ਵੀਰਵਾਰ, ਅਪ੍ਰੈਲ 2, 2026 04:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu Moosewala Syl- ਸਿੱਧੂ ਮੂਸੇਵਾਲੇ ਦਾ ਗੀਤ ਸਰਕਾਰ ਵਲੋਂ ਸ਼ਿਕਾਇਤ ਕਰਨ ਤੋਂ ਯੂਟਿਊੂਬ ਨੇ ਹਟਾਇਆ…

by propunjabtv
ਜੂਨ 26, 2022
in Featured News, ਪੰਜਾਬ
0

ਸਿੱਧੂ ਮੂਸੇਵਾਲੇ ਦਾ 3 ਦਿਨ ਪਹਿਲਾਂ ਆਇਆ ਗੀਤ ਐਸਵਾਈ ਐਲ ,ਸਰਕਾਰ ਵਲੋਂ ਸ਼ਿਕਾਇਤ ਕਰਨ ਤੋਂ ਯੂਟਿਊਬ ਨੇ ਹਟਾ ਦਿੱਤਾ ਗਿਆ । ਇਹ ਜਿਕਰਯੋਗ ਹੈ ਕਿ ਇਹ ਗੀਤ ਨੂੰ 3 ਦਿਨਾਂ ਚ ਹੀ 25 ਲੱਖ ਤੋਂ ਵੱਧ ਲੋਕਾਂ ਨੇ ਵੇਖ ਲਿਆ ਸੀ ਤੇ ਹਰ ਪਾਸੇ ਇਸ ਦੀ ਚਰਚਾ ਹੋ ਰਹੀ ਸੀ ।

ਇਹ ਦਸ ਦੀਏਏ ਕਿ ਇਹ ਗੀਤ ਚ ਸਤਲੁਜ ਯਮਨਾ ਲਿੰਕ ਦਾ ਜਿਕਰ ਕੀਤਾ ਗਿਆ ਹੈ । ਗਾਣੇ ਨੂੰ ਯੂਟਿਊਬ ਵਲੋਂ ਹਟਾਉਣ ਨਾਲ ਵੱਖ ਵੱਖ ਲੋਕਾਂ ਦੀਆਂ ਪ੍ਰਤੀਕਿਰੀਆਂਵਾਂ ਆ ਰਹੀਆਂ ਹਨ ।

ਹਾਲਾਂਕਿ ਅੱਜ ਮੂਸੇਵਾਲੇ ਦੇ ਬੋਲ ਉਸ ਦੀ ਮੌਤ ਬਾਅਦ ਵੀ ਲੋਕਾਂ ਦੇ ਦਿੱਲਾਂ ਤੇ ਧੜਕ ਰਹੇ ਹਨ ,ਜਿਸ ਦੀ ਉਦਾਹਰਨ ਅੱਜ ਵੇਖਣ ਨੂੰ ਮਿਲੀ । ਸਿੱਧੂ ਮੂਸੇਵਾਲਾ ਅਕਸਰ ਹੀ ਆਖਦਾ ਰਹਿੰਦਾ ਸੀ ਕਿ ਕੰਮ ਉਹ ਕਰੋ,ਜੋ ਤਹਾਨੂੰ ਮੌਤ ਤੋਂ ਬਾਅਦ ਵੀ ਯਾਦ ਕੀਤਾ ਜਾਵੇ ਤੇ ਇਹ ਬੋਲਾਂ ਤੇ ਲੋਕਾਂ ਅੱਜ ਮੋਹਰ ਲਾ ਦਿੱਤੀ ,ਜਿਸ ਤਰਾਂ ਸਿੱਧੂ ਮੂਸੇਵਾਲੇ ਦਾ ਗਾਣਾ ਮਿੰਟ-ਸਕਿੰਟਾਂ ਚ ਹੀ ਛਾਇਆ ਹੈ ,ਉਹ ਵਾਕਿਆ ਹੀ ਆਪਣੀ ਆਪ ਚ ਕਮਾਲ ਹੈ ।

ਸਾਨੂੰ ਸਾਡਾ ਪਿਛੋਕੜ ਤੇ ਸਾਡਾ ਲਾਣਾ ਦੇ ਦਿਓ
ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ
ਜਿੰਨਾ ਚਿਰ ਸਾਨੂੰ  sovereignty ਦਾ ਰਾਹ ਨਹੀਂ ਦਿੰਦੇ
ੳਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ
ਕੌਣ ਸੀ ਅੱਤ ਤੇ ਅੱਤਵਾਦੀ ਗਵਾਹੀ ਦੇ ਦਿਓ
ਹੁਣ ਤਾਂ ਬੰਦੀ ਸਿੰਘਾਂ ਨੂੰ ਰਿਹਾਈ ਦੇ ਦਿਓ
ਜਿੰਨਾ ਚਿਰ ਸਾਡੇ ਹੱਥੋਂ ਹੱਥਕੜੀਆਂ ਲਾਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ
ਵੱਡਾ ਸੋਚ ਤੂੰ ਵੱਡਾ ਨੀਅਤ ਛੋਟੀ ਵਾਲਿਆ
ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ ਟੋਪੀ ਵਾਲਿਆ
ਮੂਸੇਵਾਲਾ ਬਿਨਾਂ ਮੰਗਿਓਂ ਸਲਾਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ
ਨਾਲੇ ਇੱਧਰ ਨਾਲੇ ਉੱਧਰ ਦੁਨੀਆ ਬੜੀ ਹਿਸਾਬੀ
ਨਿਸ਼ਾਨ ਝੁੱਲੇ ਤੋਂ ਫਿਰ ਰੋਂਦਾ ਕਿਉਂ ਸੀ ‘ਅੜ੍ਹਬ ਪੰਜਾਬੀ’
ਜਿੰਨਾ ਚਿਰ ਅਸੀਂ ਦੋਗਲਿਆਂ ਦੇ ਬਾਂਹ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ
ਪਾਣੀ ਦਾ ਕੀ ਐ, ਪਾਣੀ ਤਾਂ ਪੁਲਾਂ ਥੱਲਿਓਂ ਵਗਣਾ
ਸਾਨੂੰ ਨਾਲ ਰਲਾ ਲਓ ਲੱਖ ਭਾਵੇਂ ਥੱਲੇ ਨਹੀਂ ਲੱਗਣਾ
ਦਬਕੇ ਨਾਲ ਮੰਗਦੇ ਓ ਅਸੀਂ ਤਾਂ ਨਹੀਂ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ
ਕਲਮ ਨਹੀਂ ਰੁਕਣੀ ਨਿੱਤ ਨਵਾਂ ਹੁਣ ਗਾਣਾ ਆਊ
ਜੇ ਨਾ ਟਲੇ ਤਾਂ ਮੁੜ ਬਲਵਿੰਦਰ ਜਟਾਣਾ ਆਊ
ਫਿਰ ਪੁੱਤ ਬਗਾਨੇ ਨਹਿਰਾਂ ‘ਚ ਡੇਕਾਂ ਲਾ ਹੀ ਦਿੰਦੇ
ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ

 

 

ਸਿੱਧੂੂ ਮੂਸੇਵਾਲੇ ਦੇ ਗੀਤ ਦੀ ਸ਼ੁਰੂਆਤ ‘ਚ ਹੀ ਇਕ ਅਵਾਜ਼ ਹਿੰਦੀ ਭਾਸ਼ੀ ਚ ਸੁਣਾਈ ਦਿੰਦੀ ਹੈ ਕਿ ਜੋ ਕਿ ,

” ਪੰਜਾਬ ਦੇ ਅੰਦਰ ਸਾਡੀ ਸਰਕਾਰ ਆ ਗਈ ਹੈ ‘ਤੇ 2024 ਚ ਹਰਿਆਣਾ ‘ਚ ਸਾਡੀ ਸਰਕਾਰ ਆ ਰਹੀ ਹੈ ‘ਤੇ
2025 ‘ਚ ਉਸ ਨਹਿਰ ਦਾ ਪਾਣੀ ਹਰਿਆਣਾ ਦੇ ਹਰ ਖੇਤ ਤੱਕ ਪਹੁੰਚੇਗਾ ,ਇਹ ਸਾਡਾ ਵਾਅਦਾ ਨਹੀਂ ਗਾਰੰਟੀ ਹੈ ”

ਇਹ ਬੋਲ ਹਰਿਆਣਾ ਤੋਂ ਸੁਸ਼ੀਲ ਗੁਪਤਾ ਆਮ ਆਦਮੀ ਪਾਰਟੀ ਦੇ ਰਾਜ ਸਭਾ ਲਈ ਮੈਂਬਰ ਦੇ ਹਨ ।

ਮੀਡੀਆ ਰਿਪੋਰਟ ਅਨੁਸਾਰ ਇਹ ਬਿਆਨ ਅਪ੍ਰੈਲ ਚ ਦਿੱਤਾ ਗਿਆ ਸੀ ਕਿ ਜੇ ਹਰਿਆਣੇ ਵਿੱਚ ਉਨਾ ਦੀ ਪਾਰਟੀ ਦੀ ਸਰਕਾਰ ਆਈ ਤਾਂ ਯਮੁਨਾ ਅਤੇ ਸਤਲੂਜ ਨੂੰ ਜੋੜਨ ਵਾਲੀ ਨਹਿਰ ਦੀ ਉਸਾਰੀ ਪੂਰੀ ਕਰਵਾਈ ਜਾਵੇਗੀ ਅਤੇ ਉਸ ਨਹਿਰ ਦਾ ਪਾਣੀ ਹਰਿਆਣਾ ਦੇ ਹਰ ਖੇਤ ਤੱਕ ਪਹੁੰਚੇਗਾ ।

Tags: new song sylremoved song sylsidhumoosewala syl
Share205Tweet128Share51

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.