ਬੁੱਧਵਾਰ, ਮਈ 21, 2025 05:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗਾਇਕ ਪਰਮੀਸ਼ ਵਰਮਾ ਨੇ ਮਨਾਇਆ ਮਾਂ ਦਾ ਜਨਮਦਿਨ, ਸਾਂਝੀਆਂ ਕੀਤੀਆਂ ਤਸਵੀਰਾਂ

by Gurjeet Kaur
ਅਕਤੂਬਰ 5, 2022
in Featured News, ਮਨੋਰੰਜਨ
0
Singer Parmish Verma celebrated mother's birthday, shared pictures

Singer Parmish Verma celebrated mother's birthday, shared pictures

ਪੰਜਾਬੀ ਸਿੰਗਰ ਪਰਮੀਸ਼ ਵਰਮਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ `ਚ ਬਣੇ ਹੋਏ ਹਨ। ਹਾਲ ਹੀ `ਚ ਉਹ ਸ਼ੈਰੀ ਮਾਨ ਨਾਲ ਵਿਵਾਦ ਦੇ ਚਲਦਿਆਂ ਚਰਚਾ `ਚ ਰਹੇ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ। ਹੁਣ ਪਰਮੀਸ਼ ਵਰਮਾ ਫ਼ਿਰ ਤੋਂ ਸੋਸ਼ਲ ਮੀਡੀਆ ਤੇ ਚਰਚਾ ਵਿੱਚ ਹਨ।

ਦਰਅਸਲ, ਪਰਮੀਸ਼ ਵਰਮਾ ਨੇ ਆਪਣੀ ਮੰਮੀ ਦਾ ਜਨਮਦਿਨ ਮਨਾਇਆ ਹੈ, ਜਿਸ ਦੀਆਂ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀਆਂ ਹਨ। ਪਰਮੀਸ਼ ਵਰਮਾ ਨੇ ਵੀਡੀਓ ਸਾਂਝੀ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ‘ ਹੈਪੀ ਬਰਥਡੇ ਮਾਂ’।ਵੀਡੀਓ ‘ਚ ਅਸੀਂ ਦੇਖ ਸਕਦੇ ਹਾਂ ਕਿ ਪਰਮੀਸ਼ ਵਰਮਾ ਦੇ ਮੰਮੀ ਪਾਪਾ ਦੋਵੇਂ ਦਿਖਾਈ ਦੇ ਰਹੇ ਹਨ।ਪਰਮੀਸ਼ ਵਰਮਾ ਦੇ ਫੈਨਜ਼ ਵਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

 

View this post on Instagram

 

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਫੈਨਜ਼ ਵਲੋਂ ਪਰਮੀਸ਼ ਵਰਮਾ ਦੇ ਮੰਮੀ ਨੂੰ ਜਨਮਦਿਨ ਦੀਆਂ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।ਬੀਤੇ 3ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਦੇ ਘਰ ਕਿਲਕਾਰੀਆਂ ਗੂੰਜੀਆਂ ਸਨ।ਉਨ੍ਹਾਂ ਦੇ ਘਰ ਇੱਕ ਪਿਆਰੀ ਜਿਹੀ ਬੇਟੀ ਨੇ ਜਨਮ ਲਿਆ।ਜਿਸ ਦਾ ਨਾ ਉਨ੍ਹਾਂ ਨੇ ‘ਸਦਾ’ ਰੱਖਿਆ ਹੈ।ਇਸੇ ਕਰਕੇ ਹੀ ਪਰਮੀਸ਼ ਵਰਮਾ ਦੇ ਮੰਮੀ ਡੈਡੀ ਕੈਨੇਡਾ ਆਏ ਹੋਏ ਸਨ।ਇਨ੍ਹੀਂ ਦਿਨੀਂ ਪਰਮੀਸ਼ ਵਰਮਾ ਕੈਨੇਡਾ ‘ਚ ਆਪਣੀ ਫੈਮਿਲੀ ਨਾਲ ਇੰਜ਼ੁਆਏ ਕਰ ਰਹੇ ਹਨ।ਬੀਤੇ ਦਿਨ ਪਰਮੀਸ਼ ਵਰਮਾ ਨੇ ਆਪਣੀ ਧੀ ਸਦਾ ਦਾ ਸ਼ਾਨਦਾਰ ਤਰੀਕੇ ਨਾਲ ਬੈਂਡ ਵਾਜਿਆਂ ਨਾਲ ਸਵਾਗਤ ਕੀਤਾ।

Tags: Birthday celebrationParmish Vermaparmish verma motherpollywood Newspro punjab tvpunjabi singer
Share276Tweet173Share69

Related Posts

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025

ਅਮਰੀਕਾ ਤਿਆਰ ਕਰਨ ਜਾ ਰਿਹਾ ਵੱਡਾ ਸ਼ੀਲਡ ਪ੍ਰੋਟੈਕਟ ਸਿਸਟਮ, ਪੂਰੀ ਦੁਨੀਆਂ ‘ਤੇ ਰੱਖੇਗਾ ਨਜਰ, ਖਾਸੀਅਤ ਜਾਣ ਹੋ ਜਾਓਗੇ ਹੈਰਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪੀਣੀ ਚਾਹੀਦੀ ਹੈ ਚਾਹ ਜਾਂ ਨਿੰਬੂ ਪਾਣੀ, ਜਾਣੋ ਕਿਵੇਂ ਕਰਨੀ ਚਾਹੀਦੀ ਹੈ ਦਿਨ ਦੀ ਸ਼ੁਰੂਆਤ

ਮਈ 21, 2025
Load More

Recent News

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025

ਅਮਰੀਕਾ ਤਿਆਰ ਕਰਨ ਜਾ ਰਿਹਾ ਵੱਡਾ ਸ਼ੀਲਡ ਪ੍ਰੋਟੈਕਟ ਸਿਸਟਮ, ਪੂਰੀ ਦੁਨੀਆਂ ‘ਤੇ ਰੱਖੇਗਾ ਨਜਰ, ਖਾਸੀਅਤ ਜਾਣ ਹੋ ਜਾਓਗੇ ਹੈਰਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.