ਸ਼ਨੀਵਾਰ, ਮਈ 17, 2025 10:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੰਗਰ ਅਲਫ਼ਾਜ਼ ਨੂੰ ਆਇਆ ਹੋਸ਼, ਹਸਪਤਾਲ ਤੋਂ ਹਨੀ ਸਿੰਘ ਨੇ ਸਾਂਝੀ ਕੀਤੀ ਤਾਜ਼ਾ ਤਸਵੀਰ

ਪੰਜਾਬੀ ਸਿੰਗਰ ਅਲਫ਼ਾਜ਼ ਦੀ ਸਿਹਤ ਨਾਲ ਜੁੜਿਆ ਨਵਾਂ ਅਪਡੇਟ ਦੇਖਣ ਨੂੰ ਮਿਲਿਆ ਹੈ। ਅਲਫ਼ਾਜ਼ ਨੂੰ ਹੋਸ਼ ਆ ਗਿਆ ਹੈ। ਉਸ ਨੇ ਆਈਸੀਯੂ ਵਿੱਚ ਆਪਣੀਆਂ ਅੱਖਾਂ ਖੋਲੀਆਂ ਹਨ ਤੇ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ। ਹਾਲ ਹੀ 'ਚ ਢਾਬੇ 'ਤੇ ਹਮਲੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਅਲਫਾਜ਼ ਦੀ ਸਿਹਤ ਹੁਣ ਤੱਕ ਕਾਫੀ ਗੰਭੀਰ ਦੱਸੀ ਜਾ ਰਹੀ ਸੀ

by Bharat Thapa
ਅਕਤੂਬਰ 5, 2022
in Featured, Featured News, ਮਨੋਰੰਜਨ
0

ਪੰਜਾਬੀ ਸਿੰਗਰ ਅਲਫ਼ਾਜ਼ ਦੀ ਸਿਹਤ ਨਾਲ ਜੁੜਿਆ ਨਵਾਂ ਅਪਡੇਟ ਦੇਖਣ ਨੂੰ ਮਿਲਿਆ ਹੈ। ਅਲਫ਼ਾਜ਼ ਨੂੰ ਹੋਸ਼ ਆ ਗਿਆ ਹੈ। ਉਸ ਨੇ ਆਈਸੀਯੂ ਵਿੱਚ ਆਪਣੀਆਂ ਅੱਖਾਂ ਖੋਲੀਆਂ ਹਨ ਤੇ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ। ਹਾਲ ਹੀ ‘ਚ ਢਾਬੇ ‘ਤੇ ਹਮਲੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਅਲਫਾਜ਼ ਦੀ ਸਿਹਤ ਹੁਣ ਤੱਕ ਕਾਫੀ ਗੰਭੀਰ ਦੱਸੀ ਜਾ ਰਹੀ ਸੀ। ਹਾਲ ਹੀ ‘ਚ ਗਾਇਕ ਹਨੀ ਸਿੰਘ ਨੇ ਇੱਕ ਪੋਸਟ ‘ਚ ਦੱਸਿਆ ਸੀ ਕਿ ਅਲਫਾਜ਼ ਅਜੇ ਵੀ ਆਈਸੀਯੂ ‘ਚ ਹਨ ਅਤੇ ਉਨ੍ਹਾਂ ਲਈ ਦੁਆ ਕਰਨ ਦੀ ਲੋੜ ਹੈ ਪਰ ਹੁਣ ਜੋ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ ਉਸ ਨਾਲ ਫੈਨਜ਼ ਨੂੰ ਕੁਝ ਰਾਹਤ ਜ਼ਰੂਰ ਮਹਿਸੂਸ ਹੋਈ ਹੋਵੇਗੀ।

ਇਹ ਵੀ ਪੜ੍ਹੋ- ਗਾਇਕ ਪਰਮੀਸ਼ ਵਰਮਾ ਨੇ ਮਨਾਇਆ ਮਾਂ ਦਾ ਜਨਮਦਿਨ, ਸਾਂਝੀਆਂ ਕੀਤੀਆਂ ਤਸਵੀਰਾਂ

ਅਲਫਾਜ਼ ਦੇ ਬਚਪਨ ਦੇ ਦੋਸਤ ਦਿਗਵਿਜੇ ਸਿੰਘ ਚੌਟਾਲਾ ਨੇ ਗਾਇਕ ਦੀ ਇੱਕ ਤਾਜ਼ਾ ਤਸਵੀਰ ਪੋਸਟ ਕੀਤੀ ਹੈ, ਜਿਸ ‘ਚ ਅਲਫਾਜ਼ ਖੁੱਲ੍ਹੀਆਂ ਅੱਖਾਂ ਨਾਲ ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਰਹੇ ਹਨ। ਉਨ੍ਹਾਂ ਨੇ ਆਪਣਾ ਇੱਕ ਹੱਥ ਆਪਣੀ ਛਾਤੀ ‘ਤੇ ਅਤੇ ਦੂਜਾ ਬੈੱਡ ‘ਤੇ ਰੱਖਿਆ ਹੋਇਆ ਹੈ। ਰੈਪਰ ਹਨੀ ਸਿੰਘ ਨੇ ਵੀ ਇਹ ਫੋਟੋ ਆਪਣੀ ਇੰਸਟਾ ਸਟੋਰੀ ‘ਤੇ ਸ਼ੇਅਰ ਕੀਤੀ ਹੈ। ਇਹ ਸਪੱਸ਼ਟ ਹੈ ਕਿ ਅਲਫਾਜ਼ ਨੂੰ ਹੋਸ਼ ਆ ਗਿਆ ਹੈ ਅਤੇ ਹੁਣ ਉਸਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਲਫਾਜ਼ ਦੇ ਦੋਸਤ ਦਿਗਵਿਜੇ ਨੇ ਲਿਖਿਆ, ‘ਮੇਰੇ ਬਚਪਨ ਦੇ ਦੋਸਤ ਅਲਫਾਜ਼ ਨੂੰ ਇੰਨੀ ਮੁਸੀਬਤ ‘ਚ ਦੇਖਣਾ ਬਹੁਤ ਦੁਖਦਾਈ ਹੈ ਜੋ ਸਭ ਤੋਂ ਮਾਸੂਮ, ਕੋਮਲ ਅਤੇ ਦਿਆਲੂ ਵਿਅਕਤੀ ਹੈ। ਉਹ ਆਪਣਾ ਕੰਮ ਕਰਦਾ ਹੈ ਅਤੇ ਹਾਲ ਹੀ ਵਿਚ ਮੋਹਾਲੀ ਦੇ ਇੱਕ ਢਾਬੇ ‘ਤੇ ਉਸ ਨੂੰ ਇਨ੍ਹਾਂ ਗੱਲਾਂ ਦੀ ਸਜ਼ਾ ਮਿਲੀ ਹੈ, ਉਸ ‘ਤੇ ਇੱਕ ਵਿਅਕਤੀ ਨੇ ਹਮਲਾ ਕੀਤਾ ਸੀ।‘

ਇਹ ਵੀ ਪੜ੍ਹੋ- ਰਿਚਾ ਚੱਢਾ ਅਤੇ ਅਲੀ ਫਜ਼ਲ Reception ‘ਚ ਦਿਲਕਸ਼ ਅੰਦਾਜ਼ ‘ਚ ਆਏ ਨਜ਼ਰ , ਵਧਾਈ ਦੇਣ ਪਹੁੰਚੇ ਵੱਡੇ ਕਲਾਕਾਰ

ਅਲਫਾਜ਼ ਦੇ ਦੋਸਤ ਦਿਗਵਿਜੇ ਨੇ ਆਪਣੀ ਪੋਸਟ ‘ਚ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਲਿਖਿਆ, ‘ਨਿਆਏ ਤਾਂ ਹੋਵੇਗਾ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ। ਮੇਰੇ ਭਰਾ ਅਲਫਾਜ਼ ਲਈ ਪ੍ਰਾਰਥਨਾ ਕਰੋ ਕਿਉਂਕਿ ਉਹ ਹਸਪਤਾਲ ਵਿੱਚ ਜਾਨਲੇਵਾ ਸੱਟਾਂ ਨਾਲ ਜੂਝ ਰਿਹਾ ਹੈ। ਅਸੀਂ ਹਮੇਸ਼ਾ ਤੁਹਾਡੇ ਨਾਲ ਹਾਂ ਚੈਂਪੀਅਨ। ਤੁਸੀਂ ਮਜ਼ਬੂਤੀ ਨਾਲ ਇਸ ਦਰਦ ਤੋਂ ਬਾਹਰ ਆ ਜਾਓਗੇ’। ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

Tags: honey singhhospitallatest pictureSinger Alfaz
Share251Tweet157Share63

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.