ਐਤਵਾਰ, ਜੂਨ 29, 2025 04:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

singer Balwinder Safari: ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ

by Pro Punjab Admin
ਜੁਲਾਈ 26, 2022
in ਪੰਜਾਬ, ਮਨੋਰੰਜਨ
0

singer Balwinder Safari: ‘ਸਫਰੀ ਬੁਆਏਜ਼’ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਇੰਗਲੈਂਡ ’ਚ ਦੇਹਾਂਤ ਹੋ ਗਿਆ ਹੈ। ਉਹ ‘ਸਫਰੀ ਬੁਆਏਜ਼’ ਦੇ ਨਾਂ ਨਾਲ ਮਸ਼ਹੂਰ ਪੰਜਾਬ ‘ਚ ਮਸ਼ਹੂਰ ਹੋਏ ਸਨ ਜਿਸ ਤੋਂ ਬਾਅਦ ਉਹ ਇੰਗਲੈਂਡ ’ਚ ਜਾ ਕੇ ਬਸ ਗਏ ਤੇ ਹੁਣ ਵਿਦੇਸ਼ੋਂ ਉਨ੍ਹਾਂ ਦੇ ਦੇਹਾਂਤ ਦੀ ਮੰਦਭਾਗੀ ਖ਼ਬਰ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : AGTF ਤੇ ਪੁਲਿਸ ਨੇ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਭਾਰੀ ਅਸਲੇ ਸਮੇਤ ਕੀਤਾ ਕਾਬੂ (ਵੀਡੀਓ)

ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ। ਇਸ ਤੋਂ ਬਾਅਦ ਉਹ ਕੋਮਾ ’ਚ ਚਲੇ ਗਏ ਸਨ। ਕੋਮਾ ’ਚੋਂ ਬਾਹਰ ਆਉਣ ਤੋਂ ਬਾਅਦ ਉਹ ਠੀਕ ਹੋ ਗਏ ਸਨ ਪਰ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਬਲਵਿੰਦਰ ਸਫਰੀ ਦਾ ‘ਨੀ ਤੂੰ ਅੰਬਰਾਂ ਤੋਂ ਆਈ ਹੋਈ ਹੂਰ ਸੋਹਣੀਏ’ ਗੀਤ ਬਹੁਤ ਮਕਬੂਲ ਹੋਇਆ ਸੀ।

ਇਹ ਵੀ ਪੜ੍ਹੋ- ‘ਪ੍ਰੀਖਿਆ ਦੌਰਾਨ ਸਿੱਖ ਨੌਜਵਾਨ ਦਾ ਕੜਾ ਲਹਾਉਣਾ ਨਿੰਦਣਯੋਗ’: ਜਥੇਦਾਰ ਹਰਪ੍ਰੀਤ ਸਿੰਘ

Tags: Balwinder Safaripassed awaypunjabi singer
Share198Tweet124Share50

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.