ਮੰਗਲਵਾਰ, ਜੂਨ 23, 2026 12:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu Moosewala New Song: ਸਿੱਧੂ ਮੂਸੇਵਾਲਾ ਦਾ ਗਾਣਾ ‘Vaar’ ਰਿਲੀਜ਼, 18 ਮਿੰਟ ‘ਚ ਇੱਕ ਮਿਲੀਅਨ ਲੋਕਾਂ ਨੇ ਵੇਖਿਆ

Sidhu Moosewala Song Vaar Release: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਆ ਇੱਕ ਹੋਰ ਗੀਤ ਆ ਗਿਆ ਹੈ। ਉਨ੍ਹਾਂ ਵੱਲੋਂ ਗਾਇਆ ਗੀਤ 'ਵਾਰ' 8 ਨਵੰਬਰ ਨੂੰ ਯੂਟਿਊਬ ਚੈਨਲ 'ਤੇ ਰਿਲੀਜ਼ ਹੋਇਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਗਾਣਾ 'ਐਸਵਾਈਐਲ' ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ।

by Gurjeet Kaur
ਨਵੰਬਰ 8, 2022
in Featured News, ਮਨੋਰੰਜਨ
0
Sidhu Moosewala New Song:

Sidhu Moosewala Song Vaar Release: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਆ ਇੱਕ ਹੋਰ ਗੀਤ ਆ ਗਿਆ ਹੈ। ਉਨ੍ਹਾਂ ਵੱਲੋਂ ਗਾਇਆ ਗੀਤ ‘ਵਾਰ’ 8 ਨਵੰਬਰ ਨੂੰ ਯੂਟਿਊਬ ਚੈਨਲ ‘ਤੇ ਰਿਲੀਜ਼ ਹੋਇਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਗਾਣਾ ‘ਐਸਵਾਈਐਲ’ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ।

‘SYL’ ਨੂੰ ਲੱਖਾਂ ਲੋਕਾਂ ਨੇ ਦੇਸ਼ ਦੁਨੀਆਂ ਤੋਂ ਖੂਬ ਪਿਆਰ ਦਿੱਤਾ ਸੀ। ਹਾਲਾਂਕਿ, ਬਾਅਦ ਵਿੱਚ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਸਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਦੱਸਿਆ ਕਿ 8 ਨਵੰਬਰ ਨੂੰ ਨਵਾਂ ਗਾਣਾ ‘ਵਾਰ’ ਰਿਲੀਜ਼ ਹੋ ਰਿਹਾ ਹੈ।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਦੂਜਾ ਗੀਤ ‘ਵਾਰ’ ਰਿਲੀਜ਼ ਹੋ ਚੁੱਕਾ ਹੈ।ਸਿੱਧੂ ਦੇ ਇਸ ਗੀਤ ਨੂੰ ਯੂ-ਟਿਊਬ ‘ਤੇ ਕੁਝ ਹੀ ਮਿੰਟਾਂ ‘ਚ ਲੱਖਾਂ ਕੁਮੈਟਾਂ ਤੇ ਲਾਈਕਸ ਮਿਲ ਚੁੱਕੇ ਹਨ।ਦੱਸ ਦੇਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਇਹ ਦੂਜਾ ਗੀਤ ਹੈ ਜਿਸਦੀ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਬੇਸਬਰੀ ਨਾਲ ਉਡੀਕ ਕਰ ਰਹੇ ਸਨ। iਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨਾਂ੍ਹ ਦਾ ਪਹਿਲਾ ਗੀਤ ਐਸਵਾਈਐੱਲ ਆਇਆ ਸੀ।ਜਿਸ ਨੂੰ ਵੀ ਸਿੱਧੂ ਦੇ ਚਾਹੁਣ ਵਾਲਿਆਂ ਵਲੋਂ ਬਹੁਤ ਪਿਆਰ ਦਿੱਤਾ ਗਿਆ ਸੀ।ਪਰ ਬਾਅਦ ਸਿੱਧੂ ਦਾ ਉਹ ਗੀਤ ਕੁਝ ਕਾਰਨਾਂ ਕਰਕੇ ਯੂ ਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : Hong kong:ਅੱਜ ਗੁਰਪੁਰਬ ਮੌਕੇ ਖੁੱਲ੍ਹੇਗਾ ਹਾਂਗਕਾਂਗ ਦਾ ਇਕਲੌਤਾ ਗੁਰਦੁਆਰਾ ਸਾਹਿਬ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ PRO PUNJAB TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

ANDROID: HTTPS://BIT.LY/3VMIS0H

Tags: New Song Sidhu Moosewalapro punjab tvpunjabi newssidhu moosewalasidhu moosewala murderSong Name Waar
Share444Tweet278Share111

Related Posts

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026
Load More

Recent News

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.