ਸ਼ੁੱਕਰਵਾਰ, ਜੂਨ 20, 2025 10:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਛੋਟੇ ਸਿੱਧੂ ਨਾਲ ਮਨਾਇਆ ਜਨਮ ਦਿਨ, ਦੇਖੋ ਤਸਵੀਰਾਂ

by Gurjeet Kaur
ਮਈ 15, 2024
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਅੱਜ ਆਪਣਾ 59 ਵਾਂ ਜਨਮਦਿਨ ਮਨਾ ਰਹੀ ਹੈ। ਉਹ ਇਸ ਖਾਸ ਦਿਨ ‘ਨਿੱਕੇ ਮੂਸੇਵਾਲੇ’ ਨਾਲ ਮਨਾ ਰਹੀ ਹਨ। ਜਿਸ ਨੂੰ ਸ਼ੇਅਰ ਕਰਦਿਆਂ ਬਲਕੌਰ ਸਿੰਘ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਅੱਜ ਆਪਣਾ 59 ਵਾਂ ਜਨਮਦਿਨ ਮਨਾ ਰਹੀ ਹੈ। ਉਹ ਇਸ ਖਾਸ ਦਿਨ ‘ਨਿੱਕੇ ਮੂਸੇਵਾਲੇ’ ਯਾਨੀ ਕਿ ਸ਼ੁੱਭਦੀਪ ਨਾਲ ਮਨਾ ਰਹੀ ਹਨ।

 

 

ਇਸਦੀ ਖਾਸ ਤਸਵੀਰ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਜਿਸ ਨੂੰ ਸ਼ੇਅਰ ਕਰਦਿਆਂ ਬਲਕੌਰ ਸਿੰਘ ਨੇ ਲਿਖਿਆ ਕਿ ਜ਼ਿੰਦਗੀ ਦੇ ਹਰੇਕ ਉਤਾਰ ਚੜਾ ਵਿੱਚ ਮੇਰੇ ਤੋ ਪਹਿਲਾਂ ਉਹਨਾਂ ਦਾ ਸਾਹਮਣਾ ਕਰਨ ਲਈ ਤੇ ਹਰ ਡਗਮਗਾਉਂਦੇ ਰਸਤੇ ਤੇ ਮੇਰਾ ਦੋਸਤ ਮੇਰੀ ਮਾਂ ਤੇ ਇੱਕ ਨੇਕ ਸਾਥੀ ਬਣ ਮੇਰੇ ਨਾਲ ਰਹਿਣ ਲਈ ਆਪ ਜੀ ਦਾ ਧੰਨਵਾਦ ਮੈ ਆਪ ਨੂੰ ਜਨਮਦਿਨ ਦੀ ਵਧਾਈ ਦਿੰਦੇ ਇਹੀ ਅਰਦਾਸ ਕਰਦਾ ਹਾਂ ਕਿ ਤੁਹਾਡੀ ਤੰਦਰੁਸਤੀ ਹਮੇਸ਼ਾ ਬਰਕਰਾਰ ਰਹੇ ਤੇ ਤੁਹਾਡੀ ਮੁਸਕਾਨ ਹਮੇਸ਼ਾ ਤੁਹਾਡੇ ਚਿਹਰੇ ਤੇ ਬਣੀ ਰਹੇ ਵਾਹਿੁਗੁਰੂ ਅੰਗ ਸੰਗ ਸਹਾਈ ਰਹਿਣ 😊🙏🏻❤️🎉#justiceforsidhumoosewala

 

ਇਸ ਤਸਵੀਰ ਨੂੰ ਦੇਖ ਕੇ ਫੈਨਜ਼ ਕਾਫੀ ਖੁਸ਼ ਹਨ ਅਤੇ ਕਮੈਂਟ ਰਹੀ ਮਾਤਾ ਚਰਨ ਕੌਰ ਨੂੰ ਵਧਾਈਆਂ ਦੇ ਰਹੇ ਹਨ।
ਦੱਸ ਦੇਈਏ ਕਿ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ‘ਚ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ। ਉਨ੍ਹਾਂ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਗਿਆ।
ਇਸਦੇ ਨਾਲ ਹੀ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਦਾ ਸਮਾਗਮ ਰੱਖਿਆ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਪੋਸਟ ਸ਼ੇਅਰ ਕਰ ਦਿੱਤੀ ਸੀ।

Tags: #JusticeforSidhuMoosewala:balkaur singhcharan kaur birthdaylittle sidhu moosewalapro punjab tvsidhu moosewalasidhu moosewala mother
Share213Tweet133Share53

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025

ਜਲੰਧਰ ਦੇ ਕਾਰੋਬਾਰੀ ਦੀ ਨੂੰਹ ਦੀ ਨਹਿਰ ਚੋਂ ਮਿਲੀ ਲਾਸ਼ ਪਿਛਲੇ ਕਈ ਦਿਨਾਂ ਤੋਂ ਸੀ ਲਾਪਤਾ

ਜੂਨ 16, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025
Load More

Recent News

ਇੰਸਟਾਗ੍ਰਾਮ ਨੇ ਇੰਝ ਬਚਾਈ ਨੌਜਵਾਨ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੂਨ 20, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਦਿੱਤੀ ਚੇਤਾਵਨੀ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.