ਐਤਵਾਰ, ਜੂਨ 29, 2025 07:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪ੍ਰੋ ਪੰਜਾਬ ਟੀਵੀ ‘ਤੇ Exclusive ਇੰਟਰਵਿਊ ‘ਚ ਦੱਸਿਆ ਕੀ ਸੀ ਦੇਸ਼ ਛੱਡਣ ਵਾਲੇ ਬਿਆਨ ਦਾ ਮਤਲਬ!ਜੱਗੂ ਭਗਵਾਨਪੁਰੀਆ ਕਿਸ ਨਾਲ ਕਰਦਾ ਅਜੇ ਵੀ ਗੱਲਬਾਤ

Sidhu Moosewala Murder: ਸਿੱਧੂ ਮੂਸੇਵਾਲਾ (SIdhu Moosewal) ਦੇ ਪਿਤਾ ਜੀ ਬਲਕੌਰ ਸਿੰਘ  ਨੇ ਪ੍ਰੋ-ਪੰਜਾਬ ਟੀਵੀ 'ਤੇ ਐਕਸਕਿਲੂਸਿਵ ਇੰਟਰਵਿਊ 'ਚ ਦੱਸਿਆ ਕਿ ਮੈਂ ਅੱਜ ਆਪਣੇ ਬਿਆਨ ਰਾਹੀਂ ਸਰਕਾਰ ਨੂੰ ਇੱਕ ਉਲਾਂਭਾ ਦਿੱਤਾ ਹੈ।

by Bharat Thapa
ਅਕਤੂਬਰ 30, 2022
in Featured, ਪੰਜਾਬ
0
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪ੍ਰੋ ਪੰਜਾਬ ਟੀਵੀ ‘ਤੇ Exclusive ਇੰਟਰਵਿਊ 'ਚ ਦੱਸਿਆ ਕੀ ਸੀ ਦੇਸ਼ ਛੱਡਣ ਵਾਲੇ ਬਿਆਨ ਦਾ ਮਤਲਬ!ਜੱਗੂ ਭਗਵਾਨਪੁਰੀਆ ਕਿਸ ਨਾਲ ਕਰਦਾ ਅਜੇ ਵੀ ਗੱਲਬਾਤ

Sidhu Moosewala Murder: ਸਿੱਧੂ ਮੂਸੇਵਾਲਾ (SIdhu Moosewal) ਦੇ ਪਿਤਾ ਜੀ ਬਲਕੌਰ ਸਿੰਘ  ਨੇ ਪ੍ਰੋ-ਪੰਜਾਬ ਟੀਵੀ ‘ਤੇ ਐਕਸਕਿਲੂਸਿਵ ਇੰਟਰਵਿਊ ‘ਚ ਦੱਸਿਆ ਕਿ ਮੈਂ ਅੱਜ ਆਪਣੇ ਬਿਆਨ ਰਾਹੀਂ ਸਰਕਾਰ ਨੂੰ ਇੱਕ ਉਲਾਂਭਾ ਦਿੱਤਾ ਹੈ।ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦਾ ਕਹਿਣਾ ਹੈ ਕਿ ਲਾਰੇਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਇੱਕ ਥੱਪੜ ਤੱਕ ਨਹੀਂ ਮਾਰਿਆ।ਉਨ੍ਹਾਂ ਦਾ ਕਹਿਣਾ ਹੈ ਕਿ ਜੱਗੂ ਭਗਵਾਨਪੁਰੀਆ ਦਾ ਕਹਿਣਾ ਹੈ ਕਿ ਜੱਗੂ ਅਮਰੀਕਾ ‘ਚ ਫੋਨ ਕਰਕੇ ਕਹਿੰਦਾ ਹੈ ਕਿ ਸਿੱਧੂ ਨੂੰ ਮਾਰਿਆ ਨਾ ਮੈਂ ਹੈ ਇਸਦੀ ਹਾਈਪ ਕੋਈ ਹੋਰ ਲੈ ਲਿਆ ਹੈ।

ਇਹ ਵੀ ਪੜ੍ਹੋ : Sidhu Moosewala Father Balkaur Singh: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਦੇਸ਼ ਛੱਡਣ ਦਾ ਐਲਾਨ, ਸਰਕਾਰ ਨੂੰ ਦਿੱਤਾ 25 ਨਵੰਬਰ ਤਕ ਦਾ ਅਲਟੀਮੇਟਮ

ਮਰਹੂਮ ਮੂਸੇਵਾਲਾ ਦੇ ਪਿਤਾ ਜੀ ਦਾ ਕਹਿਣਾ ਹੈ ਕਿ ਜੱਗੂ ਫੋਨ ਤੋਂ ਬਿਨ੍ਹਾਂ ਇੱਕ ਮਿੰਟ ਵੀ ਫੋਨ ਤੋਂ ਬਿਨ੍ਹਾਂ ਨਹੀਂ ਸਾਰਦਾ।ਮੂਸੇਵਾਲਾ ਦੇ ਪਿਤਾ ਬਲਾਕੌਰ ਸਿੰਘ ਦਾ ਕਹਿਣਾ ਹੈ ਕਿ ਮੈਂ ਸਰਕਾਰ ਨੂੰ ਉਲਾਂਭਾ ਦਿੰਦਿਆਂ ਕਿਹਾ ਕਿ ਜੇਕਰ ਤੁਹਾਡੇ ਸਿਸਟਮ ‘ਚ, ਸੰਵਿਧਾਨ ਦੇ ਕਾਨੂੰਨਾਂ ‘ਚ ਜੇ ਸਾਨੂੰ ਜਸਟਿਸ ਨਹੀਂ ਮਿਲਦਾ ਤਾਂ ਅਸੀਂ ਇੱਥੇ ਰਹਿ ਕੇ ਕੀ ਕਰਨਾ ਸਾਨੂੰ ਸਾਡੀ ਐਫਆਈਆਰ ਮੋੜ ਦਿਓ।ਅਸੀਂ ਕਿਤੇ ਹੋਰ ਜਾ ਕੇ ਆਪਣਾ ਦਿਹਾੜੀ-ਦੱਪਾ ਕਰਕੇ ਗੁਜ਼ਾਰਾ ਕਰ ਲਵਾਂਗੇ।

ਉਨ੍ਹਾਂ ਦਾ ਕਹਿਣਾ ਹੈ ਕਿ 5 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਾਡੀ ਕੋਈ ਗੱਲ ਸਿਰੇ ਨਹੀਂ ਲੱਗਦੀ ਤਾਂ ਮੈਂ ਆਵਦੀ ਐਫਆਈਆਰ ਚੱਕ ਲਓਗਾ।ਉਨ੍ਹਾਂ ਦਾ ਕਹਿਣਾ ਹੈ ਕਿ ਮੇਰਾ ਸਰਕਾਰ ਨੂੰ ਇਹ ਕਹਿਣਾ ਸੀ ਕਿ ਜੇਕਰ ਤੁਸੀਂ ਇੱਕ ਡਰ ਮੁਕਤ, ਭੈਅ ਮੁਕਤ ਸਮਾਜ ਨਹੀਂ ਸਿਰਜ ਸਕਦੇ ।ਬਲਾਕੌਰ ਸਿੰਘ ਦਾ ਇਹ ਵੀ ਕਹਿਣਾ ਹੈ ਕਿ ਜੱਗੂ ਵਰਗਿਆਂ ਸ਼ੂਟਰਾਂ ਨੂੰ ਇਨ੍ਹਾਂ ਨੇ ਰਿਮਾਂਡ ਤੇ ਨਹੀਂ ਸੇਵਾ ਕਰਨ ਨੂੰ ਲਿਆਂਦਾ, ਜੱਗੂ ਦੇ ਕੋਲ ਸੀਆਈਏ ਕਸਟੱਡੀ ‘ਚ ਵੀ ਫੋਨ ਰਹਿੰਦਾ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਇਸ ਦੀ ਚਰਚਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਇਸ ਵਾਰ ਫਿਰ ਇਸ ਚਰਚਾ ‘ਚ ਨਵਾਂ ਮੋੜ ਆਇਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੇ ਬਿਆਨ ਤੋਂ ਬਾਅਦ ਇਹ ਨਵਾਂ ਮੋੜ ਆਇਆ ਹੈ। ਮੂਸੇਵਾਲਾ ਦੇ ਪਿਤਾ ਨੇ ਆਪਣੇ ਬਿਆਨ ਵਿੱਚ ਐਫਆਈਆਰ (FIR) ਵਾਪਸ ਲੈਣ ਦੇ ਨਾਲ-ਨਾਲ ਭਾਰਤ ਛੱਡਣ ਦੀ ਗੱਲ ਕਹੀ ਹੈ।

ਦੱਸ ਦਈਏ ਕਿ ਇਸ ਸਬੰਧੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਪੁਲਿਸ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਇੱਕ ਮਹੀਨੇ ਵਿੱਚ ਇਨਸਾਫ਼ ਚਾਹੀਦਾ ਨਹੀਂ ਤਾਂ ਉਹ ਦੇਸ਼ ਛੱਡ ਕੇ ਚਲੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿਹਾ ਕਿ ਪੁੱਤਰ ਦੇ ਕਤਲ ਦੀ ਐਫਆਈਆਰ ਵੀ ਵਾਪਸ ਲੈ ਲਈ ਜਾਵੇਗੀ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: Blakaur singhlatest newsMoosewala murder casepro punjab tvPunjabiNewssidhu moosewalasidhumoosewala murder
Share312Tweet195Share78

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.