ਸ਼ੁੱਕਰਵਾਰ, ਜੁਲਾਈ 31, 2026 11:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sidhu Moosewala ਦੇ ਗਾਣੇ ‘Vaar’ ਨੇ ਕਾਇਮ ਕੀਤੇ ਰਿਕਾਰਡ, ਹਰ ਛੇ ਮਹੀਨੇ ਬਾਅਦ ਰਿਲੀਜ਼ ਕੀਤਾ ਜਾਵੇਗਾ ਸਿੱਧੂ ਦਾ ਨਵਾਂ ਗਾਣਾ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਵਾਰ’ ਦੇ ਰਿਲੀਜ਼ ਹੋਣ ਤੋਂ ਬਾਅਦ ਜਿਸ ਰੂਪ ਵਿੱਚ ਪ੍ਰਸ਼ੰਸਕਾਂ ਵੱਲੋਂ ਪਿਆਰ ਤੇ ਸਤਿਕਾਰ ਦਿੱਤਾ ਗਿਆ ਹੈ, ਉਸ ਤੋਂ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ।

by Bharat Thapa
ਨਵੰਬਰ 9, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਇਸ ਗੀਤ ’ਤੇ ਲੱਖਾਂ ਫੈਨਸ ਨੇ ਕੁਮੈਂਟ ਕੀਤੇ ਹਨ ਜੋ ਸਿੱਧੂ ਦੀ ਮਕਬੂਲੀਅਤ ਨੂੰ ਦਰਸਾਉਂਦੀਆਂ ਹਨ। ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ।
ਨਵਾਂ ਗੀਤ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲੂਆ ਨੂੰ ਸਮਰਪਿਤ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਮਾਨਸਾ ਨੇੜੇ ਪਿੰਡ ਜਵਾਹਰਕੇ ਵਿਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਰਿਲੀਜ਼ ਕੀਤਾ ਗਿਆ ਸੀ। ਯੂਟਿਊਬ ਚੈਨਲ ’ਤੇ ਰਿਲੀਜ਼ ਹੋਣ ਤੋਂ ਕੁਝ ਸਮੇਂ ਬਾਅਦ ਹੀ ਗੀਤ ਨੂੰ ਲੱਖਾਂ ਵਿਊਜ਼ ਤੇ ਲਾਈਕਸ ਮਿਲ ਗਏ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਇਹ ਉਨ੍ਹਾਂ ਦਾ ਦੂਜਾ ਗੀਤ ਹੈ। ਇਸ ਤੋਂ ਪਹਿਲਾਂ SYL ਗੀਤ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਯੂਟਿਊਬ ਉੱਪਰ ਬੈਨ ਵੀ ਕਰ ਦਿੱਤਾ ਗਿਆ ਸੀ।
ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੀ ਆਵਾਜ਼ ਜ਼ਿੰਦਾ ਰਹੇਗੀ ਤੇ ਹਰ ਛੇ ਮਹੀਨਿਆਂ ਬਾਅਦ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਜਾਰੀ ਕੀਤਾ ਜਾਇਆ ਕਰੇਗਾ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਵਾਰ’ ਦੇ ਰਿਲੀਜ਼ ਹੋਣ ਤੋਂ ਬਾਅਦ ਜਿਸ ਰੂਪ ਵਿੱਚ ਪ੍ਰਸ਼ੰਸਕਾਂ ਵੱਲੋਂ ਪਿਆਰ ਤੇ ਸਤਿਕਾਰ ਦਿੱਤਾ ਗਿਆ ਹੈ, ਉਸ ਤੋਂ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ।
Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਵਾਰ ਨੂੰ ਮਿਲੇ ਹੁੰਗਾਰੇ ਤੋਂ ਉਨ੍ਹਾਂ ਦਾ ਪਰਿਵਾਰ ਖੁਸ਼ ਹੈ।

Tags: Balkaur Sidhumoosapro punajb tvsidhu moose walasubdeep singh
Share308Tweet192Share77

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result