ਵੀਰਵਾਰ, ਅਕਤੂਬਰ 9, 2025 12:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਨਕਾਣਾ ਸਾਹਿਬ ਗਏ ਸਿੱਖ ਸ਼ਰਧਾਲੂ ਦੀ ਮੌਤ, ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦੀ ਜਾਵੇਗੀ ਮ੍ਰਿਤਕ ਦੇਹ

Punjab News: ਧਾਰਮਿਕ ਮਾਮਲਿਆਂ ਦੇ ਮੰਤਰਾਲੇ ਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਪੰਜਾਬ
0

Sikh pilgrim died at Nankana Sahib: ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕੀਤਾ ਹੈ। ਜਲਦ ਹੀ ਮ੍ਰਿਤਕ ਦੇਹ ਨੂੰ ਅਟਾਰੀ ਬਾਰਡਰ ਰਾਹੀਂ ਭਾਰਤ ਭੇਜਣ ਦੇ ਯਤਨ ਕੀਤੇ ਜਾਣਗੇ।

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ ਗਰੁੱਪ ਦੇ ਆਗੂ ਅਮਰਜੀਤ ਸਿੰਘ ਨਾਲ 9 ਅਪ੍ਰੈਲ ਨੂੰ ਖੁਦ ਪਾਕਿਸਤਾਨ ਪਹੁੰਚ ਗਿਆ ਸੀ। ਹੁਣ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ। ਧਾਰਮਿਕ ਮਾਮਲਿਆਂ ਦੇ ਮੰਤਰਾਲੇ ਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Attari borderBaisakhideathheart attackKhalsa Sajna Diwasnankana sahibpakistanpro punjab tvpunjab cabinet ministerpunjab newspunjabi newsSikh Pilgrim
Share405Tweet253Share101

Related Posts

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਘੰਟਿਆਂ ਵਿੱਚ ਮਿਲੇਗੀ ਬਿਜ਼ਨਸ ਮਨਜ਼ੂਰੀ, 1.25 ਲੱਖ ਕਰੋੜ ਦਾ ਹੋਵੇਗਾ ਨਿਵੇਸ਼ ਅਤੇ 4.5 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025
Load More

Recent News

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਘੰਟਿਆਂ ਵਿੱਚ ਮਿਲੇਗੀ ਬਿਜ਼ਨਸ ਮਨਜ਼ੂਰੀ, 1.25 ਲੱਖ ਕਰੋੜ ਦਾ ਹੋਵੇਗਾ ਨਿਵੇਸ਼ ਅਤੇ 4.5 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.