ਬੁੱਧਵਾਰ, ਅਕਤੂਬਰ 14, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਮਰਨਜੀਤ ਮਾਨ ਨੇ ਡੇਢ ਸਾਲ ’ਚ ਪੰਜਾਬ ਦੇ ਲਈ ਇਕ ਵੀ ਮੁੱਦਾ ਨਹੀਂ ਚੁੱਕਿਆ ਲੋਕ ਸਭਾ ’ਚ : ਮੀਤ ਹੇਅਰ

by Gurjeet Kaur
ਮਈ 26, 2024
in ਪੰਜਾਬ
0

26 ਮਈ, 2024: ਪੰਜਾਬ ਦੇ ਖੇਡ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਿਮਰਨਜੀਤ ਸਿੰਘ ਮਾਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹਨਾਂ ਨੇ ਡੇਢ ਸਾਲ ਵਿਚ ਲੋਕ ਸਭਾ ਵਿਚ ਪੰਜਾਬ ਦਾ ਇਕ ਵੀ ਮੁੱਦਾ ਨਹੀਂ ਚੁੱਕਿਆ।

ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਦੱਸਦੇ ਹਨ। ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਨਾਨਾ ਨੇ ਜਨਰਲ ਡਾਇਰ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਸੀ। ਉਹਨਾਂ ਕਿਹਾ ਕਿ ਇਹ ਤਾਂ ਸ਼ਹੀਦ ਊਧਮ ਸਿੰਘ ਸਨ ਜਿਹਨਾਂ ਨੇ ਜਨਰਲ ਡਾਇਰ ਤੋਂ ਬਦਲਾ ਲਿਆ ਸੀ। ਉਹਨਾਂ ਕਿਹਾ ਕਿ ਉਹ ਭਗਤ ਸਿੰਘ ਤੇ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਹੀਰੋ ਮੰਨਦੇ ਸਨ। ਉਹਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦੁਆਉਣ ਲਈ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਫਾਂਸੀ ਕਬੂਲ ਕਰ ਲਈ। ਅੱਜ ਦੇ ਨੌਜਵਾਨ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਊਧਮ ਸਿੰਘ ਨੂੰ ਆਪਣਾ ਹੀਰੋ ਮੰਨਦੇ ਹਨ। ਉਹਨਾਂ ਕਿਹਾ ਕਿ ਰਾਸ਼ਟਰਪਤੀ ਦੀ ਚੋਣ ਵੇਲੇ ਵੀ ਸਿਮਰਨਜੀਤ ਮਾਨ ਨੇ ਭਾਜਪਾ ਨੂੰ ਆਪਣੀ ਵੋਟ ਪਾਈ ਸੀ। ਉਹਨਾਂ ਕਿਹਾ ਕਿ ਸਿਮਰਨਜੀਤ ਮਾਨ ਸਿਰਫ ਨੌਜਵਾਨਾਂ ਨੂੰ ਗੁੰਮਰਾਹ ਕਰਦੇ ਹਨ।

Tags: Cabinet Minister Gurmeet meet hayerelectionLokSabhanot raisedpunajbsimranjitsingle issue
Share244Tweet152Share61

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.