ਮੰਗਲਵਾਰ, ਮਾਰਚ 24, 2026 03:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸਭ ਤੋਂ ਵੱਡੇ ਗ੍ਰਹਿ Jupiter ‘ਤੇ ਨਜ਼ਰ ਆਈ Sidhu Moosewala ਦੀ ਫੋਟੋ, Steel Banglez ਨੇ ਵੀ ਕੀਤਾ ਇਹ ਕੁਮੈਂਟ

Sidhu Moosewala: ਹਾਲ ਹੀ 'ਚ ਸਿੰਗਰ ਦਾ ਇੱਕ ਹੋਰ ਗਾਣਾ ਰਿਲੀਜ਼ ਹੋਇਆ ਜਿਸ ਨੇ ਫਿਰ ਤੋਂ ਬਿਲਬੋਰਡ 'ਤੇ ਆਪਣੀ ਛਾਪ ਛੱਡੀ। ਇਸ ਦੇ ਨਾਲ ਹੀ ਹੁਣ ਇੱਕ ਵਾਰ ਫਿਰ ਸਿੱਧੂ ਦੇ ਫੈਨਸ ਉਸ ਲਈ ਖੁਸ਼ ਹਨ।

by ਮਨਵੀਰ ਰੰਧਾਵਾ
ਅਪ੍ਰੈਲ 16, 2023
in ਪਾਲੀਵੁੱਡ, ਮਨੋਰੰਜਨ
0

Sidhu Moosewala photo on Jupiter: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਫੈਨਸ ਅਕਸਰ ਹੀ ਆਪਣੇ ਸਿੰਗਰ ਨੂੰ ਮਿਸ ਕਰਦੇ ਰਹਿੰਦੇ ਹਨ। ਸਿੰਗਰ ਦੇ ਕਤਲ ਨੂੰ ਇੱਕ ਸਾਲ ਹੋਣ ਵਾਲਾ ਹੈ। ਅਜਿਹੇ ‘ਚ ਵੀ ਉਸ ਦੇ ਫੈਨਸ ਅਤੇ ਮਾਪੇ ਅਕਸਰ ਸਿੱਧੂ ਨੂੰ ਜਿਉਂਦਾ ਰੱਖਣ ਦੀ ਹਰ ਮੁਮਕਿਨ ਕੋਸ਼ਿਸ਼ ਕਰਦੇ ਹਨ।

ਹਾਲ ਹੀ ‘ਚ ਸਿੰਗਰ ਦਾ ਇੱਕ ਹੋਰ ਗਾਣਾ ਰਿਲੀਜ਼ ਹੋਇਆ ਜਿਸ ਨੇ ਫਿਰ ਤੋਂ ਬਿਲਬੋਰਡ ‘ਤੇ ਆਪਣੀ ਛਾਪ ਛੱਡੀ। ਇਸ ਦੇ ਨਾਲ ਹੀ ਹੁਣ ਇੱਕ ਵਾਰ ਫਿਰ ਸਿੱਧੂ ਦੇ ਫੈਨਸ ਉਸ ਲਈ ਖੁਸ਼ ਹਨ। ਕਿਉਂਕਿ ਸਿੱਧੂ ਦੀ ਤਸਵੀਰ ਬ੍ਰਹਿਮੰਡ ਦੇ ਸਭ ਤੋਂ ਵੱਡੇ ਗ੍ਰਹਿ Jupiter ‘ਤੇ ਨਜ਼ਰ ਆਈ ਹੈ। ਇਸ ਦਾ ਦਾਅਵਾ ਸਿੱਧੂ ਦੇ ਫੈਨਸ ਕਰ ਰਹੇ ਹਨ।

ਵੇਖੋ ਵਾਇਰਲ ਹੋ ਰਹੀ ਪੋਸਟ

 

View this post on Instagram

 

A post shared by NASA (@nasa)

ਦੱਸ ਦਈਏ ਕਿ ਇਸ ਪੋਸਟ ਨੂੰ NASA ਨੇ ਸ਼ੇਅਰ ਕੀਤਾ ਹੈ। ਜਿਸ ‘ਤੇ ਸਿੱਧੂ ਦੇ ਫੈਨਸ ਕੁਮੈਂਟ ਕਰ ਰਹੇ ਹਨ। ਇਸ ‘ਚ ਸਿੱਧੂ ਦੀ ਤਸਵੀਰ ਨਜ਼ਰ ਆ ਰਹੀ ਹੈ। ਨਾਸਾ ਦੀ ਇਹ ਪੋਸਟ ਖੂਬ ਵਾਇਰਲ ਹੋ ਰਹੀ ਹੈ।

ਇਸ ਪੋਸਟ ‘ਤੇ ਸਿੱਧੂ ਦੇ ਫੈਨਸ ਕੁਮੈਂਟਾਂ ਦੀ ਬਾਰਸ਼ ਕਰ ਰਹੇ ਹਨ। ਇੱਕ ਫੈਨਸ ਨੇ ਲਿਖਿਆ, “ਜੁਪੀਟਰ ਦੀਆਂ ਸੜਕਾਂ ‘ਤੇ 5911” ਜਦੋਂ ਕਿ ਇੱਕ ਹੋਰ ਫੈਨ ਨੇ ਲਿਖਿਆ, “ਡਾਲਰ ਵਾਂਗੂ ਨੀ ਨਾਮ ਸਿੱਧੂ ਦਾ ਚਲਦਾ”। ਸਿਰਫ ਫੈਨਸ ਨੇ ਹੀ ਨਹੀਂ, ਕਈ ਮਸ਼ਹੂਰ ਹਸਤੀਆਂ ਨੇ ਵੀ ਇਸ ਪੋਸਟ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਜਦੋਂ ਕਿ ਪ੍ਰਸਿੱਧ ਰੈਪਰ Steel Banglez ਨੇ ਟਿੱਪਣੀ ਕੀਤੀ, “ਮੈਂ ਸਿੱਧੂ ਨੂੰ ਦੇਖ ਸਕਦਾ ਹਾਂ 🙏🏾”, ਪੰਜਾਬੀ ਐਕਟਰ Darshan Aulakh ਨੇ ਲਿਖਿਆ, “ਮੂਸੇਵਾਲਾ “IN THE UNIVERSE…” ਵਾਹਿਗੁਰੂ ਜੀ @sidhu_moosewala”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: biggest planet JupiterJupiterNASApro punjab tvpunjab newspunjabi newspunjabi singersidhu moosewalaSidhu Moosewala photo on Jupiter
Share2935Tweet1835Share734

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

‘ਇਸ ਮਾਮਲੇ ‘ਚ ਹੁਣ ਕੁਝ ਵੀ ਨਹੀਂ ਬਚਿਆ’: ਕੇਂਦਰ ਵੱਲੋਂ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਮਾਰਚ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.