜ਼ ਪਾਰ ਕਰ ਲਏ ਸਨ।ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਪ੍ਰੋ ਪੰਜਾਬ ਟੀਵੀ ਨਾਲ ਗੱਲਬਾਤ ਦੌਰਾਨ ਦੱਸਿਆ ਕਿ ”ਅਸੀਂ ਇੱਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਗਏ ਉਥੇ ਸਿੱਧੂ ਮੂਸੇਵਾਲਾ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਕਾਕਾ ਜੀ ਤੁਸੀਂ ਬਹੁਤ ਵਧੀਆ ਗਾਉਂਦੇ ਹੋ ਤੁਸੀਂ ਸਾਡੇ ਸਿੱਖ ਮਹਾਨ ਯੋਧੇ ‘ਤੇ ਵੀ ਗਾਓ ਤਾਂ ਉਸ ਸਮੇਂ ਸਿੱਧੂ ਨੇ ਉਨ੍ਹਾਂ ਦੀ ਗੱਲ ਪੱਲੇ ਬੰਨ੍ਹ ਲਈ ਤੇ ਬਾਬਾ ਜੀ ਨੂੰ ਕਿਹਾ ਕਿ ਬਾਬਾ ਜੀ ਜਦੋਂ ਮੇਰਾ ਟਾਈਮ ਲੱਗਾ ਮੈਂ ਜਲਦ ਤੋਂ ਜਲਦ ਕਰੂਗਾਂ।” ਸਿੱਧੂ ਦੇ ਪਿਤਾ ਜੀ ਦਾ ਕਹਿਣਾ ਹੈ ਕਿ ਤ੍ਰਾਸਦੀ ਇਹ ਰਹੀ ਕਿ ਸਿੱਧੂ ਮੂਸੇਵਾਲਾ ਮੇਰਾ ਬੇਟਾ ਇਸ ਗੀਤ ਨੂੰ ਗਾ ਤਾਂ ਗਿਆ ਪਰ ਵੀਡੀਓ ਨਹੀਂ ਕਰ ਸਕਿਆ।ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦਾ ਕਹਿਣਾ ਹੈ ਕਿ ਸਾਡੇ ਕੋਲ ਜਿਨ੍ਹਾਂ ਵੀ ਮਟੀਰੀਅਲ ਸੀ ਅਸੀਂ ਅੱਜ ਦੇ ਧਾਰਮਿਕ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਰਿਲੀਜ਼ ਕਰਨ ਦਾ ਫੈਸਲਾ ਕੀਤਾ।

 

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਦੂਜਾ ਗੀਤ ‘ਵਾਰ’ ਰਿਲੀਜ਼ ਹੋ ਚੁੱਕਾ ਹੈ।ਸਿੱਧੂ ਦੇ ਇਸ ਗੀਤ ਨੂੰ ਯੂ-ਟਿਊਬ ‘ਤੇ ਕੁਝ ਹੀ ਮਿੰਟਾਂ ‘ਚ ਲੱਖਾਂ ਕੁਮੈਟਾਂ ਤੇ ਲਾਈਕਸ ਮਿਲ ਚੁੱਕੇ ਹਨ।ਦੱਸ ਦੇਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਇਹ ਦੂਜਾ ਗੀਤ ਹੈ ਜਿਸਦੀ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਬੇਸਬਰੀ ਨਾਲ ਉਡੀਕ ਕਰ ਰਹੇ ਸਨ। iਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨਾਂ੍ਹ ਦਾ ਪਹਿਲਾ ਗੀਤ ਐਸਵਾਈਐੱਲ ਆਇਆ ਸੀ।ਜਿਸ ਨੂੰ ਵੀ ਸਿੱਧੂ ਦੇ ਚਾਹੁਣ ਵਾਲਿਆਂ ਵਲੋਂ ਬਹੁਤ ਪਿਆਰ ਦਿੱਤਾ ਗਿਆ ਸੀ।ਪਰ ਬਾਅਦ ਸਿੱਧੂ ਦਾ ਉਹ ਗੀਤ ਕੁਝ ਕਾਰਨਾਂ ਕਰਕੇ ਯੂ ਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : Sidhu Moosewala New Song: ਸਿੱਧੂ ਮੂਸੇਵਾਲਾ ਦਾ ਗਾਣਾ ‘Vaar’ ਰਿਲੀਜ਼, 18 ਮਿੰਟ ‘ਚ ਇੱਕ ਮਿਲੀਅਨ ਲੋਕਾਂ ਨੇ ਵੇਖਿਆ

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ PRO PUNJAB TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

ANDROID: HTTPS://BIT.LY/3VMIS0H

Tags: pro punjab tvpunjabi newssidhu moosewalasidhu moosewala father balkaur singhsidhu moosewala new songVaar Song
Share957Tweet598Share239

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਦਿੱਲੀ ਸਰਕਾਰ ਦਾ ਵੱਡਾ ਕਦਮ

ਜੁਲਾਈ 25, 2026

Weather Update: ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਦੇਸ਼ ਦੇ 15 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ

ਜੁਲਾਈ 25, 2026

ਮਹਾਰਾਸ਼ਟਰ TET ਪੇਪਰ ਲੀਕ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ; ਮੁੱਖ ਦੋਸ਼ੀ ਵੀਰੇਂਦਰ ਗੁਪਤਾ ਨੂੰ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.