ਸ਼ੁੱਕਰਵਾਰ, ਜੁਲਾਈ 24, 2026 02:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਛੋਟੇ ਸਿੱਧੂ ਨੂੰ ਲੈ ਕੀਤਾ ਅਹਿਮ ਫੈਸਲਾ, ਪੜ੍ਹੋ ਪੂਰੀ ਖ਼ਬਰ

by Gurjeet Kaur
ਮਾਰਚ 29, 2024
in ਪੰਜਾਬ
0

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ।ਜੀ ਹਾਂ, ਮਾਤਾ ਚਰਨ ਕੌਰ ਨੇ ਆਪਣੇ ਦੂਜੇ ਬੇਟੇ ਨੂੰ ਜਨਮ ਦੇ ਕੇ ਮੂਸਾ ਹਵੇਲੀ ਨੂੰ ਫਿਰ ਤੋਂ ਖੁਸ਼ੀਆਂ ਨਾਲ ਭਰਿਆ ਹੈ।
ਦੂਜੇ ਪਾਸੇ ਬਾਪੂ ਬਲਕੌਰ ਸਿੰਘ ਵੀ ਆਪਣੇ ਬੇਟੇ ਸ਼ੁਭਦੀਪ ਸਿੰਘ ਸਿੱਧੂ ਦੇ ਜਨਮ ਨੂੰ ਲੈ ਕੇ ਚਿੰਤਤ ਹਨ, ਪਰ ਨਾਲ ਹੀ ਉਨ੍ਹਾਂ ਨੇ ਇੱਕ ਅਜਿਹਾ ਫੈਸਲਾ ਲਿਆ ਹੈ, ਜਿਸਦੀ ਹਰ ਪਾਸੇ ਚਰਚਾ ਹੋ ਰਹੀ ਹੈ।

ਲਗਾਤਾਰ ਖਬਰਾਂ ਆ ਰਹੀਆਂ ਹਨ ਕਿ ਸਿੱਧੂ ਦੇ ਪਰਿਵਾਰ ਨੇ ਇਕ ਅਹਿਮ ਫੈਸਲਾ ਲਿਆ ਹੈ ਕਿ ਹੁਣ ਉਨ੍ਹਾਂ ਦਾ ਛੋਟਾ ਬੇਟਾ ਸ਼ੁਭਦੀਪ ਸਿੰਘ ਸਿੱਧੂ ਡੇਢ ਮਹੀਨੇ ਤਕ ਲੋਕਾਂ ਨਾਲ ਨਹੀਂ ਮਿਲ ਪਾਵੇਗਾ।ਮਾਤਾ ਚਰਨ ਕੌਰ ਅਤੇ ਸ਼ੁਭਦੀਪ ਹੁਣ ਹਵੇਲੀ ‘ਚ ਨਹੀਂ ਰਹਿਣਗੇ।ਦਰਅਸਲ ਹੁਣ ਮੂਸੇਵਾਲਾ ਦਾ ਪੂਰਾ ਪਰਿਵਾਰ ਕੁਝ ਦਿਨ ਬਠਿੰਡਾ ‘ਚ ਰਹਿਣਗੇ।

ਦੱਸਣਯੋਗ ਹੈ ਕਿ ਹਾਲ ਹੀ ‘ਚ ਪਾਪੁਲਰ ਸਿੰਗਰ ਅਤੇ ਰਾਈਟਰ ਵੀਤ ਬਲਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਟ ‘ਤੇ ਇਕ ਵੀਡੀਓ ਸ਼ੇਅਰ ਕੀਤਾ ਜਿਸ ਨੂੰ ਹਰ ਪਾਸਿਓਂ ਖੂਬ ਪਿਆਰ ਮਿਲਿਆ।ਦਰਅਸਲ ਵੀਡੀਓ, ‘ਚ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।ਵੀਤ ਬਲਜੀਤ ਨੇ ਆਪਣੇ ਲਾਈਵ ਸ਼ੋਅ ਦੌਰਾਨ ਸਿੱਧੂ ਮੂਸੇਵਾਲਾ ਦਾ ਗਾਣਾ 295 ਗਾਇਆ ਸੀ।ਇਸ ਖਾਸ ਮੌਕੇ ‘ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੀ ਉਥੇ ਮੌਜੂਦ ਸੀ।ਬੇਟੇ ਦਾ ਗਾਣਾ ਸੁਣਦੇ ਹੀ ਬਲਕੌਰ ਸਿੰਘ ਖੁਦ ਨੂੰ ਰੋਕ ਨਹੀਂ ਪਾਏ ਅਤੇ ਮਿਊਜ਼ਿਕ ‘ਤੇ ਡਾਂਸ ਕਰਨ ਲੱਗੇ।

Tags: balkaur singhcharan kaurletest newsMoosewala brother bonpunjab newssidhu moosewala
Share654Tweet409Share164

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਜੁਲਾਈ 22, 2026

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਜੁਲਾਈ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

HTTP-запрос X27896

ਜੁਲਾਈ 23, 2026

HTTP-запрос X27896

ਜੁਲਾਈ 23, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.