ਵੀਰਵਾਰ, ਜੁਲਾਈ 2, 2026 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Simranjit singh mann- ਸਿਮਰਨਜੀਤ ਸਿੰਘ ਮਾਨ ਵੀ ਚੜ੍ਹੇ ਟੈਂਕੀ ਤੇ

by propunjabtv
ਜੂਨ 18, 2022
in Featured News
0

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਟੈਂਕੀ ਉਪਰ ਚੜ੍ਹ ਕੇ ਦੋਵੇਂ ਬੇਰੁਜ਼ਗਾਰ ਮਹਿਲਾ ਪੀਟੀਆਈ ਅਧਿਆਪਕਾਂ ਦਾ ਹਾਲ ਜਾਣਿਆ ਤੇ ਆਮ ਆਦਮੀ ਪਾਰਟੀ ਤੇ ਦੋਸ਼ ਲਾਇਆ ਕਿ ਆਦਮੀ ਪਾਰਟੀ ਵਾਲਿਆਂ ਨੇ ਝੂਠੇ ਵਾਅਦੇ ਕਰਕੇ ਸਭ ਨੂੰ ਗੁੰਮਰਾਹ ਕੀਤਾ ਹੈ।

ਮਾਨ ਨੇ ਕਿਹਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੂੰ ਭੈਣ ਬਣਾ ਕੇ ਮੁਹਾਲੀ ਵਿਚੋਂ ਟੈਂਕੀ ਤੋਂ ਉਤਾਰਿਆ ਗਿਆ ਸੀ ਤਾਂ ਅੱਜ ਕੇਜਰੀਵਾਲ ਨੂੰ ਆਪਣੀਆਂ ਭੈਣਾਂ ਦੀ ਸਾਰ ਲੈਣੀ ਚਾਹੀਦੀ ਹੈ ਜੋ ਖਰਾਬ ਮੌਸਮ ’ਚ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਹਨ

 

646 ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੈਰਿਟ ਸੂਚੀ ਜਾਰੀ ਨਾ ਕੀਤੀ ਤਾਂ ਇੱਕ ਦੋ ਦਿਨਾਂ ਵਿਚ ਗੁਪਤ ਐਕਸ਼ਨ ਕੀਤਾ ਜਾਵੇਗਾ।

ਇਥੇ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਦੇ ਸ਼ਹਿਰ ਸੰਗੁਰ ’ਚ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕਾਂ ਲਗਾਤਾਰ ਚੌਥੇ ਦਿਨ ਵੀ ਵਰ੍ਹਦੇ ਮੀਂਹ ਵਿਚ ਸਿਵਲ ਹਸਪਤਾਲ ਦੀ ਸੌ ਫੁੱਟੀ ਟੈਂਕੀ ਉਪਰ ਡਟੀਆਂ ਰਹੀਆਂ।

ਇਥੇ ਇਹ ਵੇ ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸਾਬਕਾ ਮੰਤਰੀ ਦੇ ਗ੍ਰਿਫਤਾਰ ਜੰਗਲਾਤ ਅਧਿਕਾਰੀਆਂ ਨਾਲ ਸਬੰਧ ਸਨ।ਉਨ੍ਹਾਂ ‘ਤੇ 25,000 ਤੋਂ ਵੱਧ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਵਿਚ ਸ਼ਾਮਲ ਹੋਣ ਦਾ ਦੋਸ਼ ਹੈ।ਜਿਸ ਬਾਰੇ ਕਿਹਾ ਜਾਂਦਾ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਈਪੀਸੀ ਦੀ ਧਾਰਾ 120-ਬੀ (ਸਾਜ਼ਿਸ਼) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ

Tags: punjab newspunjab sangrursangrur protestSimranjit Singh Mann
Share203Tweet127Share51

Related Posts

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.