ਮੰਗਲਵਾਰ, ਜੂਨ 2, 2026 05:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕ ਵਾਰ ਫਿਰ Live ਹੋਏ Sidhu Moosewala ਦੇ ਪਿਤਾ Balkaur Sidhu, ਦੱਸੀ The last Ride ਲਿੱਖਣ ਪਿੱਛੇ ਦੀ ਕਹਾਣੀ, ਫੈਨਸ ਨੂੰ ਕੀਤੀ ਇਹ ਅਪੀਲ

Sidhu Moose wala's Father: ਸਿੱਧੂ ਦੇ ਆਖਰੀ ਗਾਣੇ The Last Ride ਬਾਰੇ ਗੱਲ ਕਰਦਿਆਂ ਬਲਕੌਰ ਸਿੱਧੂ ਨੇ ਕਿਹਾ ਕਿ ਆਪਣੇ ਆਖਰੀ ਗਾਣੇ ਦ ਲਾਸਟ ਰਾਈਡ 'ਚ ਤਾਂ ਉਸ ਨੇ ਕਮਾਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੱਡੇ ਤੋਂ ਵੱਡਾ ਸੰਤ ਵੀ ਆਪਣੀ ਮੌਤ ਬਾਰੇ ਇੰਝ ਨਹੀਂ ਲਿੱਖ ਸਕਦਾ।

by ਮਨਵੀਰ ਰੰਧਾਵਾ
ਫਰਵਰੀ 12, 2023
in ਪੰਜਾਬ
0

Balkaur Singh Sidhu Live: ਪੰਜਾਬ ਦੇ ਫੇਮਸ ਸਿੰਗਰ Sidhu Moosewala ਦੀ ਮੌਤ ਨੂੰ 10 ਮਹੀਨੇ ਹੋ ਗਏ ਹਨ ਤੇ ਹੁਣ ਪਰਿਵਾਰ ਵਲੋਂ ਅਗਲੇ ਮਹੀਨੇ ਸਿੱਧੂ ਦੀ ਬਰਸੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਕੌਰ ਸਿੱਧੂ ਨੇ ਫੈਨਸ ਨੂੰ ਸਿੱਧੂ ਦੀ ਬਰਸੀ ਮੌਕੇ ਆਉਣ ਦੀ ਅਪੀਲ ਕੀਤੀ ਗਈ।

ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲਾਂ ਨਾਲੋ ਵੀ ਵਧੇਰੇ ਭੀੜ ਇੱਕਠੀ ਕਰ ਕੇ ਮੇਰਾ ਹੌਂਸਲਾ ਵਧਾਓ। ਉਨ੍ਹਾਂ ਕਿਹਾ ਕਿ ਇਹ ਜੋ ਵੀ ਘਟਨਾ ਵਾਪਰੀ ਇਹ ਨਹੀਂ ਵਾਪਰਨੀ ਚਾਹਿਦੀ ਸੀ, ਇਹ ਸ਼ਰੇਆਮ ਧੱਕਾ ਹੈ। ਬਲਕੌਰ ਨੇ ਕਿਹਾ ਕਿ ਸਿੱਧੂ ਸਿਸਟਮ ‘ਚ ਰਹੀ ਕੇ ਮਾਂ ਬੋਲੀ ਦੀ, ਪੱਗ ਦੀ, ਆਪਣੇ ਕਲਚਰ ਦੀ ਆਪਣੇ ਧਰਮ ਦੀ ਸੇਵਾ ਕਰ ਰਿਹਾ ਸੀ। ਉਹ ਆਪਣੇ ਗਾਣਿਆਂ ‘ਚ ਸਦਾਚਾਰ ਦੀਆਂ ਤੇ ਜ਼ਿੰਦਗੀ ‘ਚ ਕੰਮ ਆਉਣ ਵਾਲੀਆਂ ਗੱਲਾਂ ਕਰ ਰਿਹਾ ਸੀ।

ਸਿੱਧੂ ਦੇ ਆਖਰੀ ਗਾਣੇ The Last Ride ਬਾਰੇ ਗੱਲ ਕਰਦਿਆਂ ਬਲਕੌਰ ਸਿੱਧੂ ਨੇ ਕਿਹਾ ਕਿ ਆਪਣੇ ਆਖਰੀ ਗਾਣੇ ਦ ਲਾਸਟ ਰਾਈਡ ‘ਚ ਤਾਂ ਉਸ ਨੇ ਕਮਾਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੱਡੇ ਤੋਂ ਵੱਡਾ ਸੰਤ ਵੀ ਆਪਣੀ ਮੌਤ ਬਾਰੇ ਇੰਝ ਨਹੀਂ ਲਿੱਖ ਸਕਦਾ। ਅਤੇ ਜਿਵੇਂ ਉਸ ਨੇ ਲਿਖਿਆ ਦੋ ਫਾਈਰ ਸੱਜੇ ਮੋਢੇ ‘ਤੇ ਤਾਂ ਸੱਚੀ ਦੋ ਫਾਈਰ ਸੱਜੇ ਮੋਢੇ ‘ਤੇ ਹੀ ਲੱਗੇ ਸੀ। ਤੇ ਉਸ ਨੇ ਆਪਣੀ ਮੌਤ ਦਾ ਤਰੀਕਾ ਵੀ ਖੁਦ ਲਿਖਿਆ।

ਇਸ ਦੇ ਨਾਲ ਸਿੱਧੂ ਦੇ ਪਿਤਾ ਜੀ ਨੇ ਇੱਕ ਵਾਰ ਫਿਰ ਉਸ ਦੁਖਦ ਦਿਨ ਬਾਰੇ ਗੱਲ ਕਰਦਿਆਂ ਕਿਹਾ ਕਿ ਜੇਕਰ ਇਸ ਬਾਰੇ ਪਹਿਲਾਂ ਕੁਝ ਪਤਾ ਲੱਗਾ ਹੁੰਦਾ ਤਾਂ ਸ਼ਾਇਦ ਕੋਈ ਇੰਤਜ਼ਾਮ ਕਰ ਲੈਣਾ ਸੀ। ਅਸੀਂ ਤਾਂ ਹਨੇਰੇ ‘ਚ ਜੀ ਰਹੇ ਸੀ, ਕਿਉਂਕਿ ਸਾਨੂੰ ਇਹ ਸੀ ਕਿ ਅਸੀਂ ਕਿਸੇ ਦਾ ਮਾੜਾ ਨਹੀਂ ਕੀਤਾ ਤਾਂ ਸਾਡਾ ਵੀ ਕੋਈ ਮਾੜਾ ਨਹੀਂ ਕਰੇਗਾ।

ਨਾਲ ਹੀ ਬਲਕੌਰ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਸ਼ਰਾਬ ਦੇ ਠੇਕੇ ਜਾਂ ਕਿਸੇ ਅਜਿਹੀ ਥਾਂ ਇਸਤੇਮਾਲ ਕਰਨ ਵਾਲਿਆਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਨੂੰ ਸ਼ਰਾਬ ਦੀ ਐਡ ਕਰਨ ਦੇ ਲੱਖਾਂ ਰੁਪਏ ਵੀ ਆਫਰ ਹੋਏ ਸੀ ਪਰ ਜਦੋਂ ਉਸ ਨੇ ਖੁਦ ਅਜਿਹਾ ਨਹੀਂ ਕੀਤਾ ਤਾਂ ਉਸ ਤੋਂ ਬਾਅਦ ਹੁਣ ਵੀ ਕੋਈ ਅਜਿਹਾ ਨਾ ਕਰੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur Singh Sidhupro punjab tvpunjab newspunjabi newssidhu moose walaSidhu Moosewala's Death AnniversarySidhu Moosewala's father Balkaur SidhuSidhu's FansSong The Last Ride
Share212Tweet133Share53

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਜੂਨ 2, 2026

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਜੂਨ 2, 2026

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਜੂਨ 2, 2026

ਵੱਡੀ ਖ਼ਬਰ : 13 ਲੱਖ ਦੀ ਰਿਸ਼ਵਤ ਮਾਮਲੇ ‘ਚ ਵਿਜੀਲੈਂਸ ਚੀਫ਼ ਦੇ ਰੀਡਰ OP ਰਾਣਾ ਨੇ ਕੀਤਾ ਆਤਮ-ਸਮਰਪ

ਜੂਨ 2, 2026
Load More

Recent News

ਰੂਸ ਨੇ ਲਿਆ ਵੱਡਾ ਫੈਸਲਾ, ਹਵਾਬਾਜ਼ੀ ਬਾਲਣ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਜੂਨ 2, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਜੂਨ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.