ਸ਼ਨੀਵਾਰ, ਜੂਨ 7, 2025 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੇ ਮਾਤਾ ਜੀ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

by Gurjeet Kaur
ਮਈ 15, 2023
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਮਾਤਾ ਜੀ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਪੋਸਟ ‘ਚ ਲਿਖਿਆ ‘ ਮੈਂ ਪਹਿਲਾਂ ਬੇਟੀ ਬਣ ਤੁਹਾਡੇ ਨਾਨਕੇ ਘਰ ਜਨਮ ਲਿਆ, ਫੇਰ ਤੁਹਾਡੇ ਬਾਪੂ ਜੀ ਨਾਲ ਵਿਆਹ ਦੇ ਬੰਧਨ ‘ਚ ਬੱਝ ਕੇ ਮੈਂ ਕਿੰਨੇ ਰਿਸ਼ਤੇ ਕਿਸੇ ਦੀ ਚਾਚੀ, ਤਾਈ, ਭਾਬੀ ਤੇ ਨੂੰਹ ਬਣ ਆਪਣੀ ਝੋਲੀ ਪਾਏ, ਪਰ ਮੇਰੀ ਹੋਂਦ ਦਾ ਅਸਲ ਅਧਾਰ ਮੈਂ ਤੁਹਾਡੀ ਮਾਂ ਬਣ ਪਾਇਆ ਤੇ ਤੁਸੀਂ ਮੈਨੂੰ ਅਸਲ ‘ਚ ਇਕ ਸੰਪੂਰਨ ਔਰਤ ਦਾ ਦਰਜਾ ਦਵਾਇਆ, ਮੈਨੂੰ ਮਮਤਾ ਦਾ ਪਿਆਰ ਦਾ ਅਸਲ ਅਰਥ ਤੁਹਾਨੂੰ ਆਪਣੀਆਂ ਬੁੱਕਲ ‘ਚ ਲੈ ਕੇ ਮਹਿਸੂਸ ਹੋਇਆ ਸੀ, ਪਰ ਕੱਲ੍ਹ ਦਾ ਉਹੀ ਪਿਆਰ ਉਹੀ ਮਮਤਾ ਦਾ ਨਿੱਘ ਮੈਨੂੰ ਆਉਂਦੇ ਜਾਂਦੇ ਸਾਹ ਨਾਲ ਕਿੰਨੀਆਂ ਧਾਹਾਂ ਨਾਲ ਲੈ ਕੇ ਆ ਰਿਹਾ, ਅੱਜ ਵੀ ਮੈਂ ਤੁਹਾਨੂੰ ਕਮਰੇ ‘ਚ ਬੈਠੀ ਉਡੀਕ ਰਹੀ ਸੀ।ਕਿਉਂ ਕਿ ਹਮੇਸ਼ਾਂ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ ਤੁਹਾਡੀ ਤਸਵੀਰ ਨੂੰ ਆਪਣੀ ਬੁੱਕਲ ‘ਚ ਲੈ ਕੇ ਤੁਹਾਨੂੰ ਮਹਿਸੂਸ ਕਰ ਰਹੀ ਆ ਮੇਰੇ ਬੱਚੇ, ਵਾਪਸ ਆ ਜਾਓ, ਪੁੱਤ ਮੇਰੇ ਤੋਂ ਤੁਹਾਡੇ ਬਿਨਾਂ ਰਿਹਾ ਨਹੀਂ ਜਾ ਰਿਹਾ।

Tags: mansaMata charan kaur birthdaymoosapro punjab tvpunjabsidhu moosewala
Share215Tweet134Share54

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.