ਬੁੱਧਵਾਰ, ਅਪ੍ਰੈਲ 29, 2026 06:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sidhu Moosewala’s SYL song: ਸਿੱਧੂ ਮੂਸੇਵਲਾ ਦਾ SYL ਗੀਤ ਹੋਇਆ ਰਿਲੀਜ਼, ਸੁਣੋ ਪੂਰਾ ਗੀਤ… (ਵੀਡੀਓ)

by propunjabtv
ਜੂਨ 23, 2022
in Featured, Featured News, ਪੰਜਾਬ, ਵੀਡੀਓ
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਆਪਣੇ ਪੁਰਾਣੇ ਗੀਤਾਂ ਵਾਂਗ ਕਾਫੀ ਚਰਚਾਂਵਾ ਬਟੌਰ ਰਿਹਾ ਹੈ। ਮੂਸੇਵਾਲਾ ਦਾ ਇਹ ਗੀਤ ਜੋ ਕਿ ਐੱਸ.ਵਾਈ.ਐੱਲ. ਦੇ ਮੁੱਦੇ ‘ਤੇ ਸੁਰਖਿਆਂ ‘ਚ ਬਣਿਆ ਹੋਇਆ ਹੈ। ਬੀਤੇ ਦਿਨ ਇਸ ਗੀਤ ਦੇ ਕੁਝ ਬੋਲ ਲੀਕ ਹੋ ਗਏ ਸੀ, ਜਿਸ ਤੋਂ ਬਾਅਦ ਐੱਸ.ਵਾਈ.ਐੱਲ ਦੀ ਇਮਾਰਤ ਦੇ ਵਿਰੋਧ ‘ਚ ਮੁੱਖ ਭੂਮਿਕਾ ਨਿਭਾਉਣ ਵਾਲੇ ਬਲਵਿੰਦਰ ਸਿੰਘ ਜਟਾਣਾ ਦੀਆਂ ਚਰਚਾਂਵਾ ਵੀ ਹੋਣ ਲੱਗੀਆਂ। ਬਲਵਿੰਦਰ ਸਿੰਘ ਜਟਾਣਾ ਦਾ ਸਿੱਧੂ ਮੂਸੇਵਾਲਾ ਵੱਲੋਂ ਗੀਤ ‘ਚ ਜ਼ਿਕਰ ਕੀਤਾ ਗਿਆ ਸੀ ਕਿ ‘ਜੇ ਨਾ ਟਲੇ ਤਾਂ ਮੁੜ ਬਲਵਿੰਦਰ ਜਟਾਣਾ ਆਉ’।

ਦੱਸ ਦੇਈਏ ਕਿ ਬੀਤੀ ਰਾਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ‘ਤੇ ਸਿੱਧੂ ਦੇ ਨਵੇਂ ਗੀਤ ਐੱਸ.ਵਾਈ.ਐੱਲ. ਦੀ ਇੱਕ ਪੋਸਟ ਸਾਂਝੀ ਕੀਤੀ ਗਈ ਸੀ। ਜਿਸ ਨੂੰ ਪੜ੍ਹ ਕੇ ਉਨ੍ਹਾਂ ਦੇ ਫੈਨਜ਼, ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਸਿੱਧੂ ਵੱਲੋਂ ਇਹ ਗੀਤ ਪੰਜਾਬ ਹਰਿਆਣਾ ਐੱਸ.ਵਾਈ.ਐੱਲ. ਦੇ ਮੁੱਦੇ ‘ਤੇ ਗਾਇਆ ਗਿਆ ਹੈ। ਗਾਣਾ ਰਿਲੀਜ਼ ਹੋਣ ਦੀ ਪੋਸਟ ਨੂੰ ਫੈਨਜ਼ ਵੱਖ ਵੱਖ ਮਾਧਿਅਮਾਂ ਰਾਹੀਂ ਸ਼ੇਅਰ ਕਰਨ ਲੱਗੇ। ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆ ‘ਚ ਸਰੀਰਕ ਤੌਰ ‘ਤੇ ਨਹੀਂ ਹਨ ਪਰ ਉਨ੍ਹਾਂ ਦੇ ਗਾਣੇ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਹਨ।

Tags: punjabi singerSidhu MusewalaSyl Song
Share202Tweet126Share50

Related Posts

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026

ਪੰਜਾਬ ਦੇ ਸ਼ੰਭੂ ਬਾਰਡਰ ਰੇਲਵੇ ਟਰੈਕ ‘ਤੇ ਹੋਏ ਧਮਾਕੇ ਸੰਬੰਧੀ ਹੋਇਆ ਵੱਡਾ ਖੁਲਾਸਾ, ਪੜ੍ਹੋ ਪੂਰੀ ਖ਼ਬਰ

ਅਪ੍ਰੈਲ 28, 2026

ਪੰਜਾਬ ਦੇ ਭਾਜਪਾ ਨੇਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਿਦੇਸ਼ੀ ਨੰਬਰ ਤੋਂ ਆਇਆ ਫੋਨ

ਅਪ੍ਰੈਲ 28, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਇਆ ਵੱਡਾ ਧਮਾਕਾ, ਟੁੱਟੀ ਪੱਟੜੀ; ਇੱਕ ਦੀ ਮੌਤ

ਅਪ੍ਰੈਲ 28, 2026
Load More

Recent News

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026

ਪੰਜਾਬ ਦੇ ਸ਼ੰਭੂ ਬਾਰਡਰ ਰੇਲਵੇ ਟਰੈਕ ‘ਤੇ ਹੋਏ ਧਮਾਕੇ ਸੰਬੰਧੀ ਹੋਇਆ ਵੱਡਾ ਖੁਲਾਸਾ, ਪੜ੍ਹੋ ਪੂਰੀ ਖ਼ਬਰ

ਅਪ੍ਰੈਲ 28, 2026

ਪੰਜਾਬ ਦੇ ਭਾਜਪਾ ਨੇਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਿਦੇਸ਼ੀ ਨੰਬਰ ਤੋਂ ਆਇਆ ਫੋਨ

ਅਪ੍ਰੈਲ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.