ਵੀਰਵਾਰ, ਸਤੰਬਰ 3, 2026 04:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਸਨਮਾਨਿਤ

ਈ ਹਰਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦਾ ਮਨੋਰਥ ਸਿੱਖੀ ਨੂੰ ਦੇਸ਼ ਅੰਦਰ ਪ੍ਰਭਾਸ਼ਤ ਕਰਨਾ ਹੈ ਅਤੇ ਇਸ ਸਬੰਧ ਵਿਚ ਉਥੋਂ ਦੇ ਮੂਲ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ।

by ਮਨਵੀਰ ਰੰਧਾਵਾ
ਜਨਵਰੀ 31, 2023
in ਪੰਜਾਬ
0

ਅੰਮ੍ਰਿਤਸਰ: ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ ਵੀ ਮੌਜੂਦ ਰਹੇ।

ਇੱਥੇ ਪੁੱਜੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਭਾਈ ਹਰਮਨ ਸਿੰਘ ਨੇ ਦੱਸਿਆ ਕਿ ਆਸਟ੍ਰੀਆ ਸਿੱਖ ਧਰਮ ਰਜਿਸਟਰਡ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਹੈ। ਇਥੇ ਹੁਣ ਸਿੱਖ ਬੱਚਿਆਂ ਜਨਮ ਦੇ ਪ੍ਰਮਾਣ ਪੱਤਰ ਵਿਚ ਸਿੱਖੀ ਨੂੰ ਧਰਮ ਵਜੋਂ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਕਿਉਂਕਿ ਲੋੜੀਂਦੇ ਦਸਤਵੇਜ਼ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਆਸਟ੍ਰੀਆ ਅੰਦਰ ਵੱਸਦੇ ਸਿੱਖਾਂ ਦੇ ਮਾਮਲਿਆਂ ਪ੍ਰਤੀ ਉਨ੍ਹਾਂ ਦੀ ਜਥੇਬੰਦੀ ਨਿਰੰਤਰ ਕਾਰਜਸ਼ੀਲ ਰਹਿੰਦੀ ਹੈ। ਭਾਈ ਹਰਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦਾ ਮਨੋਰਥ ਸਿੱਖੀ ਨੂੰ ਦੇਸ਼ ਅੰਦਰ ਪ੍ਰਭਾਸ਼ਤ ਕਰਨਾ ਹੈ ਅਤੇ ਇਸ ਸਬੰਧ ਵਿਚ ਉਥੋਂ ਦੇ ਮੂਲ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਧਰਮ ਗਲੋਬਲ ਪੱਧਰ ’ਤੇ ਆਪਣੀ ਪਛਾਣ ਨਿਰਧਾਰਤ ਕਰ ਚੁੱਕਾ ਹੈ ਅਤੇ ਉਦਮੀ ਸਿੱਖ ਨੌਜੁਆਨ ਮੌਜੂਦਾ ਸਮੇਂ ਪੂਰੀ ਦੁਨੀਆਂ ਅੰਦਰ ਆਪੋ-ਆਪਣੇ ਯਤਨਾਂ ਨਾਲ ਸਿੱਖੀ ਦੀਆਂ ਰੀਤਾਂ ਰਸਮਾਂ ਅਤੇ ਮਰਯਾਦਾ ਨੂੰ ਉਭਾਰਨ ਵਿਚ ਕਾਰਜਸ਼ੀਲ ਹਨ। ਆਸਟ੍ਰੀਆ ਅੰਦਰ ਸਿੱਖ ਨੌਜੁਆਨਾਂ ਦਾ ਕਾਰਜ ਬੇਹੱਦ ਸ਼ਲਾਘਾਯੋਗ ਹੈ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਨੂੰ ਹਰ ਪੱਧਰ ’ਤੇ ਸਹਿਯੋਗ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਆਸਟ੍ਰੀਆ ਤੋਂ ਪੁੱਜੇ ਸਿੱਖ ਨੌਜੁਆਨ ਭਾਈ ਗੁਰਸ਼ਰਨ ਸਿੰਘ, ਸਤਰੀਬਨ ਸਿੰਘ, ਸਿਮਰਜੀਤ ਸਿੰਘ, ਵਰਿੰਦਰ ਸਿੰਘ ਆਦਿ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsargiani harpreet singhJathedar of Sri Akal Takht Sahibpro punjab tvpunjabi newsSikh Dharma Registered Committee AustriaSikhism in Austria
Share205Tweet128Share51

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.