ਐਤਵਾਰ, ਅਕਤੂਬਰ 11, 2026 05:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sidhu Moosewala New Song: ਕੁਝ ਹੀ ਮਿੰਟਾਂ ‘ਚ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ‘410’ ਹੋਣ ਜਾ ਰਿਹਾ ਰਿਲੀਜ਼

by Gurjeet Kaur
ਅਪ੍ਰੈਲ 10, 2024
in ਪਾਲੀਵੁੱਡ, ਮਨੋਰੰਜਨ
0

Sidhu Moosewala New Song 410: ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਗਾਇਕ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ ਅਤੇ ਅੱਜ ਕੁਝ ਘੰਟਿਆਂ ਵਿੱਚ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ।

ਦੋ ਮਹੀਨਿਆਂ ਵਿੱਚ ਦੂਜੀ ਖੁਸ਼ਖਬਰੀ
ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ। ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ (Sidhu Moosewala Song) ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ।

ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।

ਗੌਤਰਲਬ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ (Sidhu Moosewasla) ਦਾ ਕਤਲ ਹੋਇਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

Tags: moosewala new songpunjabi singersidhu moosewalaSidhu Moosewala New song 410
Share536Tweet335Share134

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.