ਸ਼ੁੱਕਰਵਾਰ, ਮਈ 16, 2025 04:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਪੇਨ ‘ਚ ਲੁੱਟ ਦਾ ਸ਼ਿਕਾਰ ਹੋਈ ਸਿੱਖ ਔਰਤ, ਰੋ-ਰੋ ਬਿਆਨ ਕੀਤਾ ਸਾਰਾ ਦਰਦ (ਵੀਡੀਓ)

ਸਪੇਨ ਦੀ ਰਾਜਧਾਨੀ ਮੈਡਰਿਡ ਦੇ ਸਭ ਤੋਂ ਵਧੀਆ ਹੋਟਲਾਂ ਵਿੱਚੋਂ ਇੱਕ ਹਿਲਟਨ ਹੋਟਲ, ਮੈਡਰਿਡ ਵਿੱਚ ਲੁਟੇਰਿਆਂ ਵੱਲੋਂ ਕਥਿਤ ਤੌਰ 'ਤੇ ਇਕ ਮਹਿਲਾ ਨਾਲ ਲੁੱਟ ਖੋਹ ਦੀ ਵਾਰਦਾਤ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਲੁਟੇਰਿਆਂ ਵੱਲੋਂ ਮਹਿਲਾ ਦਾ ਸਾਰਾ ਸਮਾਨ ਖੋਹਣ ਕਾਰਨ ਇੱਕ

by Bharat Thapa
ਜਨਵਰੀ 28, 2023
in ਪੰਜਾਬ, ਵਿਦੇਸ਼, ਵੀਡੀਓ
0

ਸਪੇਨ ਦੀ ਰਾਜਧਾਨੀ ਮੈਡਰਿਡ ਦੇ ਸਭ ਤੋਂ ਵਧੀਆ ਹੋਟਲਾਂ ਵਿੱਚੋਂ ਇੱਕ ਹਿਲਟਨ ਹੋਟਲ, ਮੈਡਰਿਡ ਵਿੱਚ ਲੁਟੇਰਿਆਂ ਵੱਲੋਂ ਕਥਿਤ ਤੌਰ ‘ਤੇ ਇਕ ਮਹਿਲਾ ਨਾਲ ਲੁੱਟ ਖੋਹ ਦੀ ਵਾਰਦਾਤ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਲੁਟੇਰਿਆਂ ਵੱਲੋਂ ਮਹਿਲਾ ਦਾ ਸਾਰਾ ਸਮਾਨ ਖੋਹਣ ਕਾਰਨ ਇੱਕ ਭਾਰਤੀ ਔਰਤ ਬਿਨਾਂ ਪਾਸਪੋਰਟ ਦੇ ਵਿਦੇਸ਼ ਵਿੱਚ ਫਸ ਗਈ ਹੈ। ਪੀੜਤਾ ਦੀ ਪਛਾਣ ਜਸਮੀਤ ਕੌਰ (49) ਵਾਸੀ ਨੋਇਡਾ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ, ਜੋ ਕਿ ਮੈਡਰਿਡ ਵਿਖੇ ਕਾਰੋਬਾਰੀ ਯਾਤਰਾ ‘ਤੇ ਸੀ, ਜਿੱਥੇ ਲੁਟੇਰਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਇਸ ਮੁਤਾਬਕ ਉਸ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸੰਦੇਸ਼ ਵੀ ਸ਼ੇਅਰ ਕੀਤਾ ਗਿਆ ਹੈ ਜਿਸ ‘ਚ ਉਸਨੇ ਆਪਣੇ ਨਾਲ ਵਾਪਰਿਆ ਸਾਰਾ ਦੁਖਾਂਤ ਸੁਣਾਇਆ ਹੈ।

ਇਥੇ ਦੇਖੋ ਵੀਡੀਓ

I beg to state that my mother Jasmeet Kaur (Indian citizen)is in Spain Madrid for some work, she is Staying in @HiltonMadrid since 27/01/2023 . A Few unknown accused entered into the Hotel reception and looted her belongings which includes her purse,cash,and passport. pic.twitter.com/X5ohSoiuAj

— jasmeet kaur (@kjasmeet210) January 28, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: propunjabtvRobberySikh womanSpaintearfully describedthe pain
Share318Tweet199Share80

Related Posts

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.