ਸ਼ੁੱਕਰਵਾਰ, ਮਈ 9, 2025 11:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

19 ਮਾਰਚ ਨੂੰ ਮਨਾਈ ਜਾਵੇਗੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ! ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ

Sidhu Moose Wala First Death Anniversary: ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ।

by Bharat Thapa
ਮਾਰਚ 3, 2023
in Featured, Featured News, ਪੰਜਾਬ
0

Sidhu Moose Wala First Death Anniversary: ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ‘ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।’ ਦੱਸ ਦਈਏ ਕਿ ਬਰਿੱਟ ਏਸ਼ੀਆ ਨੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵੀਡੀਓ ਸ਼ੇਅਰ ਕੀਤੀ ਹੈ।

ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ । ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਬਲਕੌਰ ਸਿੰਘ ਤੇ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਚਲਾਈ ਹੈ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: celebratedfather balkaur singhfirst anniversaryMarch 19propunjabtvsidhu moosewala
Share290Tweet182Share73

Related Posts

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025
Load More

Recent News

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.