ਸ਼ੁੱਕਰਵਾਰ, ਅਕਤੂਬਰ 2, 2026 04:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਕੇ ਬੋਲੇ ​​ਸਿੱਧੂ ਮੂਸੇਵਾਲਾ ਦੇ ਪਿਤਾ, ਦੱਸਿਆ- ਕੀ ਸੀ ਸਟੇਜ ਰੌਲਾ (ਵੀਡੀਓ)

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਸਹੂਰ ਗਾਇਕ ਬੱਬੂ ਮਾਨ ਨੂੰ ਲੈ ਕੇ ਇੱਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਗਾਇਕ ਬੱਬੂ ਮਾਨ ਦਾ ਨਾਂ ਲਿਆ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਹੀ ਕਿਸੇ ਦਾ ਨਾਂ ਨਹੀਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਮੰਨਦੇ ਹਨ ਕਿ ਸਟੇਜ ਨੂੰ ਲੈ ਕੇ ਸਿੱਧੂ ਅਤੇ ਬੱਬੂ ਮਾਨ ਵਿਚਕਾਰ ਵਿਵਾਦ ਚੱਲਦਾ ਸੀ।

by Bharat Thapa
ਦਸੰਬਰ 11, 2022
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਸਹੂਰ ਗਾਇਕ ਬੱਬੂ ਮਾਨ ਨੂੰ ਲੈ ਕੇ ਇੱਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਗਾਇਕ ਬੱਬੂ ਮਾਨ ਦਾ ਨਾਂ ਲਿਆ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਹੀ ਕਿਸੇ ਦਾ ਨਾਂ ਨਹੀਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਮੰਨਦੇ ਹਨ ਕਿ ਸਟੇਜ ਨੂੰ ਲੈ ਕੇ ਸਿੱਧੂ ਅਤੇ ਬੱਬੂ ਮਾਨ ਵਿਚਕਾਰ ਵਿਵਾਦ ਚੱਲਦਾ ਸੀ। ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਦਾ ਵੱਡੀਆਂ ਸਟੇਜਾਂ ‘ਤੇ ਕਬਜ਼ਾ ਸੀ। ਉਸ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਮਤ ਨੇ ਚਾਹਿਆ ਤਾਂ ਉਹ ਯਕੀਨੀ ਤੌਰ ‘ਤੇ ਲੀਡਰ ਬਣਨਗੇ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਜਾਰੀ ਹੈ, ਜਿਸ ਕਾਰਨ ਪੰਜਾਬੀ ਗਾਇਕ ਬੱਬੂ ਮਾਨ ਨੂੰ ਮਾਨਸਾ ਪੁਲਸ ਨੇ ਤਲਬ ਕਰਕੇ ਇੱਕ ਹਫ਼ਤੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਦੱਸ ਦੇਈਏ ਕਿ ਇਸ ਦੌਰਾਨ ਬੱਬੂ ਮਾਨ ਕੋਲੋਂ ਮਾਨਸਾ ਦੇ ਸੀ.ਆਈ.ਏ. ਦਫ਼ਤਰ ਵਿੱਚ ਐਸ.ਆਈ.ਟੀ ਮੈਂਬਰਾਂ ਵੱਲੋਂ ਸਵਾਲ ਕੀਤੇ ਗਏ ਸਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: babbu maanfather spokeMoosewalepropunjabtvpunjabi singersidhu moosewalastage noise
Share605Tweet378Share151

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.