ਸੋਮਵਾਰ, ਅਪ੍ਰੈਲ 6, 2026 05:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਗਾਇਕਾ Asees Kaur ਨੇ ਕੀਤੀ ਮੰਗਣੀ, ਆਪਣੇ ਹਮਸਫਰ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

Singer Asees Kaur Got Engaged: ਪ੍ਰਸਿੱਧ ਗਾਇਕਾ ਅਸੀਸ ਕੌਰ ਅੱਜ ਕਿਸੇ ਪਹਿਚਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਬਾਲੀਵੁੱਡ ਨੂੰ 'ਰਾਤਾ ਲੰਬੀਆਂ', 'ਦਿਲਬਰ' ਸਮੇਤ ਕਈ ਰੋਮਾਂਟਿਕ ਗੀਤ ਦਿੱਤੇ ਹਨ। ਅਸੀਸ ਕੌਰ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।

by Bharat Thapa
ਜਨਵਰੀ 28, 2023
in ਪਾਲੀਵੁੱਡ, ਮਨੋਰੰਜਨ
0

Singer Asees Kaur Got Engaged: ਪ੍ਰਸਿੱਧ ਗਾਇਕਾ ਅਸੀਸ ਕੌਰ ਅੱਜ ਕਿਸੇ ਪਹਿਚਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਬਾਲੀਵੁੱਡ ਨੂੰ ‘ਰਾਤਾ ਲੰਬੀਆਂ’, ‘ਦਿਲਬਰ’ ਸਮੇਤ ਕਈ ਰੋਮਾਂਟਿਕ ਗੀਤ ਦਿੱਤੇ ਹਨ। ਅਸੀਸ ਕੌਰ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਅਸੀਸ ਨੇ ਬੀਤੇ ਦਿਨ ਮੰਗਣੀ ਕਰ ਲਈ ਹੈ, ਜਿਸ ਦੀ ਤਸਵੀਰ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਅਸੀਸ ਕੌਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਗਾਇਕ ਗੋਲਡੀ ਸੋਹੇਲ ਨਾਲ ਆਪਣੀ ਮੰਗਣੀ ਦਾ ਐਲਾਨ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਜੋੜੇ ਦੀ ਮੰਗਣੀ ਗੁਰਦੁਆਰਾ ਸਾਹਿਬ ਵਿੱਚ ਹੋਈ ਸੀ। ਦੋਵੇਂ ਇੱਕੋ ਰੰਗ ਦੇ ਪੰਜਾਬੀ ਪਹਿਰਾਵੇ ‘ਚ ਟਵਿਨਿੰਗ ਕਰਦੇ ਨਜ਼ਰ ਆਏ।

ਜਿਵੇਂ ਹੀ ਇਸ ਜੋੜੇ ਨੇ ਸੋਸ਼ਲ ਮੀਡੀਆ ‘ਤੇ ਇਹ ਖੁਸ਼ਖਬਰੀ ਸਾਂਝੀ ਕੀਤੀ, ਪ੍ਰਸ਼ੰਸਕਾਂ ਸਮੇਤ ਸਾਰੇ ਸੈਲੇਬਸ ਨੇ ਕਮੈਂਟ ਸੈਕਸ਼ਨ ਵਿੱਚ ਵਧਾਈਆਂ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਤੋਂ ਅਸੀਸ ਕੌਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਮੰਗਣੀ ਦੀ ਤਸਵੀਰ ਸ਼ੇਅਰ ਕੀਤੀ ਹੈ। ਉਦੋਂ ਹੀ ਇਸ ਪਿਆਰੇ ਜੋੜੇ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਇਸ ਦੇ ਨਾਲ ਨਾਲ ਦੋਵਾਂ ਦੀ ਇਹ ਤਸਵੀਰ ਹੁਣ ਵਾਇਰਲ ਵੀ ਹੋ ਗਈ ਹੈ। ਇੰਟਰਨੈੱਟ ‘ਤੇ ਦੋਵਾਂ ਦੀ ਇਹ ਮੰਗਣੀ ਦੀ ਤਸਵੀਰ ਲੋਕਾਂ ਦੀ ਪਸੰਦ ਬਣੀ ਹੋਈ ਹੈ।

ਅਸੀਸ ਕੌਰ ਬਾਰੇ ਗੱਲ ਕੀਤੀ ਜਾਏ ਤਾਂ ਉਹ ਇੱਕ ਮਸ਼ਹੂਰ ਗਾਇਕਾ ਹੈ, ਜੋ ਕਿ ਇਸ ਸਮੇਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹੈ। ਉਸ ਦਾ ਜਨਮ 26 ਸਤੰਬਰ 1988 ਨੂੰ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ‘ਚ ਹੋਇਆ ਸੀ। ਉਹ ਮੂਲ ਤੌਰ ‘ਤੇ ਪੰਜਾਬੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਉਸ ਨੇ ਬਹੁਤ ਛੋਟੀ ਉਮਰ ਤੋਂ ਹੀ ਗਾਇਕੀ ਦਾ ਸ਼ੌਕ ਸੀ। ਉਸ ਨੇ 5 ਸਾਲ ਦੀ ਉਮਰ ਵਿੱਚ ਗੁਰਬਾਣੀ ਦਾ ਗਾਇਨ ਕਰਨਾ ਸ਼ੁਰੂ ਕਰ ਦਿੱਤਾ ਸੀ।

 

View this post on Instagram

 

A post shared by Asees Kaur (@aseeskaurmusic)

ਇਸ ਤੋਂ ਬਾਅਦ 2015 ‘ਚ ਉਸ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਕੀਤੀ। ਆਪਣੇ 7 ਸਾਲ ਦੇ ਕਰੀਅਰ ‘ਚ ਅਸੀਸ ਨੇ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਇਹੀ ਨਹੀਂ ਉਹ ਆਪਣੀ ਸ਼ਾਨਦਾਰ ਤੇ ਉਮਦਾ ਗਾਇਕੀ ਦੇ ਲਈ 2 ਫਿਲਮਫੇਅਰ ਤੇ ਇੱਕ ਆਈਫਾ ਐਵਾਰਡ ਨਾਲ ਸਨਮਾਨਤ ਕੀਤਾ ਜਾ ਚੁੱਕਿਆ ਹੈ। ‘ਸ਼ੇਰਸ਼ਾਹ’ ਫਿਲਮ ਦਾ ਗਾਣਾ ‘ਰਾਤਾਂ ਲੰਬੀਆਂ’ ਉਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹਿੱਟ ਗੀਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: got engagedpicturespropunjabtvshared beautifulSinger Asees Kaur
Share298Tweet186Share75

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.