ਸ਼ੁੱਕਰਵਾਰ, ਅਕਤੂਬਰ 23, 2026 12:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਗਾਇਕ ਨਿੰਜਾ ਨੇ ਦੀਵਾਲੀ ਮੌਕੇ ਪੁੱਤਰ ਨਿਸ਼ਾਨ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਬੀਤੇ ਦਿਨ ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਪੰਜਾਬੀ ਕਲਾਕਾਰਾਂ ਨੇ ਪੋਸਟਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਖ਼ਾਸ ਮੌਕੇ 'ਤੇ ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ

by Bharat Thapa
ਅਕਤੂਬਰ 25, 2022
in ਮਨੋਰੰਜਨ
0

ਬੀਤੇ ਦਿਨ ਦੇਸ਼ ਭਰ ‘ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਉਥੇ ਹੀ ਪੰਜਾਬੀ ਕਲਾਕਾਰਾਂ ਨੇ ਪੋਸਟਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਖ਼ਾਸ ਮੌਕੇ ‘ਤੇ ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਨਿੰਜਾ ਦੇ ਪ੍ਰਸ਼ੰਸਕਾਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬੀ ਕਲਾਕਾਰ ਵੀ ਨਿੰਜਾ ਨੂੰ ਪੁੱਤਰ ਦੀਆਂ ਵਧਾਈਆਂ ਦੇ ਰਹੇ ਹਨ।

ਦੱਸ ਦਈਏ ਕਿ ਕੁਝ ਹਫ਼ਤੇ ਪਹਿਲਾਂ ਹੀ ਨਿੰਜਾ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਦਾ ਨਾਂ ਨਿਸ਼ਾਨ ਰੱਖਿਆ ਗਿਆ ਹੈ। ਪੁੱਤਰ ਦੇ ਜਨਮ ਤੋਂ ਬਾਅਦ ਨਿੰਜਾ ਕਾਫ਼ੀ ਖੁਸ਼ ਹੈ। ਆਏ ਦਿਨ ਉਹ ਆਪਣੇ ਪੁੱਤਰ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਰਹਿੰਦੇ ਹਨ।

 

View this post on Instagram

 

A post shared by NINJA (@its_ninja)

ਬੀਤੇ ਦਿਨ ਗਾਇਕ ਨਿੰਜਾ ਦਾ ਆਉਣ ਵਾਲਾ ਗੀਤ ‘ਏਕੇ ਦੀ ਬੈਰਲ’ ਆਨਲਾਈਨ ਲੀਕ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਆਪਣੀ ਭੜਾਸ ਕੱਢੀ। ਨਿੰਜਾ ਨੇ ਸੋਸ਼ਲ ਮੀਡੀਆ ‘ਤੇ ਕਾਫ਼ੀ ਲੰਬੀ ਚੌੜੀ ਪੋਸਟ ਸ਼ੇਅਰ ਕਰਦਿਆਂ ਲਿਖਿਆ, “ਮੇਰੀ ਬੇਨਤੀ ਆ ਕਿ ਮੈਂ ਅੱਜ ਤੱਕ ਬਿਨਾਂ ਕੰਟਰੋਵਰਸੀ (ਵਿਵਾਦ) ਤੋਂ ਆਪਣਾ ਕਰੀਅਰ ਬਣਾ ਕੇ ਇੱਥੇ ਤੱਕ ਪਹੁੰਚਿਆ ਹਾਂ ਪਰ ਜਿਸ ਨੇ ਵੀ ਇਹ ਹਰਕਤ ਕੀਤੀ ਆ ਮੇਰਾ ਗਾਣਾ ਲੀਕ ਕਰਕੇ ਇਹ ਕੋਈ ਬੋਹਤੀ ਵਧੀਆ ਗੱਲ ਨਹੀਂ। ਮੈਂ ਹੱਥ ਜੋੜਦਾਂ ਹਾਂ ਕਿ ਇਨ੍ਹਾਂ ਗੱਲਾਂ ਨਾਲ ਕੋਈ ਬਹੁਤਾ ਫ਼ਰਕ ਨਹੀਂ ਪੈਂਦਾ ਪਰ ਕਿਸੇ ਦੇ ਹਾਰਡ ਵਰਕ (ਮਿਹਨਤ) ਨੂੰ ਇੰਝ ਖ਼ਰਾਬ ਨਾ ਕਰਿਆ ਕਰੋ। ਕਰਨਾ ਤਾਂ ਕਿਸੇ ਦੇ ਹਾਰਡ ਵਰਕ ਨੂੰ ਸਪੋਰਟ ਕਰੋ ਉਸ ਨੂੰ ਖ਼ਰਾਬ ਨਾ ਕਰੋ।”

ਦੱਸਣਯੋਗ ਹੈ ਕਿ ਨਿੰਜਾ ਦਾ ਗੀਤ ‘ਏਕੇ ਦੀ ਬੈਰਲ’ ਜਲਦ ਰਿਲੀਜ਼ ਹੋਣ ਵਾਲਾ ਸੀ, ਪਰ ਰਿਲੀਜ਼ਿੰਗ ਤੋਂ ਪਹਿਲਾਂ ਹੀ ਗੀਤ ਯੂਟਿਊਬ ‘ਤੇ ਆ ਗਿਆ, ਜਿਸ ਤੋਂ ਬਾਅਦ ਨਿੰਜਾ ਨੂੰ ਆਪਣਾ ਗੀਤ ਰਿਲੀਜ਼ ਕਰਨਾ ਪਿਆ। ਨਿੰਜਾ ਨੇ ਆਪਣੇ ਗਾਣੇ ਦੀ ਵੀਡੀਓ ਨੂੰ ਆਪਣੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ।

ਨਿੰਜਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ‘ਚੋਂ ਇੱਕ ਹਨ। ਨਿੰਜਾ ਨੇ ਆਪਣੇ ਹੁਣ ਤੱਕ ਦੇ ਕਰੀਅਰ ‘ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: DiwalioccasionpropunjabtvSinger Ninjason Nishanspecial pictures
Share238Tweet149Share60

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.