ਸ਼ੁੱਕਰਵਾਰ, ਜਨਵਰੀ 30, 2026 11:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੂਸੇਵਾਲਾ ਦੀ ਥਾਰ ‘ਚ ਬਲਕੌਰ ਸਿੱਧੂ ਕਰਨਗੇ ‘Justice for Sidhu Moosewala’ ਮਾਰਚ ਫਿਲੌਰ ਤੋਂ ਹੋਵੇਗਾ ਸ਼ੁਰੂ, ਜਲੰਧਰ ਜ਼ਿਮਨੀ ਚੋਣਾਂ ‘ਚ ‘ਆਪ’ ਖਿਲਾਫ ਪ੍ਰਚਾਰ

Jalandhar Bypoll: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਤੋਂ ਜਲੰਧਰ ਲੋਕ ਸਭਾ ਹਲਕੇ 'ਚ ਇਨਸਾਫ਼ ਮਾਰਚ ਕੱਢਣਗੇ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬੜਾ ਪਿੰਡ ਤੋਂ ਹੋਵੇਗੀ।

by ਮਨਵੀਰ ਰੰਧਾਵਾ
ਮਈ 5, 2023
in ਪੰਜਾਬ
0

Justic for Sidhu Moosewala March: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਏ ਜਾਣ ਦੇ ਅਗਲੇ ਦਿਨ ਗੈਂਗਸਟਰਾਂ ਨੇ ਸਿੰਗਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸਿੰਗਰ ਦੇ ਕਤਲ ਨੂੰ ਇੱਕ ਸਾਲ ਹੋਣ ਵਾਲਾ ਹੈ, ਤੇ ਸਿੱਧੂ ਦੇ ਮਾਪੇ ਅਜੇ ਵੀ ਇਨਸਾਫ ਦੀ ਮੰਗ ਕਰ ਰਹੇ ਹਨ। ਅਜਿਹੇ ‘ਚ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਨੇ ਜਲੰਧਰ ਜ਼ਿਮਨੀ ਚੋਣਾਂ ‘ਚ ‘ਆਪ’ ਖਿਲਾਫ ਪ੍ਰਚਾਰ ਕਰਨ ਦਾ ਐਲਾਨ ਕੀਤਾ ਸੀ।

ਅਜਿਹੇ ‘ਚ ਸ਼ੁੱਕਰਵਾਰ ਤੋਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ‘ਜਸਟਿਸ ਫਾਰ ਸਿੱਧੂ ਮੂਸੇਵਾਲਾ’ ਤਹਿਤ ਜਲੰਧਰ ਵਿੱਚ ਰੋਸ ਮਾਰਚ ਕਰਨਗੇ।
ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬੜਾ ਪਿੰਡ ਤੋਂ ਹੋਵੇਗੀ। ਇਹ ਸ਼ਨੀਵਾਰ ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਇਸ ਮਾਰਚ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਬਲਕੌਰ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਹੋਣੀ ਹੈ ਅਤੇ ਸਰਕਾਰ ਤੁਹਾਡੇ ਬੂਹੇ ’ਤੇ ਹੈ। ਭਾਵੇਂ ਉਹ ਹਰ ਐਤਵਾਰ ਨੂੰ ਇਨਸਾਫ਼ ਦੀ ਅਪੀਲ ਕਰਦੇ ਹਨ ਪਰ 5 ਮਈ ਨੂੰ ਉਹ ਇਨਸਾਫ਼ ਲਈ ਲੋਕਾਂ ਵਿਚਕਾਰ ਜਾਣਗੇ। ਉਨ੍ਹਾਂ ਇਸ ਦਾ ਰੂਟ ਵੀ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਮੁਸੀਬਤ ਵਧ ਗਈ ਹੈ ਕਿਉਂਕਿ ਮੂਸੇਵਾਲਾ ਦੇ ਕਤਲ ਨੂੰ ਸੰਗਰੂਰ ਉਪ ਚੋਣ ‘ਚ ‘ਆਪ’ ਦੀ ਹਾਰ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਇਸ ਕਤਲ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।

ਸੰਗਰੂਰ ਜ਼ਿਮਨੀ ਚੋਣ ਦੌਰਾਨ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੇਣ ਅਤੇ ਉਸ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਵਿੱਚ ਗੁੱਸਾ ਸੀ ਕਿ ਸਰਕਾਰ ਵੱਲੋਂ ਸੁਰੱਖਿਆ ਘਟਾਉਂਦੇ ਹੀ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਬਲਕੌਰ ਸਿੰਘ ਨੇ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਹੈ। ਇਹ ਮਾਮਲਾ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ। ਇਸ ਲਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਆਪ’ ਸਰਕਾਰ ਲਈ ਵੱਕਾਰ ਦਾ ਮੁੱਦਾ ਬਣ ਗਈ ਹੈ। ਅਜਿਹੇ ‘ਚ ਬਲਕੌਰ ਸਿੰਘ ਦਾ ਮਾਰਚ ‘ਆਪ’ ਦੀਆਂ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabBalkaur SidhujalandharJalandhar By-ElectionsJustice for Sidhu Moosewala Marchpro punjab tvpunjab newspunjabi newsSidhu Moosewala's father
Share212Tweet132Share53

Related Posts

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.