ਸੋਮਵਾਰ, ਅਕਤੂਬਰ 5, 2026 05:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅਮਰੀਕੀ ਅਦਾਲਤ ਦਾ ਵੱਡਾ ਫੈਸਲਾ, ਦਾੜ੍ਹੀ ਤੇ ਪਗੜੀ ਵਾਲੇ ਸਿੱਖਾਂ ਨੂੰ ਅਮਰੀਕੀ ਮਰੀਨ ‘ਚ ਕੰਮ ਕਰਨ ਦੀ ਮਿਲੀ ਇਜਾਜ਼ਤ

US court: ਅਮਰੀਕਾ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਜਲ ਸੈਨਾ ਨੂੰ ਹੁਕਮ ਦਿੱਤਾ ਕਿ ਉਹ ਮਰੀਨ ਵਿੱਚ ਸੇਵਾ ਕਰ ਰਹੇ ਸਿੱਖਾਂ ਨੂੰ ਦਾੜ੍ਹੀ ਅਤੇ ਦਸਤਾਰ ਰੱਖਣ ਦੀ ਇਜਾਜ਼ਤ ਦੇਵੇ।

by ਮਨਵੀਰ ਰੰਧਾਵਾ
ਦਸੰਬਰ 24, 2022
in ਵਿਦੇਸ਼
0

Sikh recruits in US Defence: ਅਮਰੀਕਾ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਜਲ ਸੈਨਾ ਨੂੰ ਹੁਕਮ ਦਿੱਤਾ ਹੈ ਕਿ ਉਹ ਸਿੱਖ ਜਨ ਸੈਨਿਕਾਂ ਨੂੰ ਦਾੜ੍ਹੀ ਤੇ ਪਗੜੀ ਰੱਖਣ ਦੀ ਇਜਾਜ਼ਤ ਦੇਵੇ।

ਜੱਜਾਂ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਧਾਰਮਿਕ ਛੋਟਾਂ ਦੇਣ ਨਾਲ ਏਕਤਾ ਕਮਜ਼ੋਰ ਹੋ ਜਾਵੇਗੀ। ਯੂਐਸ ਆਰਮੀ, ਨੇਵੀ, ਏਅਰ ਫੋਰਸ ਅਤੇ ਕੋਸਟ ਗਾਰਡ ਸਾਰੇ ਪਹਿਲਾਂ ਹੀ ਸਿੱਖ ਧਰਮ ਦੇ ਧਾਰਮਿਕ ਵਿਸ਼ਵਾਸਾਂ ਨੂੰ ਅਨੁਕੂਲਿਤ ਕਰਦੇ ਹਨ।

ਦੱਸ ਦਈਏ ਕਿ ਵਾਸ਼ਿੰਗਟਨ ਸਥਿਤ ਯੂਐਸ ਕੋਰਟ ਆਫ ਅਪੀਲਸ ਵਿੱਚ ਜਸਕੀਰਤ ਸਿੰਘ, ਮਿਲਾਪ ਸਿੰਘ ਅਤੇ ਏਕਸ਼ਨ ਸਿੰਘ ਨੇ ਮਰੀਨ ਕੋਰ ਟੈਸਟ ਪਾਸ ਕਰਨ ਲਈ ਅਪੀਲ ਕੀਤੀ ਸੀ। ਉਨ੍ਹਾਂ ਨੂੰ ਦਸਤਾਰ ਅਤੇ ਦਾੜ੍ਹੀ ਰੱਖਣ ਤੋਂ ਰੋਕਿਆ ਜਾ ਰਿਹਾ ਸੀ।

ਅਦਾਲਤ ਨੇ ਸਪੱਸ਼ਟ ਕਿਹਾ ਕਿ ਮਰੀਨ ਕੋਰ ਜਿਸ 1973 ਦੇ ਨਿਯਮ ਦੇ ਰਹੀ ਹੈ, ਉਸ ਦੇ ਕਈ ਅਪਵਾਦ ਸਾਹਮਣੇ ਆ ਰਹੇ ਹਨ। ਔਰਤਾਂ ਅਤੇ ਮਰਦਾਂ ਦੇ ਵਾਲਾਂ ਦੇ ਸਟਾਈਲ ਵਿੱਚ ਫਰਕ ਹੋਣ ਦੇ ਨਾਲ-ਨਾਲ ਟੈਟੂ ਬਣਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਅਜਿਹੇ ਵਿਚ ਸਾਰੇ ਸੈਨਿਕਾਂ ਦੀ ਇਕਸਾਰਤਾ ਨੂੰ ਲੈ ਕੇ ਦਿੱਤੀ ਜਾ ਰਹੀ ਦਲੀਲ ਕਮਜ਼ੋਰ ਹੈ।

A federal court has just ruled that Sikhs can maintain their religious beards while serving their country in the U.S. Marine Corps. Now, three Sikh recruits, who had previously been denied religious accommodations, can enter basic training. https://t.co/BzmkpcsAOm

— Eric Baxter (@esbax) December 23, 2022

ਡੀਸੀ ਸਰਕਟ ਵਿੱਚ ਸਿੱਖਾਂ ਦੇ ਤਿੰਨ ਮੈਂਬਰੀ ਸਮੂਹ ਨੇ ਸਤੰਬਰ ਮਹੀਨੇ ਵਿੱਚ ਅਮਰੀਕੀ ਅਦਾਲਤ ਵਿੱਚ ਅਪੀਲ ਕੀਤੀ ਸੀ। ਹੇਠਲੀ ਅਦਾਲਤ ਦੇ ਜੱਜ ਨੇ ਧਾਰਮਿਕ ਪਛਾਣ ਨਾਲ ਸੇਵਾ ਕਰਨ ਦੀ ਉਸ ਦੀ ਬੇਨਤੀ ਨੂੰ ਰੱਦ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americaBeard and wear TurbansFederal Appeals Courtpro punjab tvpunjabi newsSikh Marine CorpsSikhs recruitsUS Marine Corps
Share216Tweet135Share54

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.