ਸ਼ੁੱਕਰਵਾਰ, ਫਰਵਰੀ 20, 2026 01:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਗੁਰਦਾਸ ਮਾਨ ਨੇ ਮਰਹੂਮ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਬਾਪੂ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨਾਲ ਭੂੰਜੇ ਬੈਠ ਖਾਧਾ ਖਾਣਾ

ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸੀ ਦਾ ਪਿਛਲੇ ਸਾਲ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਤੋਂ ਬਾਅਦ ਸਿਰਫ਼ ਪਰਿਵਾਰ ਹੀ ਨਹੀਂ ਸਗੋਂ ਮਿਊਜ਼ਿਕ ਇੰਡਸਟਰੀ ਦੇ ਨਾਲ-ਨਾਲ ਸਾਰੇ ਪੰਜਾਬ ਵਿਚ ਸੋਗ ਦੀ ਲਹਿਰ ਹੈ।

by Bharat Thapa
ਮਾਰਚ 4, 2023
in ਪੰਜਾਬ
0

ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸੀ ਦਾ ਪਿਛਲੇ ਸਾਲ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਤੋਂ ਬਾਅਦ ਸਿਰਫ਼ ਪਰਿਵਾਰ ਹੀ ਨਹੀਂ ਸਗੋਂ ਮਿਊਜ਼ਿਕ ਇੰਡਸਟਰੀ ਦੇ ਨਾਲ-ਨਾਲ ਸਾਰੇ ਪੰਜਾਬ ਵਿਚ ਸੋਗ ਦੀ ਲਹਿਰ ਹੈ। ਇਸ ਦਾ ਇਕ ਮੁੱਖ ਕਾਰਨ ਸਿੱਧੂ ਦੀ ਮੌਤ ਦਾ ਸਰਕਾਰਾਂ ਵੱਲੋਂ ਪਰਿਵਾਰ ਨੂੰ ਇਨਸਾਫ ਨਾ ਦੇ ਪਾਉਣਾ ਵੀ ਹੈ। ਸਿੱਧੂ ਦੀ ਘਾਟ ਤਾਂ ਕੋਈ ਪੂਰੀ ਨਹੀਂ ਕਰ ਸਕਦਾ ਪਰ ਫਿਰ ਵੀ ਸਿੱਧੂ ਦੇ ਮਾਤਾ-ਪਿਤਾ ਨੂੰ ਹੌਂਸਲਾ ਤੇ ਸ਼ਰਧਾਂਜਲੀ ਦੇਣ ਲਈ ਲੋਕ ਸਿੱਧੂ ਦੀ ਹਵੇਲੀ ਪੁੱਜਦੇ ਹਨ।

ਇਸੇ ਵਿਚਕਾਰ ਹੁਣ ਪੰਜਾਬ ਦਾ ਮਾਨ ਕਹਾਏ ਜਾਣ ਵਾਲੇ ਮਸ਼ਹੂਰ ਕਲਾਕਾਰ ਤੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ। ਸ਼ਨਿੱਚਰਵਾਰ ਨੂੰ ਗੁਰਦਾਸ ਮਾਨ ਮਾਨਸਾ ਸਥਿਤ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ। ਇਸ ਦੌਰਾਨ ਉਹ ਮਰਹੂਮ ਪੰਜਾਬੀ ਗਾਇਕ ਦੀ ਤਸਵੀਰ ਮੂਹਰੇ ਜਾ ਕੇ ਭਾਵੁਕ ਹੋ ਗਏ। ਇਸ ਦੇ ਨਾਲ-ਨਾਲ ਉਨ੍ਹਾਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੇ ਨਾਲ ਵੀ ਦੁੱਖ ਵੰਡਾਇਆ। ਗੁਰਦਾਸ ਮਾਨ ਨੇ ਚੌਂਕੇ ‘ਤੇ ਬਹਿ ਕੇ ਪਰਿਵਾਰ ਨਾਲ ਰੋਟੀ ਵੀ ਖਾਧੀ।

ਦੱਸ ਦੇਈਏ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮੰਦਭਾਗੀ ਘਟਨਾ ਨੂੰ ਕੁਝ ਹੀ ਮਹੀਨਿਆਂ ‘ਚ ਪੂਰਾ 1 ਸਾਲ ਹੋ ਜਾਵੇਗਾ। ਹਾਲ ਹੀ ‘ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੁੱਤਰ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: father balkaur singhgurdas maanMoosewala's housemother charan kaurpaid tributepropunjabtv
Share344Tweet215Share86

Related Posts

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਫਰਵਰੀ 20, 2026

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 20, 2026

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026
Load More

Recent News

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਫਰਵਰੀ 20, 2026

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 20, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਤੇ ਕੈਪਜੈਮਿਨੀ ਵੱਲੋਂ ਕੈਂਪਸ ਵਿੱਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.