ਸ਼ੁੱਕਰਵਾਰ, ਮਾਰਚ 20, 2026 05:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਗਾਇਕ ਮੀਕਾ ਸਿੰਘ ਨੇ ਕਾਇਮ ਕੀਤੀ ਦੋਸਤੀ ਦੀ ਮਿਸਾਲ, ਦੋਸਤ ਨੂੰ ਬਰਥਡੇਅ ‘ਤੇ ਗਿਫਟ ਕੀਤਾ ਕਰੋੜਾਂ ਦਾ ਫਲੈਟ

by Gurjeet Kaur
ਅਗਸਤ 20, 2023
in ਬਾਲੀਵੁੱਡ, ਮਨੋਰੰਜਨ
0

Mika Singh: ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨਾ ਸਿਰਫ਼ ਆਪਣੀ ਗਾਇਕੀ ਲਈ ਜਾਣੇ ਜਾਂਦੇ ਹਨ ਸਗੋ ਉਹ ਇੱਕ ਦਿਆਲੂ ਇਨਸਾਨ ਵਜੋਂ ਵੀ ਬਹੁਤ ਮਸ਼ਹੂਰ ਹਨ।

ਲੋਕ ਉਸ ਦੀ ਗਾਇਕੀ ਦੇ ਨਾਲ-ਨਾਲ ਉਸ ਦੇ ਚੰਗੇ ਵਿਹਾਰ ਦੀ ਵੀ ਤਾਰੀਫ਼ ਕਰਦੇ ਹਨ। ਮੀਕਾ ਸਿੰਘ ਕਦੇ ਵੀ ਕਿਸੇ ਦੀ ਮਦਦ ਕਰਨ ਤੋਂ ਪਿੱਛੇ ਨਹੀਂ ਹਟਦਾ। ਲੋੜਵੰਦਾਂ ਦੀ ਮਦਦ ਲਈ ਉਹ ਹਮੇਸ਼ਾ ਅੱਗੇ ਰਹਿੰਦਾ ਹੈ। ਮੀਕਾ ਸਿੰਘ ਦੇ ਸਾਰੇ ਦੋਸਤ ਵੀ ਉਸ ਦੇ ਚੰਗੇ ਵਿਵਹਾਰ ਦੀ ਤਾਰੀਫ਼ ਕਰਦੇ ਹਨ।

ਇਸ ਦੌਰਾਨ ਆਪਣੇ ਚੰਗੇ ਵਿਵਹਾਰ ਕਾਰਨ ਮੀਕਾ ਸਿੰਘ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ ‘ਤੇ ਮਸ਼ਹੂਰ ਹੋ ਗਏ ਹਨ। ਉਸ ਨੇ ਅਜਿਹਾ ਕੰਮ ਕੀਤਾ ਹੈ ਕਿ ਹਰ ਕੋਈ ਆਖ ਰਿਹਾ ਹੈ, ‘ਦੋਸਤ ਹੋ ਤੋਂ ਮੀਕਾ ਸਿੰਘ ਜੈਸਾ’। ਜੀ ਹਾਂ, ਹਾਲ ਹੀ ‘ਚ ਦੋਸਤੀ ਦੀ ਮਿਸਾਲ ਬਣੇ ਮੀਕਾ ਸਿੰਘ ਨੇ ਆਪਣੇ ਦੋਸਤ ਕੰਵਲਜੀਤ ਸਿੰਘ ਦੇ ਜਨਮਦਿਨ ‘ਤੇ ਉਸ ਨੂੰ ਮੁੰਬਈ ਅਤੇ ਦਿੱਲੀ ‘ਚ ਕਰੋੜਾਂ ਰੁਪਏ ਦੇ ਦੋ ਬੰਗਲੇ ਗਿਫਟ ਕੀਤੇ ਹਨ। ਇਹ ਖ਼ਬਰ ਸਾਹਮਣੇ ਆਉਂਦੇ ਹੀ ਮੀਕਾ ਸਿੰਘ ਦੀ ਕਾਫ਼ੀ ਤਾਰੀਫ਼ ਹੋ ਰਹੀ ਹੈ।

ਗਾਇਕ ਮੀਕਾ ਸਿੰਘ ਨੇ ਕਥਿਤ ਤੌਰ ‘ਤੇ ਆਪਣੇ ਜਿਗਰੀ ਦੋਸਤ ਕੰਵਲਜੀਤ ਸਿੰਘ ਨੂੰ ਉਸ ਦੇ ਜਨਮਦਿਨ ‘ਤੇ ਦਿੱਲੀ ਅਤੇ ਮੁੰਬਈ ‘ਚ 4 ਕਰੋੜ ਰੁਪਏ ਦੇ 2 ਖੂਬਸੂਰਤ ਫਲੈਟ ਗਿਫਟ ਕੀਤੇ ਹਨ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕ ਮੀਕਾ ਸਿੰਘ ਦੀ ਖੂਬ ਤਾਰੀਫ਼ ਕਰ ਰਹੇ ਹਨ। ਜੇਕਰ ਲੋਕਾਂ ਦੀ ਮੰਨੀਏ ਤਾਂ ਮੀਕਾ ਸਿੰਘ ਆਪਣੇ ਦੋਸਤਾਂ ਲਈ ਅਜਨਬੀਆਂ ਲਈ ਕੁਝ ਵੀ ਕਰਨ ਤੋਂ ਪਿੱਛੇ ਨਹੀਂ ਹਟਦਾ। ਇਸ ਦੇ ਨਾਲ ਹੀ ਉਹ ਆਪਣੇ ਵਾਅਦਿਆਂ ‘ਤੇ ਵੀ ਪੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: BestfriendBirthdayentertainmentgiftLuxurious HouseMika Singhpro punjab tvpunjabi singer
Share207Tweet129Share52

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.