ਸ਼ਨੀਵਾਰ, ਸਤੰਬਰ 26, 2026 09:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sidhu Moose Wala: ਸਿੱਧੂ ਮੂਸੇਵਾਲਾ ਦੇ ਕਈ ਗਾਣੇ ਇੰਸਟਾਗ੍ਰਾਮ ਤੋਂ ਹੋਏ ਡਿਲੀਟ?

by Gurjeet Kaur
ਮਾਰਚ 27, 2023
in ਪਾਲੀਵੁੱਡ, ਮਨੋਰੰਜਨ
0

Sidhu Moose Wala Songs Removed From Instagram: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਗਈ ਸੀ। ਇਸ ਦੌਰਾਨ ਭਾਰੀ ਗਿਣਤੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕ ਉਸ ਦੀ ਬਰਸੀ ਸਮਾਗਮ ‘ਚ ਸ਼ਰਧਾਂਜਲੀ ਦੇਣ ਲਈ ਪਹੁੰਚੁ ਸੀ।

ਇਹੀ ਨਹੀਂ ਮੂਸੇਵਾਲਾ ਦੇ ਮਰਨ ਤੋਂ ਇਕ ਸਾਲ ਬਾਅਦ ਅੱਜ ਵੀ ਉਸ ਦੇ ਗਾਣੇ ਸੋਸ਼ਲ ਮੀਡੀਆ ‘ਤੇ ਟਰੈਂਡ ਕਰਦੇ ਰਹਿੰਦੇ ਹਨ। ਹੁਣ ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇੰਸਟਾਗ੍ਰਾਮ ਮਿਊਜ਼ਿਕ ਤੋਂ ਮੂਸੇਵਾਲਾ ਦੇ ਕਈ ਗਾਣੇ ਡਿਲੀਟ ਕਰ ਦਿੱਤੇ ਗਏ ਸੀ।

ਹੁਣ ਦੁਬਾਰਾ ਫਿਰ ਤੋਂ ਇਹ ਗਾਣੇ ਇੰਸਟਾ ਮਿਊਜ਼ਿਕ ‘ਤੇ ਸ਼ੋਅ ਹੋ ਰਹੇ ਹਨ। ਇਨ੍ਹਾਂ ਵਿੱਚ ਮੂਸੇਵਾਲਾ ਦੇ ‘ਸੋ ਹਾਈ’, ‘ਸੈਲੇਬ੍ਰਿਟੀ ਕਿੱਲਰ’, ਮੂਜ਼ਡਰਿਲਾ ਤੇ ਜੀ ਸ਼ਿੱਟ ਵਰਗੇ ਗਾਣੇ ਹੁਣ ਇੰਸਟਾਗ੍ਰਾਮ ‘ਤੇ ਮੌਜੂਦ ਨਹੀਂ ਸਨ। ਇਨ੍ਹਾਂ ਸਾਰੀਆਂ ਗੱਲਾਂ ‘ਤੇ ਫੈਨਜ਼ ਹੈਰਾਨ ਪਰੇਸ਼ਾਨ ਹੋ ਰਹੇ ਸਨ ਕਿ ਆਖਰ ਕਿਉਂ ਮੂਸੇਵਾਲਾ ਦੇ ਕਈ ਗਾਣੇ ਇੰਸਟਾ ਤੋਂ ਗਾਇਬ ਹੋ ਗਏ। ਲੋਕ ਇਸ ਦੇ ਪਿੱਛੇ ਦਾ ਕਾਰਨ ਜਾਣਨਾ ਚਾਹੁੰਦੇ ਹਨ।

SIdhu Moosewala Songs: ਇੰਸਟਾ ਤੋਂ ਮੂਸੇਵਾਲਾ ਦੇ ਗਾਣੇ ਡਿਲੀਟ ਹੋ ਗਏ ਸੀ, ਹੁਣ ਦੁਬਾਰਾ ਫਿਰ ਤੋਂ ਇਹ ਗਾਣੇ ਇੰਸਟਾ ਮਿਊਜ਼ਿਕ ‘ਤੇ ਸ਼ੋਅ ਹੋ ਰਹੇ ਹਨ। ਇਨ੍ਹਾਂ ਚ ‘ਸੋ ਹਾਈ’, ‘ਸੈਲੇਬ੍ਰਿਟੀ ਕਿਲਰ’, ਮੂਜ਼ਡਰਿਲਾ ਤੇ ਜੀ ਸ਼ਿੱਟ ਵਰਗੇ ਗਾਣੇ ਸ਼ਾਮਲ ਸਨ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi newsSidhu Moose Wala Songs Removed From Instagramsidhu moosewala
Share384Tweet240Share96

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.