ਵੀਰਵਾਰ, ਮਾਰਚ 5, 2026 06:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਾਇਕ ਮਾਸਟਰ ਸਲੀਮ ਦਾ ਜੀਜਾ ਚੋਰੀ ਦੇ ਸਾਮਾਨ ਸਮੇਤ ਗ੍ਰਿਫਤਾਰ

by Gurjeet Kaur
ਜੂਨ 9, 2023
in ਪੰਜਾਬ
0

ਸਥਾਨਕ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਪਲੇਬੈਕ ਗਾਇਕ ਮਾਸਟਰ ਸਲੀਮ ਦੇ ਜੀਜਾ ਰਾਮੇਸ਼ਵਰ ਕਾਲੋਨੀ ਵਾਸੀ ਅਮਨਦੀਪ ਸਿੰਘ ਉਰਫ਼ ਮੋਨੂੰ ਨੂੰ ਦੋ ਹੋਰ ਸਾਥੀਆਂ ਜੌਨ ਕੁਮਾਰ ਉਰਫ਼ ਜਾਨੀ ਵਾਸੀ ਮਾਡਲ ਹਾਊਸ ਅਤੇ ਨੂੰ ਅਤੇ ਰਾਜੇਸ਼ ਕੁਮਾਰ ਉਰਫ ਦੇਸੀ ਵਾਸੀ ਮਾਤਾ ਰਾਣੀ ਚੌਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਚਾਰ ਸਾਈਕਲ, ਦੋ ਐਲਸੀਡੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਗਾਇਕ ਮਾਸਟਰ ਸਲੀਮ ਦੇ ਚਾਚੇ ਦੀ ਲੜਕੀ ਦਾ ਵਿਆਹ ਅਮਨਦੀਪ ਸਿੰਘ ਨਾਲ ਹੋਇਆ ਸੀ। ਅਮਨਦੀਪ ਲੰਬੇ ਸਮੇਂ ਤੋਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਜਲੰਧਰ ਅਤੇ ਲੁਧਿਆਣਾ ਵਿੱਚ ਚੋਰੀ ਅਤੇ ਲੁੱਟ-ਖੋਹ ਦੇ ਕੇਸ ਦਰਜ ਹਨ।

ਥਾਣਾ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਰੇਲਵੇ ਰੋਡ ‘ਤੇ ਸਥਿਤ ਚਮਨਲਾਲ ਐਂਡ ਸੰਨਜ਼ ਨਾਂ ਦੇ ਸਾਈਕਲ ਸ਼ੋਅਰੂਮ ਦੇ ਮਾਲਕ ਸੁਸ਼ੀਲ ਸਹਿਗਲ ਵਾਸੀ ਹੈਮਿਲਟਨ ਮੇਅ ਫੇਅਰ ਰੈਜ਼ੀਡੈਂਸੀ ਨੇ ਸ਼ਿਕਾਇਤ ਦਿੱਤੀ ਸੀ ਕਿ ਅਣਪਛਾਤੇ ਵਿਅਕਤੀ ਉਸ ਦੀ ਦੁਕਾਨ ‘ਚੋਂ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ ਹਨ |

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ChorijalandharJijapro punjab tvpunjabSingar master saleem
Share217Tweet136Share54

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.