ਮੰਗਲਵਾਰ, ਜੁਲਾਈ 21, 2026 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

‘Kade Dade Diyan Kade Pote Diyan’ ‘ਚ ਇੱਕ ਵਾਰ ਫਿਰ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ Simi Chahal ਤੇ Harish Verma

by Gurjeet Kaur
ਜਨਵਰੀ 9, 2023
in ਪਾਲੀਵੁੱਡ, ਮਨੋਰੰਜਨ
0

Simi Chahal and Harish Verma: ਪੰਜਾਬੀ ਸਿਨੇਮਾ (Punjabi Cinema) ਦੀ ਸਭ ਤੋਂ ਵਧੀਆ ਜੋੜੀਆਂ ਚੋਂ ਇੱਕ ਸਿਮੀ ਚਾਹਲ ਤੇ ਹਰੀਸ਼ ਵਰਮਾ ਇੱਕ ਨਵੀਂ ਫਿਲਮ ਲਈ ਇਕੱਠੇ ਆ ਰਹੇ ਹਨ। ਜੀ ਹਾਂ, ਫਿਲਮ ‘ਗੋਲਕ ਬੁਗਨੀ ਬੈਂਕ ਤੇ ਬਟੂਆ’ ਤੋਂ ਸਾਰਿਆਂ ਦੀ ਤਾਰੀਫ ਹਾਸਲ ਕਰਨ ਤੋਂ ਬਾਅਦ ਇਹ ਸਟਾਰਸ ਹੁਣ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ (Kade Dade Diyan Kade Pote Diyan) ਲਈ ਮੁੜ ਇਕੱਠੇ ਹੋ ਰਹੇ ਹਨ।

ਇਸ ਨਵੀਂ ਫ਼ਿਲਮ ਦਾ ਐਲਾਨ ਟੀਮ ਵੱਲੋਂ ਸ਼ੇਅਰ ਕੀਤਾ ਗਿਆ ਹੈ। ਅਤੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਹੈ ਕਿ ਇਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਅਜੇ ਫਸਟ ਪੋਸਟਰ ਬਾਹਰ ਨਹੀਂ ਆਇਆ ਹੈ, ਪਰ ਇਹ ਜਾਣਕਾਰੀ ਦੋਵਾਂ ਦੇ ਫੈਨਸ ਨੂੰ ਐਕਸਾਈਟਿਡ ਕਰਨ ਲਈ ਕਾਫੀ ਹੈ।

 

View this post on Instagram

 

A post shared by ਸਿੰਮੀ ਚਾਹਲ (Simi Chahal) (@simichahal9)


ਇਸ ਤੋਂ ਇਲਾਵਾ, ਇਹ ਵੀ ਦੇਖਿਆ ਗਿਆ ਹੈ ਕਿ ਸਿਮੀ ਅਤੇ ਹਰੀਸ਼ ਤੋਂ ਇਲਾਵਾ ਕਦੇ ਦਾਦੇ ਦੀਆਂ, ਕਦੇ ਪੋਤੇ ਦੀਆਂ ਵਿੱਚ ਬੀਐਨ ਸ਼ਰਮਾ, ਸੀਮਾ ਕੌਸ਼ਲ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ ਅਤੇ ਹੋਰ ਬਹੁਤ ਸਾਰੇ ਕਲਾਕਾਰ ਵੀ ਹਨ। ਫਿਲਮ ਦਾ ਨਿਰਦੇਸ਼ਨ ਲਾਡੀ ਘੁੰਮਣ ਕਰ ਰਹੇ ਹਨ ਤੇ ਵੇਸਟਾ ਵੰਡਰ ਮੋਸ਼ਨ ਪਿਕਚਰਜ਼ ਅਤੇ ਅੰਬਰਸਰੀਏ ਪ੍ਰੋਡਕਸ਼ਨ ਵਲੋਂ ਪ੍ਰੋਡਿਊਸ ਕੀਤੀ ਜਾ ਰਹੀ ਹੈ।

 

ਫਿਲਮ ਦੀ ਰਿਲੀਜ਼ ਡੇਟ ਅਤੇ ਹੋਰ ਜਾਣਕਾਰੀਆਂ ਨੂੰ ਅਜੇ ਸ਼ੇਅਰ ਨਹੀਂ ਕੀਤਾ ਗਿਆ ਹੈ। ਪਰ ਸਾਨੂੰ ਉਮੀਦ ਹੈ ਕਿ ਫਿਲਮ ਦੇ ਨਿਰਮਾਤਾ ਜਲਦੀ ਹੀ ਇਸਦਾ ਖੁਲਾਸਾ ਕਰਨਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsHarish VermaKade Dade Diyan Kade Pote DiyanKade Dade Diyan Kade Pote Diyan Moviepro punjab tvpunjab newsSimi ChahalSimi Chahal & Harish VermaUpcoming Punjabi Movie
Share255Tweet159Share64

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.