ਸ਼ੁੱਕਰਵਾਰ, ਮਈ 9, 2025 10:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

#JusticeforSidhuMoosewala::ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਟਵਿੱਟਰ ਅਤੇ ਇੰਸਟਾਗ੍ਰਾਮ ਅਕਾਊਂਟ ਖੋਲ੍ਹਿਆ..

by Raminder Singh
ਅਗਸਤ 23, 2022
in Featured News, ਪੰਜਾਬ
0

#JusticeforSidhuMoosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਇੰਸਟਾਗ੍ਰਾਮ ਅਕਾਊਂਟ ਬਣਾਇਆ। ‘ਤੇ ਆਪਣਾ ਅਕਾਊਂਟ ਬਣਾਇਆ ਹੈ, ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵੱਧ ਰਹੇ ਹਨ। ਬਲਕੌਰ ਸਿੰਘ ਸਿੱਧੂ ਨੇ 2 ਦਿਨ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਲੜਨਾ ਪਵੇਗਾ।

ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਮਰਿਆਦਾ ਦਾ ਫਾਇਦਾ ਉਠਾ ਰਹੀ ਹੈ। ਹੁਣ ਤੱਕ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ, ਮੂਸੇਵਾਲਾ ‌ਦੇ ਹੀ ਆਫੀਸ਼ੀਅਲ ਅਕਾਊਂਟ ਜ਼ਰੀਏ ਹੀ ਉਸ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੁੰਦੇ ਸਨ ਪਰ ਹੁਣ ਉਹ ਹਰ ਤਰ੍ਹਾਂ ਦਾ ਸਨੇਹਾ ਆਪਣੇ ਨਵੇਂ ਅਕਾਊਂਟ ਰਾਹੀਂ ਹੀ ਦਿਆ ਕਰਨਗੇ।

ਦੋ ਦਿਨ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬਹੁਤ ਸਮਾਂ ਦਿੱਤਾ ਹੈ ਪਰ ਪੁਲਿਸ ਸਿੱਧੂ ਦੇ ਅਸਲ ਕਾਤਲਾਂ ਨੂੰ ਸਾਹਮਣੇ ਨਹੀਂ ਲਿਆ ਸਕੀ ਹੈ।

ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਪਰਿਵਾਰ ਸੋਸ਼ਲ ਮੀਡੀਆ ਉੱਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਪ੍ਰੇਸ਼ਾਨ ਹੁੰਦਾ ਸੀ ਅਤੇ ਹੁਣ ਉਨ੍ਹਾਂ ਦਾ ਜਵਾਬ ਉਹ ਆਪਣੇ ਟਵਿੱਟਰ ਅਕਾਊਂਟ ਰਾਹੀਂ ਹੀ ਦਿਆ ਕਰਨਗੇ।

ਪ੍ਰੋਫਾਈਲ ‘ਤੇ ਅਪਲੋਡ ਕੀਤੀ ਗਈ ਇੱਕ ਸਟੋਰੀ ਵਿੱਚ ਸਿੱਧੂ ਮੂਸੇ ਵਾਲਾ ਦੇ ਗੀਤ ਦੇ ਬੋਲ ਦੇ ਨਾਲ ਪਿਓ-ਪੁੱਤ ਦੀ ਜੋੜੀ ਦੀ ਤਸਵੀਰ ਹੈ, “ਇਕ ਗਲ ਰਾਖੀ ਮੇਰੀ ਯਾਦ ਪੁੱਤਰਾ ਆਹ ਬਾਪੂ ਵੱਡਾ ਆ ਮਾਣ ਤੇਰੇ ਤੇ, ਦੱਬ ਗਈ ਦੁਨੀਆ ਨੇ ਵੇਹਮ ਪਾਲਿਆ ਉੱਠ ਪੁੱਤ ਜੱਟੀਏ ਓਏ ਮੂਸੇ ਵਾਲੇ। (ਇਕ ਗੱਲ ਯਾਦ ਰੱਖੋ ਕਿ ਤੁਹਾਡੇ ਪਿਤਾ ਜੀ ਨੂੰ ਤੁਹਾਡੇ ‘ਤੇ ਬਹੁਤ ਮਾਣ ਹੈ

Tweets by iBalkaurSidhu

 

ਬਲਕੌਰ ਸਿੰਘ ਨੇ ਗੋਲੀ ਚਲਾਉਣ ਵਾਲਿਆਂ ਦੀ ਗ੍ਰਿਫ਼ਤਾਰੀ ਨਾਲ ਅੰਸ਼ਕ ਇਨਸਾਫ਼ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪੁਲੀਸ ਸਿੱਧੂ ਦੇ ਅਸਲ ਕਾਤਲਾਂ ਨੂੰ ਸਾਹਮਣੇ ਨਹੀਂ ਲਿਆ ਸਕੀ। ਉਨ੍ਹਾਂ ਕਿਹਾ ਕਿ ਗੋਲੀਬਾਰੀ ਕਰਨ ਵਾਲਿਆਂ ਨੂੰ ਪੈਸੇ ਦੇਣ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੇ ਵੀ ਬਰਾਬਰ ਦੇ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਣਾ ਚਾਹੀਦਾ ਹੈ।

Tags: #JusticeforSidhuMoosewala:moosewala father twitternew account twittersidhu moosewala father twitter
Share211Tweet132Share53

Related Posts

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025
Load More

Recent News

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.