[caption id="attachment_89051" align="aligncenter" width="1022"] Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਵਾਰ ਨੂੰ ਮਿਲੇ ਹੁੰਗਾਰੇ ਤੋਂ ਉਨ੍ਹਾਂ ਦਾ ਪਰਿਵਾਰ ਖੁਸ਼ ਹੈ।[/caption] [caption id="attachment_89053" align="aligncenter" width="1200"] ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਵਾਰ’ ਦੇ ਰਿਲੀਜ਼ ਹੋਣ ਤੋਂ ਬਾਅਦ ਜਿਸ ਰੂਪ ਵਿੱਚ ਪ੍ਰਸ਼ੰਸਕਾਂ ਵੱਲੋਂ ਪਿਆਰ ਤੇ ਸਤਿਕਾਰ ਦਿੱਤਾ ਗਿਆ ਹੈ, ਉਸ ਤੋਂ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ।[/caption] [caption id="attachment_89054" align="aligncenter" width="1200"] ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੀ ਆਵਾਜ਼ ਜ਼ਿੰਦਾ ਰਹੇਗੀ ਤੇ ਹਰ ਛੇ ਮਹੀਨਿਆਂ ਬਾਅਦ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਜਾਰੀ ਕੀਤਾ ਜਾਇਆ ਕਰੇਗਾ।[/caption] [caption id="attachment_89056" align="aligncenter" width="1280"] ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਇਹ ਉਨ੍ਹਾਂ ਦਾ ਦੂਜਾ ਗੀਤ ਹੈ। ਇਸ ਤੋਂ ਪਹਿਲਾਂ SYL ਗੀਤ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਯੂਟਿਊਬ ਉੱਪਰ ਬੈਨ ਵੀ ਕਰ ਦਿੱਤਾ ਗਿਆ ਸੀ।[/caption] [caption id="attachment_89057" align="aligncenter" width="1200"] ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਰਿਲੀਜ਼ ਕੀਤਾ ਗਿਆ ਸੀ। ਯੂਟਿਊਬ ਚੈਨਲ ’ਤੇ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਗੀਤ ਨੂੰ ਲੱਖਾਂ ਵਿਊਜ਼ ਤੇ ਲਾਈਕਸ ਮਿਲ ਗਏ।[/caption] [caption id="attachment_89058" align="aligncenter" width="2174"] ਇਸ ਗੀਤ ’ਤੇ ਲੱਖਾਂ ਫੈਨਸ ਨੇ ਕੁਮੈਂਟ ਕੀਤੇ ਹਨ ਜੋ ਸਿੱਧੂ ਦੀ ਮਕਬੂਲੀਅਤ ਨੂੰ ਦਰਸਾਉਂਦੀਆਂ ਹਨ। ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ।[/caption] [caption id="attachment_89059" align="aligncenter" width="1248"] ਨਵਾਂ ਗੀਤ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲੂਆ ਨੂੰ ਸਮਰਪਿਤ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਮਾਨਸਾ ਨੇੜੇ ਪਿੰਡ ਜਵਾਹਰਕੇ ਵਿਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ।[/caption]