ਸੋਮਵਾਰ, ਅਗਸਤ 31, 2026 09:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨਸਾ ‘ਚ ਪੰਜਾਬ ਕੈਬਿਨਟ ਮੀਟਿੰਗ ਦੌਰਾਨ ਸੀਐਮ ਮਾਨ ਨੂੰ ਮਿਲਣ ਪਹੁੰਚੇ Sidhu Moosewala ਦੇ ਪਿਤਾ ਬਲਕੌਰ ਸਿੱਧੂ

Punjab Cabinet Meeting in Mansa: ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਦੌਰਾਨ ਹੀ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਵੀ ਅਚਾਨਕ ਮੀਟਿੰਗ ਵਾਲੀ ਥਾਂ ਸੀਐਮ ਮਾਨ ਨੂੰ ਮਿਲਣ ਲਈ ਪਹੁੰਚ ਗਏ।

by ਮਨਵੀਰ ਰੰਧਾਵਾ
ਜੂਨ 10, 2023
in ਪੰਜਾਬ
0

Balkaur Sidhu to Met CM Mann in Mansa: ਪੰਜਾਬ ਸਰਕਾਰ ਦੀ 10 ਜੂਨ ਨੂੰ ਮੀਟਿੰਗ ਪੰਜਾਬ ਦੇ ਮਾਨਸਾ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੋਰ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਦੌਰਾਨ ਹੀ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਵੀ ਅਚਾਨਕ ਮੀਟਿੰਗ ਵਾਲੀ ਥਾਂ ਸੀਐਮ ਮਾਨ ਨੂੰ ਮਿਲਣ ਲਈ ਪਹੁੰਚ ਗਏ। ਦੱਸ ਦਈਏ ਕਿ ਬਲਕੌਰ ਸਿੱਧੂ ਆਪਣੇ ਬੇਟੇ ਨੂੰ ਇਨਸਾਫ ਦਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਪੰਜਾਬ ਵਿਧਾਨ ਸਭਾ ਬਾਹਰ ਧਰਨਾ ਵੀ ਦਿੱਤਾ ਸੀ।

ਉਸ ਸਮੇਂ ਕੁਲਦੀਪ ਧਾਲੀਵਾਲ ਨੇ ਭਰੋਸਾ ਦਿੱਤਾ ਸੀ ਕਿ ਜਲਦ ਹੀ ਉਨ੍ਹਾਂ ਦੀ ਸੀਐਮ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ, ਪਰ ਅਜਿਹਾ ਅਜੇ ਤੱਕ ਨਹੀਂ ਹੋਇਆ। ਹੁਣ ਕੈਬਿਨਟ ਮੀਟਿੰਗ ਦੌਰਾਨ ਬਲਕੌਰ ਸਿੱਧੂ ਦਾ ਮੌਕੇ ‘ਤੇ ਪਹੁੰਚਣਾ ਸਭ ਨੂੰ ਹੈਰਾਨ ਕਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur SidhuBhagwant Mannmansapro punjab tvpunjab cabinet meetingPunjab CMpunjab governmentpunjab newspunjabi newssidhu moosewala
Share298Tweet186Share75

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.